ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਟਿਕਟ ਮਿਲਣ ਤੋਂ ਬਾਅਦ ਪਰਿਵਾਰ ਨਾਲ ਗੁਰੂ ਘਰ ਨਤਮਸਤਕ ਹੋਣ ਪਹੁੰਚੇ ਔਜਲਾ,ਕਿਹਾ- “ਮੈਂ ਕੋਟੀ-ਕੋਟੀ ਧੰਨਵਾਦ ਕਰਦਾਂ”

ਟਿਕਟ ਮਿਲਣ ਤੋਂ ਬਾਅਦ ਲਗਾਤਾਰ ਦੋ ਵਾਰ ਅੰਮ੍ਰਿਤਸਰ ਤੋਂ ਸੰਸਦ ਗੁਰਜੀਤ ਔਜਲਾ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੈਂਨੂੰ ਬਹੁਤ ਖੁਸ਼ੀ ਹੈ ਕਿ ਲੋਕਾਂ ਅਤੇ ਪਾਰਟੀ ਨੇ ਮੁੜ ਮੇਰੇ 'ਤੇ ਭਰੋਸਾ ਜਤਾਇਆ ਹੈ। ਮੈਂ ਹਮੇਸ਼ਾ ਇਸ ਭਰੋਸੇ ਦਾ ਮਾਨ ਰਖਾਂਗਾ ਅਤੇ ਤੀਜ਼ੀ ਵਾਰ ਜਿੱਤ ਕੇ ਹੈਟ੍ਰਿਕ ਵੀ ਲਗਾਵਾਂਗਾ।

lalit-sharma
Lalit Sharma | Published: 17 Apr 2024 10:12 AM
ਕਾਂਗਰਸ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਗੁਰਜੀਤ ਸਿੰਘ ਔਜਲਾ 'ਤੇ ਤੀਜ਼ੀ ਵਾਰ ਪਾਰਟੀ ਨੇ ਭਰੋਸਾ ਜਤਾਇਆ ਹੈ। ਕਾਂਗਰਸ ਵੱਲੋਂ ਔਜਲਾ ਇਸ ਵਾਰ ਫਿਰ ਅੰਮ੍ਰਿਤਸਰ ਲੋਕਸਭਾ ਸੀਟ ਤੋਂ ਚੋਣਾਂ ਲੜਣਗੇ।

ਕਾਂਗਰਸ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਗੁਰਜੀਤ ਸਿੰਘ ਔਜਲਾ 'ਤੇ ਤੀਜ਼ੀ ਵਾਰ ਪਾਰਟੀ ਨੇ ਭਰੋਸਾ ਜਤਾਇਆ ਹੈ। ਕਾਂਗਰਸ ਵੱਲੋਂ ਔਜਲਾ ਇਸ ਵਾਰ ਫਿਰ ਅੰਮ੍ਰਿਤਸਰ ਲੋਕਸਭਾ ਸੀਟ ਤੋਂ ਚੋਣਾਂ ਲੜਣਗੇ।

1 / 5
ਗੁਰਜੀਤ ਔਜਲਾ ਨੇ ਲੋਕ ਸਭਾ ਚੋਣ ਲਈ ਮਿਲੀ ਟਿਕਟ ਅੰਮ੍ਰਿਤਸਰ ਦੇ ਲੋਕਾਂ ਨੂੰ ਸਮਰਪਿਤ ਕੀਤੀ ਹੈ। ਉਨ੍ਹਾਂ ਨੇ ਕਿਹਾ ਇਸ ਵਾਰ ਵੀ ਲੋਕਾਂ ਦੀ ਉਮੀਦਾਂ ਤੇ ਖਰ੍ਹਾ ਉੱਤਰਣ ਦੀ ਕੋਸ਼ਿਸ਼ ਕਰਾਂਗਾ। ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਉਨ੍ਹਾਂ ਨਾਲ ਖੜ੍ਹਾ ਰਵਾਂਗਾ।

2 / 5
ਟਿਕਟ ਮਿਲਣ ਤੋਂ ਬਾਅਦ ਗੁਰਜੀਤ ਔਜਲਾ ਆਪਣੇ ਪਰਿਵਾਰ ਨਾਲ ਗੁਰੂ ਘਰ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਪਤਨੀ ਅਤੇ ਪੁੱਤਰ ਵੀ ਉਨ੍ਹਾਂ ਨਾਲ ਮੌਜੂਦ ਸਨ।

ਟਿਕਟ ਮਿਲਣ ਤੋਂ ਬਾਅਦ ਪਰਿਵਾਰ ਨਾਲ ਗੁਰੂ ਘਰ ਨਤਮਸਤਕ ਹੋਣ ਪਹੁੰਚੇ ਔਜਲਾ

3 / 5
ਮੀਡੀਆ ਨਾਲ ਗੱਲਬਾਤ ਕਰਨ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ- ਨਤਮਸਤਕ ਹੋ ਕੇ ਰੱਬ ਦਾ ਸ਼ੁਕਰਾਨਾ ਕਰਨ ਪਹੁੰਚੇ ਹਾਂ, ਸਰਬੱਤ ਦਾ ਭਲਾ ਮੰਗਣ ਆਏ ਹਾਂ। ਨਤਮਸਤਕ ਹੋਣ ਤੋਂ ਬਾਅਦ ਚੋਣਾਂ ਲਈ ਪ੍ਰਚਾਰ ਸ਼ੁਰੂ ਕਰਾਂਗੇ। ਮੇਰੀ ਸਾਰਿਆਂ ਨੂੰ ਬੇਨਤੀ ਹੈ ਕਿ ਸਾਰਥਿਕ ਰਾਜਨੀਤੀ ਕਰੀਏ ਅਤੇ ਆਪਣੇ ਚੰਗੇ ਕੰਮ ਲੋਕਾਂ ਨੂੰ ਦਿਖਾਈਏ।

4 / 5
ਔਜਲਾ ਨੇ ਕਿਹਾ ਕਿ ਉਨ੍ਹਾਂ ਦੇ ਸਮਰਥਕ ਅਤੇ ਲੋਕ ਉਨ੍ਹਾਂ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਹ ਸਮਰਥਕ ਅਤੇ ਲੋਕ ਉਨ੍ਹਾਂ ਨੂੰ ਜਿੱਤ ਵੱਲ ਲੈ ਕੇ ਜਾਣਗੇ। ਟਿਕਟ ਮਿਲਣ 'ਤੇ ਉਨ੍ਹਾਂ ਨੇ ਹੈਟ੍ਰਿਕ ਬਣਾਈ ਹੈ, ਹੁਣ ਜਿੱਤ ਹਾਸਲ ਕਰਨ 'ਤੇ ਹੈਟ੍ਰਿਕ ਵੀ ਲਗਾਵਾਂਗੇ।

5 / 5
Follow Us
Latest Stories
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories