ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੋਦੀ ਜੀ ਨੇ ਸਿੱਖ ਕੌਮ ਨੂੰ ਮਜ਼ਬੂਤ ਕਰਨ ਲਈ ਅਣਥੱਕ ਯਤਨ ਕੀਤੇ ਹਨ। 1984 ਦੇ ਦੰਗਿਆਂ ਦੇ ਦੋਸ਼ੀਆਂ ਖਿਲਾਫ ਕਾਰਵਾਈ ਹੋਵੇ, ਕਰਤਾਰਪੁਰ ਸਾਹਿਬ ਲਾਂਘਾ, ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਵੀਰ ਬਾਲ ਦਿਵਸ ਮਨਾਉਣਾ ਹੋਵੇ। ਸਿੱਖ ਕੌਮ ਨੂੰ ਅਫਗਾਨਿਸਤਾਨ ਤੋਂ ਬਚਾਇਆ। ਪੀਐਮ ਮੋਦੀ ਦਾ ਸੁਪਨਾ ਵਿਕਸਤ ਭਾਰਤ ਦਾ ਹੈ। (Pic Credit-x)