Operation Amritpal: ਅੰਮ੍ਰਿਤਪਾਲ ਹਾਲੇ ਵੀ ਫਰਾਰ ! ਕੀ ਹਨ ਪੰਜਾਬ ਦੇ ਹਾਲਾਤ ? ਵੇਖੋ ਹਰ ਅਪਡੇਟ – Punjabi News

Operation Amritpal: ਅੰਮ੍ਰਿਤਪਾਲ ਹਾਲੇ ਵੀ ਫਰਾਰ ! ਕੀ ਹਨ ਪੰਜਾਬ ਦੇ ਹਾਲਾਤ ? ਵੇਖੋ ਹਰ ਅਪਡੇਟ

tv9-punjabi
Published: 

20 Mar 2023 20:29 PM

Amritpal Arrest: ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਪਰ ਹੁਣ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਘਟਾ ਦਿੱਤੀ ਗਈ ਹੈ। ਸੂਬੇ ਭਰ ਚ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

1 / 7ਅੰਮ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ

ਅੰਮ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ

2 / 7Amritpal Singh: ਪਿਸਤੌਲ ਵਿਖਾਈ, ਜਾਨੋਂ ਮਾਰਨ ਦੀ ਦਿੱਤੀ ਧਮਕੀ... ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇੱਕ ਹੋਰ FIR

Amritpal Singh: ਪਿਸਤੌਲ ਵਿਖਾਈ, ਜਾਨੋਂ ਮਾਰਨ ਦੀ ਦਿੱਤੀ ਧਮਕੀ... ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇੱਕ ਹੋਰ FIR

3 / 7Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ…ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ

Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ…ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ

4 / 7

5 / 7

ਸੀਨੀਅਰ ਸੁਪਰਡੈਂਟ ਆਫ ਪੁਲਿਸ ਅਤੇ ਪੁਲਿਸ ਕਮਿਸ਼ਨਰਾਂ ਦੀ ਨਿੱਜੀ ਤੌਰ ‘ਤੇ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਕੰਪਨੀਆਂ ਵੱਲੋਂ ਸੂਬੇ ਭਰ ਵਿੱਚ ਫਲੈਗ ਮਾਰਚ (Flag March) ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆ ਵਿੱਚ ਸ਼ਾਂਤੀ ਕਮੇਟੀ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਸੂਬੇ ਵਿੱਚ ਪੂਰਨ ਸ਼ਾਂਤੀ ਅਤੇ ਸਦਭਾਵਨਾ ਬਣੀ ਰਹੀ।

6 / 7

ਜਲੰਧਰ ਨਗਰ ਨਿਗਮ ਚੋਣਾਂ ਲਈ ਭਲਕੇ ਵੋਟਿੰਗ, 176 ਸੰਵੇਦਨਸ਼ੀਲ ਅਤੇ 6 ਅਤਿ ਸੰਵੇਦਨਸ਼ੀਲ ਬੂਥਾਂ 'ਤੇ ਵਧਾਈ ਗਈ ਸੁਰੱਖਿਆ

7 / 7

ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਏਜੰਸੀਆਂ ਨੇ ਵੱਡਾ ਖੁਲਾਸਾ ਕੀਤਾ ਹੈ। ਅੰਮ੍ਰਿਤਪਾਲ ਸਿੰਘ (Amritpal Singh) ਖਾਲਿਸਤਾਨ ਸਮਰਥਕ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਰਾਹ ‘ਤੇ ਚੱਲ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਸੀ। TV9 Bharatvarsh ਕੋਲ ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ਪੁਲਿਸ ਨੂੰ ਭੇਜੇ ਅੰਮ੍ਰਿਤਪਾਲ ਸਿੰਘ ਦਾ ਡੋਜ਼ੀਅਰ ਹੈ। ਹੁਣ ਉਸ ‘ਤੇ NSA ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

Follow Us On