ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bangladesh Violence: ਸ਼ੇਖ ਹਸੀਨਾ ਨੇ ਬੰਗਲਾਦੇਸ਼ ਛੱਡਿਆ, Tripura ਹੋਈ ਲੈਂਡ ਦੇਖੋ ਤਸਵੀਰਾਂ

Bangladesh Violence: ਬੰਗਲਾਦੇਸ਼ ਇੱਕ ਵਾਰ ਫਿਰ ਰਾਖਵੇਂਕਰਨ ਦੀ ਅੱਗ ਵਿੱਚ ਝੁਲਸ ਰਿਹਾ ਹੈ, ਕਈ ਥਾਵਾਂ ਤੋਂ ਹਿੰਸਾ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸਿਰਾਜਗੰਜ ਦੇ ਇਨਾਇਤਪੁਰ ਥਾਣੇ ਚ ਪ੍ਰਦਰਸ਼ਨਕਾਰੀਆਂ ਨੇ ਥਾਣੇ ਨੂੰ ਘੇਰ ਕੇ ਅੱਗ ਲਗਾ ਦਿੱਤੀ। ਥਾਣੇ ਚ ਅੱਗ ਲੱਗਣ ਕਾਰਨ 13 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ।

tv9-punjabi
TV9 Punjabi | Updated On: 12 Aug 2024 16:27 PM
ਬੰਗਲਾਦੇਸ਼ ‘ਚ ਰਾਖਵੇਂਕਰਨ ਦੇ ਖਿਲਾਫ ਚੱਲ ਰਿਹਾ ਪ੍ਰਦਰਸ਼ਨ ਹੁਣ ਵੱਡੇ ਅੰਦੋਲਨ ‘ਚ ਬਦਲ ਗਿਆ ਹੈ। ਇਸ ਦੌਰਾਨ ਖ਼ਬਰ ਹੈ ਕਿ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਢਾਕਾ ਪੈਲੇਸ ਛੱਡ ਕੇ ਕਿਸੇ ਸੁਰੱਖਿਅਤ ਥਾਂ ‘ਤੇ ਚਲੇ ਗਏ ਹਨ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਲੱਖਾਂ ਲੋਕ ਕਰਫਿਊ ਤੋੜ ਕੇ ਸੜਕਾਂ ‘ਤੇ ਉਤਰ ਆਏ ਹਨ। ( Pic Credit: PTI)

1 / 6
ਅਜਿਹੀ ਸੰਭਾਵਨਾ ਹੈ ਕਿ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਬੰਗਲਾਦੇਸ਼ ਸਰਕਾਰ ਦੇ ਖਿਲਾਫ ਚੱਲ ਰਹੇ ਇਸ ਵਿਰੋਧ ਪ੍ਰਦਰਸ਼ਨ ‘ਚ ਹੁਣ ਤੱਕ ਘੱਟੋ-ਘੱਟ 300 ਲੋਕਾਂ ਦੀ ਮੌਤ ਹੋ ਚੁੱਕੀ ਹੈ। ( Pic Credit: PTI)

2 / 6
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਦੁਪਹਿਰ ਨੂੰ ਕਈ ਹਜ਼ਾਰ ਪ੍ਰਦਰਸ਼ਨਕਾਰੀਆਂ ਨੇ ਇਨਾਇਤਪੁਰ ਪੁਲਿਸ ਸਟੇਸ਼ਨ ‘ਤੇ ਇਕੱਠੇ ਹਮਲਾ ਕੀਤਾ। ਅਚਨਚੇਤ ਹੋਏ ਹਮਲੇ ਕਾਰਨ ਪੁਲਿਸ ਵਾਲੇ ਕੁਝ ਨਹੀਂ ਕਰ ਸਕੇ। ਫਿਰ ਪ੍ਰਦਰਸ਼ਨਕਾਰੀਆਂ ਨੇ ਪੂਰੇ ਥਾਣੇ ਨੂੰ ਅੱਗ ਲਗਾ ਦਿੱਤੀ, ਜਿਸ ਵਿੱਚ 13 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਇਸ ਦੌਰਾਨ ਫੌਜ ਦੇਸ਼ ਨੂੰ ਸੰਬੋਧਨ ਕਰਨ ਜਾ ਰਹੀ ਹੈ। ( Pic Credit: PTI)

3 / 6
ਬੰਗਲਾਦੇਸ਼ ਦੇ ਸੈਨਾ ਮੁਖੀ ਵਾਕਰ-ਉਜ਼-ਜ਼ਮਾਨ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੇ ਭਿਆਨਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਨ੍ਹਾਂ ਪ੍ਰਦਰਸ਼ਨਾਂ ‘ਚ ਹੁਣ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਫੌਜ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ। ਫੌਜ ਦੇ ਅਧਿਕਾਰਤ ਬੁਲਾਰੇ ਇੰਟਰ ਸਰਵਿਸ ਪਬਲਿਕ ਰਿਲੇਸ਼ਨ ਅਫਸਰ ਰਸ਼ੀਦੁਲ ਆਲਮ ਨੇ ਦੱਸਿਆ ਕਿ ਜਨਰਲ ਵਾਕਰ ਲੋਕਾਂ ਨੂੰ ਸੰਬੋਧਨ ਕਰਨਗੇ। ( Pic Credit: PTI)

4 / 6
ਬੰਗਲਾਦੇਸ਼ ‘ਚ ਹਾਲਾਤ ਇਸ ਹੱਦ ਤੱਕ ਵਿਗੜ ਗਏ ਹਨ ਕਿ ਫੌਜ ਟੈਂਕਾਂ ਨਾਲ ਸੜਕਾਂ ‘ਤੇ ਗਸ਼ਤ ਕਰ ਰਹੀ ਹੈ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਦੇ ਹੌਸਲੇ ਸ਼ਾਂਤ ਨਹੀਂ ਹੋਏ। ਕਈ ਥਾਵਾਂ ‘ਤੇ ਲੋਕਾਂ ਦੀ ਭੀੜ ਟੈਂਕਾਂ ਦੇ ਨਾਲ ਆਏ ਸੈਨਿਕਾਂ ਨਾਲ ਟਕਰਾਅ ਰਹੀ ਹੈ।  ( Pic Credit: PTI)

5 / 6
ਸ਼ੇਖ ਹਸੀਨਾ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਦੀ ਲਗਾਤਾਰ ਅਪੀਲ ਕਰ ਰਹੀ ਹੈ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਮੰਨਣ ਨੂੰ ਤਿਆਰ ਨਹੀਂ ਹਨ। ਪੂਰੇ ਦੇਸ਼ ਵਿੱਚ ਖੂਨੀ ਖੇਡ ਅਤੇ ਹਿੰਸਾ ਚੱਲ ਰਹੀ ਹੈ।  ( Pic Credit: PTI)

6 / 6
Follow Us
Latest Stories
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...