Crops destroyed:ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈ ਫਸਲ, CM ਵੱਲੋਂ ਮੁਆਵਜ਼ੇ ਦਾ ਐਲਾਨ - TV9 Punjabi

Crops destroyed: ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈ ਫਸਲ, CM ਵੱਲੋਂ ਮੁਆਵਜ਼ੇ ਦਾ ਐਲਾਨ

abhishek-thakur
Published: 

27 Mar 2023 02:10 AM

Punjab Crops destroyed: ਪੰਜਾਬ ਭਰ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਹਨ। ਇਸ ਮੀਂਹ, ਗੜੇਮਾਰੀ ਅਤੇ ਤੁਫਾਨ ਕਾਰਨ ਕਈ ਲੋਕ ਘਰੋਂ ਬੇਘਰ ਹੋ ਗਏ ਹਨ। ਮਾਰਚ ਮਹੀਨੇ ਦੇ ਅਖਿਰ ਵਿੱਚ ਮੌਸਮ ਨੇ ਤਬਾਹੀ ਮਚਾ ਦਿੱਤੀ ਹੈ।

1 / 5ਪੰਜਾਬ ਦੇ ਕਿਸਾਨਾਂ ਨੂੰ ਅੱਜ ਮਿਲੇਗੀ ਮੁਆਵਜ਼ਾ ਰਾਸ਼ੀ

ਪੰਜਾਬ ਦੇ ਕਿਸਾਨਾਂ ਨੂੰ ਅੱਜ ਮਿਲੇਗੀ ਮੁਆਵਜ਼ਾ ਰਾਸ਼ੀ

Twitter
2 / 5ਮਾਰਚ ਮਹਿਨੇ ਵਿੱਚ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੀ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ। ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਸਮੇਤ ਕਈ ਥਾਵਾਂ 'ਤੇ ਮੀਂਹ ਅਤੇ ਗੜੇਮਾਰੀ ਹੋਈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲੀਆਂ ਜਿਸ ਕਾਰਨ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਅਤੇ ਕਈ ਲੋਕ ਘਰੋਂ ਬੇਘਰ ਹੋ ਗਏ।

ਮਾਰਚ ਮਹਿਨੇ ਵਿੱਚ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੀ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ। ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਸਮੇਤ ਕਈ ਥਾਵਾਂ 'ਤੇ ਮੀਂਹ ਅਤੇ ਗੜੇਮਾਰੀ ਹੋਈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲੀਆਂ ਜਿਸ ਕਾਰਨ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਅਤੇ ਕਈ ਲੋਕ ਘਰੋਂ ਬੇਘਰ ਹੋ ਗਏ।

Twitter
3 / 5ਚੱਕਰਵਾਤੀ ਤੂਫ਼ਾਨ ਕਾਰਨ ਕਰੀਬ 50 ਘਰ ਨੁਕਸਾਨੇ ਗਏ। ਤੂਫ਼ਾਨ ਨਾਲ ਕਈ ਕਿਸਾਨਾਂ ਦੇ ਅਮਰੂਦ ਅਤੇ ਕਿੰਨੂਆਂ ਦੇ ਬਾਗ ਉਜੜ ਗਏ ਉੱਥੇ ਹੀ ਕਣਕ ਦੀ ਫ਼ਸਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ।

ਚੱਕਰਵਾਤੀ ਤੂਫ਼ਾਨ ਕਾਰਨ ਕਰੀਬ 50 ਘਰ ਨੁਕਸਾਨੇ ਗਏ। ਤੂਫ਼ਾਨ ਨਾਲ ਕਈ ਕਿਸਾਨਾਂ ਦੇ ਅਮਰੂਦ ਅਤੇ ਕਿੰਨੂਆਂ ਦੇ ਬਾਗ ਉਜੜ ਗਏ ਉੱਥੇ ਹੀ ਕਣਕ ਦੀ ਫ਼ਸਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ।

4 / 5

Fazilka Cyclone: ਬੇਮੌਸਮੀ ਮੀਂਹ ਨਾਲ ਨੁਕਸਾਨੇ ਘਰ ਅਤੇ ਫਸਲਾਂ ਲਈ ਸਰਕਾਰ ਛੇਤੀ ਕਰੇਗੀ ਮੁਆਵਜੇ ਦਾ ਐਲਾਨ

5 / 5

ਸ਼੍ਰੋਮਣੀ ਅਕਾਲੀ ਦਲ ਨੂੰ ਨਵੇਂ ਸਾਲ 'ਚ ਮਿਲੇਗਾ ਨਵਾਂ ਪ੍ਰਧਾਨ, ਜਨਵਰੀ 'ਚ ਮਨਜ਼ੂਰ ਹੋ ਸਕਦਾ ਸੁਖਬੀਰ ਦਾ ਅਸਤੀਫਾ

Follow Us On