AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਟਾਰੀ ਬਾਰਡਰ ‘ਤੇ ਜਸ਼ਨ-ਏ-ਆਜ਼ਾਦੀ ਦੀਆਂ ਰੌਣਕਾਂ, ਦੇਖੋ ਤਸਵੀਰਾਂ

ਦੇਸ਼ ਭਰ ਵਿੱਚ 80ਵਾਂ ਆਜ਼ਾਦੀ ਦਿਵਸ ਬੜੇ ਮਾਣ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਦੇ ਅਟਾਰੀ-ਵਾਹਘਾ ਬਾਰਡਰ ਤੇ ਬੀਐਸਐਫ ਵੱਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬੀਐਸਐਫ ਦੇ ਡੀਆਈਜੀ ਐਸ.ਐਸ. ਚੰਦੇਲ ਸ਼ਾਮਲ ਹੋਏ।

lalit-sharma
Lalit Sharma | Updated On: 16 Aug 2026 01:32 AM IST
Share
ਅਟਾਰੀ ਵਾਹਘਾ ਸਰਹੱਦ ਤੇ ਆਜ਼ਾਦੀ ਦਿਹਾੜੇ ਮੌਕੇ ਰਿਟ੍ਰੀਟ ਸੈਰੇਮਨੀ ਮਨਾਈ ਗਈ। ਜਿਸ ਨੂੰ ਦੇਖਣ ਦੇਸ਼ ਦੇ ਵੱਖ ਵੱਖ ਹਿੱਸਿਆਂ 'ਚੋਂ ਲੋਕਾਂ ਨੇ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਅਤੇ ਭਾਰਤ ਮਾਤਾ ਕੀ ਜੈ ਅਤੇ ਜੈ ਹਿੰਦ ਦੇ ਨਾਅਰੇ ਵੀ ਲਾਏ। ਪਰੇਡ ਦੌਰਾਨ ਜਵਾਨਾਂ ਨੇ ਖੂਬ ਉਤਸ਼ਾਹ ਭਰਿਆ ਪ੍ਰਦਰਸ਼ਨ ਕੀਤਾ।

1 / 5
ਜਵਾਨਾਂ ਦੀ ਕਦਮ ਤਾਲ 'ਤੇ ਦੇਸ਼ ਭਗਤੀ ਦੇ ਨਾਅਰੇ ਗੂੰਜ ਰਹੇ ਹਨ। ਅੰਮ੍ਰਿਤਸਰ ਦੇ ਅਟਾਰੀ-ਵਾਹਘਾ ਬਾਰਡਰ 'ਤੇ ਬੀਐਸਐਫ ਵੱਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬੀਐਸਐਫ ਦੇ ਡੀਆਈਜੀ ਐਸ.ਐਸ. ਚੰਦੇਲ ਸ਼ਾਮਲ ਹੋਏ।

ਜਵਾਨਾਂ ਦੀ ਕਦਮ ਤਾਲ 'ਤੇ ਦੇਸ਼ ਭਗਤੀ ਦੇ ਨਾਅਰੇ ਗੂੰਜ ਰਹੇ ਹਨ। ਅੰਮ੍ਰਿਤਸਰ ਦੇ ਅਟਾਰੀ-ਵਾਹਘਾ ਬਾਰਡਰ 'ਤੇ ਬੀਐਸਐਫ ਵੱਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬੀਐਸਐਫ ਦੇ ਡੀਆਈਜੀ ਐਸ.ਐਸ. ਚੰਦੇਲ ਸ਼ਾਮਲ ਹੋਏ।

2 / 5
ਆਜ਼ਾਦੀ ਦਿਵਸ ਦੇ ਇਸ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਗਿੱਧਾ ਅਤੇ ਭੰਗੜਾ ਦੇ ਨਾਲ-ਨਾਲ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਜੌਹਰ ਦਿਖਾਣ ਨੂੰ ਮਿਲੇ।

ਆਜ਼ਾਦੀ ਦਿਵਸ ਦੇ ਇਸ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਗਿੱਧਾ ਅਤੇ ਭੰਗੜਾ ਦੇ ਨਾਲ-ਨਾਲ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਜੌਹਰ ਦਿਖਾਣ ਨੂੰ ਮਿਲੇ।

3 / 5
80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ, ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਬੀਟਿੰਗ ਰਿਟਰੀਟ ਸਮਾਰੋਹ ਵਿੱਚ ਸੈਨਿਕਾਂ ਨੇ ਜੋਸ਼ ਅਤੇ ਉਤਸ਼ਾਹ ਦਿਖਾਇਆ। ਬੀਐਸਐਫ ਦੇ ਜਵਾਨਾਂ ਦੇ ਹੈਰਾਨੀਜਨਕ ਕਾਰਨਾਮੇ ਨੇ ਦਰਸ਼ਕਾਂ ਨੂੰ ਮੋਹਿਤ ਕਰ ਦਿੱਤਾ।

80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ, ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਬੀਟਿੰਗ ਰਿਟਰੀਟ ਸਮਾਰੋਹ ਵਿੱਚ ਸੈਨਿਕਾਂ ਨੇ ਜੋਸ਼ ਅਤੇ ਉਤਸ਼ਾਹ ਦਿਖਾਇਆ। ਬੀਐਸਐਫ ਦੇ ਜਵਾਨਾਂ ਦੇ ਹੈਰਾਨੀਜਨਕ ਕਾਰਨਾਮੇ ਨੇ ਦਰਸ਼ਕਾਂ ਨੂੰ ਮੋਹਿਤ ਕਰ ਦਿੱਤਾ।

4 / 5
80ਵੇਂ ਆਜ਼ਾਦੀ ਦਿਵਸ ਮੌਕੇ ਅਟਾਰੀ-ਵਾਹਘਾ ਸਰਹੱਦ ‘ਤੇ ਆਯੋਜਿਤ ਰਿਟਰੀਟ ਸੈਰੀਮਨੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਆਪਣੇ ਪਰਿਵਾਰ ਸਣੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵੀ ਮੌਜੂਦ ਸਨ। ਬੀਐਸਐਫ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

5 / 5
Follow Us
Latest Photos Business Technology
Latest Stories
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......