PHOTOS: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਖੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਅਲੌਕਿਕ ਤਸਵੀਰਾਂ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ। ਸਿਆਸੀ ਆਗੂਆਂ ਦੇ ਨਾਲ-ਨਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਗੁਰੂ ਘਰ ਪੁਜੀਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ 20 ਟਨ ਦੇਸੀ-ਵਿਦੇਸ਼ੀ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤਾਂ ਪ੍ਰਕਾਸ਼ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

1 / 5

2 / 5

3 / 5

4 / 5

5 / 5

ਕੀ ਹੈ ਪਤੰਜਲੀ ਦੀ ‘ਕਿਸਾਨ ਸਮ੍ਰਿਧੀ ਯੋਜਨਾ’? ਕਿਸਾਨਾਂ ਨੂੰ ਕਿਵੇਂ ਬਣਾ ਰਹੀ ਮਜਬੂਤ

ਹਿਮਾਚਲ ‘ਚ ਪੰਜਾਬ ਰਾਹੀਂ ਪਾਕਿਸਤਾਨ ਤੋਂ ਆ ਰਿਹਾ ਡਰੱਗ, ਕੰਗਨਾ ਰਣੌਤ ਦੇ ਬਿਆਨ ‘ਤੇ ਵਿਵਾਦ

ਹੁਸ਼ਿਆਰਪੁਰ: ਯਾਤਰੀਆਂ ਨਾਲ ਭਰੀ ਬੱਸ ਦੀ ਬਦਮਾਸ਼ਾਂ ਵੱਲੋਂ ਭੰਨਤੋੜ, ਡਰਾਈਵਰ ਨਾਲ ਕੁੱਟਮਾਰ, ਪੁਲਿਸ ਮੁਲਾਜ਼ਮ ਦੀ ਪਾੜ ਦਿੱਤੀ ਵਰਦੀ

ਜਲੰਧਰ: ਸਾਬਕਾ ਜੰਗਲਾਤ ਅਧਿਕਾਰੀ ਵਿਰੁੱਧ ED ਦੀ ਕਾਰਵਾਈ, ਘੁਟਾਲੇ ‘ਚ 53.64 ਲੱਖ ਰੁਪਏ ਦੀ ਜਾਇਦਾਦ ਜ਼ਬਤ