ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Adah Sharma Top Pics: ‘ਦਿ ਕੇਰਲਾ ਸਟੋਰੀ’ ‘ਚ ਨਜ਼ਰ ਆਈ ਅਦਾ ਸ਼ਰਮਾ ਰੀਅਲ ਲਾਈਫ਼ ‘ਚ ਹੈ ਬਿੰਦਾਸ, ਦੇਖੋ ਸਟਨਿੰਗ ਤਸਵੀਰਾਂ

Adah Sharma Top Pics: ਫਿਲਮ 'ਦਿ ਕੇਰਲਾ ਸਟੋਰੀ' ਦੀ ਲੀਡ ਅਦਾਕਾਰਾ ਅਦਾ ਸ਼ਰਮਾ ਇਨ੍ਹੀਂ ਦਿਨੀਂ ਲਗਾਤਾਰ ਚਰਚਾ 'ਚ ਹੈ। ਅਦਾਕਾਰਾ ਅੱਜ ਆਪਣਾ 31ਵਾਂ ਜਨਮਦਿਨ ਮਨਾ ਰਹੀ ਹੈ।

tv9-punjabi
TV9 Punjabi | Updated On: 11 May 2023 16:48 PM
ਬਾਲੀਵੁੱਡ ਅਦਾਕਾਰਾ ਅਦਾ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਫਿਲਮ 'ਦਿ ਕੇਰਲਾ ਸਟੋਰੀ' ਕਾਰਨ ਸੁਰਖੀਆਂ 'ਚ ਹੈ। ਅਦਾ ਸ਼ਰਮਾ ਨੇ ਆਪਣੇ ਦਮਦਾਰ ਪ੍ਰਦਰਸ਼ਨ ਨਾਲ ਸਾਰਿਆਂ ਨੂੰ ਮਾਤ ਦੇ ਦਿੱਤੀ ਹੈ। ਫਿਲਮ ਨੂੰ ਲੈ ਕੇ ਭਾਵੇਂ ਕਿੰਨਾ ਵੀ ਵਿਵਾਦ ਕਿਉਂ ਨਾ ਹੋਵੇ ਪਰ ਅਦਾ ਦੀ ਐਕਟਿੰਗ ਨੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ। (Pic Credit: Adah Sharma/Instagram)

1 / 5
ਅਦਾ ਸ਼ਰਮਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਅਦਾ ਦੇ ਸਿਰ ਤੇ ਬਚਪਨ ਤੋਂ ਹੀ ਅਦਾਕਾਰੀ ਦਾ ਭੂਤ ਸਵਾਰ ਹੋ ਗਿਆ ਸੀ। ਉਹ 10ਵੀਂ ਜਮਾਤ ਵਿੱਚ ਪੜ੍ਹਦੀ ਸੀ ਜਦੋਂ ਉਸ ਦੀ ਦਿਲਚਸਪੀ ਐਕਟਿੰਗ ਵੱਲ ਵਧਣ ਲੱਗੀ। ਉਸ ਨੂੰ ਆਪਣਾ ਪੈਸ਼ਨ ਪੂਰਾ ਕਰਨ ਲਈ ਪੜ੍ਹਾਈ ਛੱਡਣੀ ਪਈ। ਪਰ ਆਪਣੇ ਮਾਤਾ-ਪਿਤਾ ਦੀ ਸਲਾਹ ਤੋਂ ਬਾਅਦ ਅਦਾ ਨੇ 12ਵੀਂ ਜਮਾਤ ਤੱਕ ਆਪਣੀ ਪੜ੍ਹਾਈ ਪੂਰੀ ਕਰਨ ਦਾ ਫੈਸਲਾ ਕੀਤਾ। (Pic Credit: Adah Sharma/Instagram)

2 / 5
ਅਦਾਕਾਰੀ ਦੀ ਸ਼ੁਰੂਆਤ ਤੋਂ ਪਹਿਲਾਂ, ਅਦਾ ਨੇ ਆਪਣੇ ਆਪ ਨੂੰ ਡਾਂਸ ਵਿੱਚ ਨਿਖਾਰਿਆ। ਅਭਿਨੇਤਰੀ ਜੈਜ਼, ਸਾਲਸਾ ਅਤੇ ਬੈਲੇ ਵਰਗੇ ਡਾਂਸ ਫਾਰਮਾਂ ਵਿੱਚ ਮੁਹਾਰਤ ਰੱਖਦੀ ਹੈ। ਅਦਾ ਨੇ ਇੱਕ ਹਾਰਰ ਫਿਲਮ ਨਾਲ ਅਦਾਕਾਰੀ ਦੀ ਦੁਨੀਆ ਵਿੱਚ ਕਦਮ ਰੱਖਿਆ। ਅਦਾ ਸ਼ਰਮਾ ਨੇ ਬਾਲੀਵੁੱਡ ਦੇ ਨਾਲ-ਨਾਲ ਤਾਮਿਲ, ਤੇਲਗੂ ਅਤੇ ਕੰਨੜ ਫਿਲਮ ਇੰਡਸਟਰੀਜ਼ ਵਿੱਚ ਕੰਮ ਕੀਤਾ ਹੈ। (Pic Credit: Adah Sharma/Instagram)

3 / 5
ਅਦਾ ਸ਼ਰਮਾ ਪਰਦੇ 'ਤੇ ਸਧਾਰਨ ਕਿਰਦਾਰ ਨਿਭਾਉਂਦੀ ਹੈ। ਪਰ ਅਸਲ ਜ਼ਿੰਦਗੀ 'ਚ 'ਦਿ ਕੇਰਲਾ ਸਟੋਰੀ' ਦੀ ਲੀਡ ਅਦਾਕਾਰਾ ਬਹੁਤ ਗਲੈਮਰਸ ਹੈ। ਇਸ ਗੱਲ ਦਾ ਸਬੂਤ ਉਨ੍ਹਾਂ ਦੀਆਂ ਸੋਸ਼ਲ ਮੀਡੀਆ 'ਤੇ ਮੌਜੂਦ ਤਸਵੀਰਾਂ ਨੇ ਦਿੱਤਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਅਦਾ ਦੀ ਅਦਾ ਤੇ ਫਿਦਾ ਹੋ ਜਾਂਦਾ ਹੈ। (Pic Credit: Adah Sharma/Instagram)

4 / 5
ਅਦਾ ਸ਼ਰਮਾ ਆਪਣੀਆਂ ਨਵੀਆਂ-ਨਵੀਆਂ ਪੋਸਟਾਂ ਨੂੰ ਲੈ ਕੇ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਵਿਚਾਲੇ ਚਰਚਾ 'ਚ ਰਹਿੰਦੀ ਹੈ। ਉਹ ਅਕਸਰ ਸਟੰਟ ਆਧਾਰਿਤ ਵੀਡੀਓਜ਼ ਅਤੇ ਆਪਣੇ ਡਾਂਸ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨੂੰ ਅਦਾਕਾਰਾ ਦੇ ਪ੍ਰਸ਼ੰਸਕ ਦੇਖਣਾ ਪਸੰਦ ਕਰਦੇ ਹਨ।(Pic Credit: Adah Sharma/Instagram)

5 / 5
Follow Us
Latest Stories
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ...
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ...
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ...
ਕੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਸੀ?
ਕੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਸੀ?...
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ...
ਨੀਲਾ ਚੋਲਾ, ਹੱਥ 'ਚ ਬਰਛਾ...ਗਲ 'ਚ ਤਖ਼ਤੀ... ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ
ਨੀਲਾ ਚੋਲਾ, ਹੱਥ 'ਚ ਬਰਛਾ...ਗਲ 'ਚ ਤਖ਼ਤੀ... ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ...
ਪੰਜਾਬ ਦੀਆਂ ਔਰਤਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ, ਮੁਕਤਸਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ, ਮੁਕਤਸਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ...
ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ
ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ...
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ...