ਬਾਲੀਵੁੱਡ ਐਕਟਰਸ ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ ਅੱਜ ਬਾਲੀਵੁੱਡ ਅਭਿਨੇਤਰੀ ਨੇਹਾ ਧੂਪੀਆ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੇ ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਦੱਸਿਆ ਕਿ ਜਦੋਂ ਵੀ ਉਹ ਕਿਸੇ ਕੰਮ ਦੇ ਸਿਲਸਿਲੇ ਵਿੱਚ ਗੁਰੂ ਨਗਰੀ ਵਿੱਚ ਆਉਂਦੇ ਹਨ ਤਾਂ ਉਹ ਇੱਥੇ ਜਰੂਰ ਮੱਥਾ ਟੇਕਣ ਦੇ ਲਈ ਪਹੁੰਚਦੇ ਹਨ। ਉਹਨਾਂ ਕਿਹਾ ਕਿ ਬਹੁਤ ਜਲਦੀ ਸਾਡੀਆਂ ਨਵੀਆਂ ਫਿਲਮਾਂ ਆਉਣ ਵਾਲੀਆਂ ਹਨ ਜੋ ਵੱਡੇ ਪਰਦੇ ਤੇ ਰਿਲੀਜ਼ ਹੋਣਗੀਆਂ।

1 / 5

2 / 5

3 / 5

4 / 5

5 / 5
ਪਾਕਿਸਤਾਨ ਦੇ ਪਰਮਾਣੂ ਹਥਿਆਰ ਦੁਨੀਆ ਲਈ ਖ਼ਤਰਾ, ਉੱਥੇ ਕੋਈ ਲੋਕਤੰਤਰ ਨਹੀਂ…ਪੁਤਿਨ-ਬੁਸ਼ ਦੀ Transcript ਆਈ ਸਾਹਮਣੇ
ਪੈਕ ਕੀਤੇ ਦੁੱਧ ਦੀ ਵੀ ਜੰਮੇਗੀ ਮੋਟੀ ਮਲਾਈ, ਬਸ ਪਾਓ ਇਹ ਸਮੱਗਰੀ
ਦੇਸ਼ ਵਿੱਚ ਆ ਗਈ ਰਫ਼ਤਾਰ ਦੀ ਰਾਣੀ! Kawasaki ਨੇ ਲਾਂਚ ਕੀਤੀ 8 ਲੱਖ ਦੀ ਸਪੋਰਟਸ ਬਾਈਕ
ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ‘ਚ 12 ਸਾਲਾ ਬੱਚੀ ਦੀ ਮੌਤ, ਪਰਿਵਾਰ ਵੱਲੋਂ ਡਾਕਟਰਾਂ ‘ਤੇ ਦੋਸ਼