Amritpal Arrested: ਅੰਮ੍ਰਿਤਪਾਲ ਸਿੰਘ ਮੋਗਾ ਪੁਲਿਸ ਵੱਲੋਂ ਗ੍ਰਿਫ਼ਤਾਰ, ਡਿਬਰੂਗੜ੍ਹ ਜੇਲ੍ਹ 'ਚ ਕੀਤਾ ਸ਼ਿਫਟ Punjabi news - TV9 Punjabi

Amritpal Arrested: ਅੰਮ੍ਰਿਤਪਾਲ ਸਿੰਘ ਮੋਗਾ ਪੁਲਿਸ ਵੱਲੋਂ ਗ੍ਰਿਫ਼ਤਾਰ, ਡਿਬਰੂਗੜ੍ਹ ਜੇਲ੍ਹ ‘ਚ ਕੀਤਾ ਸ਼ਿਫਟ

Updated On: 

23 Apr 2023 18:51 PM

ਅੰਮ੍ਰਿਤਪਾਲ ਸਿੰਘ ਨੂੰ ਮੋਗਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਵਿਸ਼ੇਸ਼ ਹੈਲੀਕਾਪਟਰ ਰਾਹੀਂ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

1 / 5ਖਾਲਿਸਤਾਨੀ ਸਰਮਥਕ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।ਬੀਤੇ 36 ਤੋਂ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ।  ਅੰਮ੍ਰਿਤਪਾਲ ਸਿੰਘ ਖਿਲਾਫ ਕਈ ਮਾਮਲਿਆਂ ਸਣੇ  NSA (ਨੈਸ਼ਨਲ ਸਕਿਉਰਿਟੀ ਐਕਟ) ਲਗਾਇਆ ਗਿਆ ਹੈ।

ਖਾਲਿਸਤਾਨੀ ਸਰਮਥਕ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।ਬੀਤੇ 36 ਤੋਂ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ। ਅੰਮ੍ਰਿਤਪਾਲ ਸਿੰਘ ਖਿਲਾਫ ਕਈ ਮਾਮਲਿਆਂ ਸਣੇ NSA (ਨੈਸ਼ਨਲ ਸਕਿਉਰਿਟੀ ਐਕਟ) ਲਗਾਇਆ ਗਿਆ ਹੈ।

2 / 5

3 / 5

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਸ ਦੀ ਪਲੈਨਿੰਗ ਨਾਲ ਜੁੜੀਆਂ ਕਈ ਅਹਿਮ ਗੱਲਾਂ ਸਾਹਮਣੇ ਆ ਗਈਆਂ ਹਨ। ਇਸ ਪਲਾਨ ਦਾ ਨਿਰਮਾਤਾ ਕੋਈ ਹੋਰ ਨਹੀਂ ਬਲਕਿ ਬੱਬਰ ਖਾਲਸਾ ਦਾ ਅੱਤਵਾਦੀ ਅਵਤਾਰ ਸਿੰਘ ਖੰਡਾ ਹੈ ਜੋ ਇਸ ਸਮੇਂ ਲੰਡਨ ਵਿੱਚ ਹੈ।

4 / 5

Cabinet Meeting: ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ, ਪੰਜਾਬ ਸਰਕਾਰ ਕਰ ਸਕਦੀ ਹੈ ਕਈ ਐਲਾਨ

5 / 5

Amritpal in Jail: ਦੇਸ਼ ਦੇ ਖਿਲਾਫ਼ ਸਾਜ਼ਿਸ਼, NSA 'ਤੇ ਕਈ FIR, ਜਾਣੋ ਕਿਉਂ ਲੰਮਾ ਸਮਾਂ ਜੇਲ੍ਹ 'ਚ ਰਹੇਗਾ ਅੰਮ੍ਰਿਤਪਾਲ

Follow Us On