ਮੁੱਖ ਮੰਤਰੀ ਭਗਵੰਤ ਸਿੰਘ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਖਾਲਸਾ ਹੀ ਜਾਹੋ ਜਲਾਲ ਦਾ ਪ੍ਰਤੀਕ ਰਾਸ਼ਟਰੀ ਤਿਉਹਾਰ ਹੋਲਾ ਮੁਹੱਲਾ ਮਨਾਇਆ ਜਾ ਰਿਹਾ ਹੈ ਅਤੇ ਅੱਜ ਹੋਲਾ ਮੁਹੱਲੇ ਦੇ ਦੂਜੇ ਦਿਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰੂ ਦੇ ਚਰਨਾਂ ਵਿੱਚ ਮੱਥਾ ਟੇਕਣ ਪਹੁੰਚੇ।

1 / 5

2 / 5

3 / 5

4 / 5

5 / 5
Follow Us
ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇ ਆਸਾਰ
Hukamnama Sri Darbar Sahib 23 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਨਵੰਬਰ 2026
Aaj Da Rashifal: ਆਪਣੀ ਪਸੰਦ ਦੀ ਚੀਜ਼ ਖ਼ਰੀਦਣ ਦਾ ਮੌਕਾ ਮਿਲੇਗਾ, ਜੋਤਿਸ਼ ਅਚਾਰਿਆ ਆਨੰਦ ਸਾਗਰ ਪਾਠਕ ਤੋਂ ਜਾਣੋ ਅੱਜ ਦਾ ਰਾਸ਼ੀਫਲ
ਬਾਥਰੂਮ ‘ਚ ਖ਼ੁਦ ਨੂੰ ਲਗਾਇਆ ਨਸ਼ੇ ਦਾ ਟੀਕਾ, ਤਰਨਤਾਰਨ ‘ਚ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ