ਰਾਜ ਦੇ ਸ਼ਿਮਲਾ, ਲਾਹੌਲ ਸਪਿਤੀ, ਚੰਬਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਦੀਆਂ ਉੱਚੀਆਂ ਚੋਟੀਆਂ 'ਤੇ ਬਰਫਬਾਰੀ ਹੋ ਰਹੀ ਹੈ। ਬਰਫਬਾਰੀ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਅਤੇ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।Pic Credit: PTI