ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਮਾਨ ਪਤਨੀ ਦੇ ਨਾਲ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਦੇਖੋ ਤਸਵੀਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਮੱਥਾ ਟੇਕਣ ਲਈ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਦੇਖਣ ਨੂੰ ਮਿਲਦੀ। ਅੱਜ ਵੀ ਜਦੋਂ ਇਤਿਹਾਸ ਬਿਆਨ ਕੀਤਾ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਦੇਸ਼-ਵਿਦੇਸ਼ ਤੋਂ ਸੰਗਤਾਂ ਇਸ ਪਵਿੱਤਰ ਧਰਤੀ 'ਤੇ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਉਂਦੀਆਂ ਹਨ।

jagmeet-singh-fatehgarh-sahib
Jagmeet Singh | Published: 27 Dec 2023 15:33 PM
CM ਮਾਨ ਪਤਨੀ ਦੇ ਨਾਲ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਦੇਖੋ ਤਸਵੀਰਾਂ

1 / 5
ਮੁੱਖ ਮੰਤਰੀ ਮਾਨ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੰਗਤ ਨਾਲ ਮੁਲਾਕਾਤ ਕੀਤੀ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਦੇਖਣ ਨੂੰ ਮਿਲਦੀ

ਮੁੱਖ ਮੰਤਰੀ ਮਾਨ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੰਗਤ ਨਾਲ ਮੁਲਾਕਾਤ ਕੀਤੀ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਦੇਖਣ ਨੂੰ ਮਿਲਦੀ

2 / 5
ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਉਂਦੀਆਂ ਹਨ।  ਭਗਵੰਤ ਮਾਨ ਵੀ ਆਪਣੇ ਪਰਿਵਾਰ ਸਮੇਤ ਇੱਥੇ ਮੱਥਾ ਟੇਕਣ ਆਏ।

ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਉਂਦੀਆਂ ਹਨ। ਭਗਵੰਤ ਮਾਨ ਵੀ ਆਪਣੇ ਪਰਿਵਾਰ ਸਮੇਤ ਇੱਥੇ ਮੱਥਾ ਟੇਕਣ ਆਏ।

3 / 5
ਸੀਐਮ ਮਾਨ ਇੱਥੇ ਆਏ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਸੰਗਤਾਂ ਨਾਲ ਗੱਲਾਂ ਕੀਤੀਆਂ। ਇਸ ਦੌਰਾਨ ਸੀਐਮ ਮਾਨ ਇੱਕ ਬਜ਼ੁਰਗ ਸ਼ਰਧਾਲੂ ਨੂੰ ਗੱਲ ਨਾਲ ਲਾ ਲਿਆ।

ਸੀਐਮ ਮਾਨ ਇੱਥੇ ਆਏ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਸੰਗਤਾਂ ਨਾਲ ਗੱਲਾਂ ਕੀਤੀਆਂ। ਇਸ ਦੌਰਾਨ ਸੀਐਮ ਮਾਨ ਇੱਕ ਬਜ਼ੁਰਗ ਸ਼ਰਧਾਲੂ ਨੂੰ ਗੱਲ ਨਾਲ ਲਾ ਲਿਆ।

4 / 5
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਨੂੰ ਕਿਹਾ ਕਿ ਉਹ ਮਹਾਨ ਸ਼ਹੀਦਾਂ ਦੀ ਸ਼ਹਾਦਤ ਰਾਹੀਂ ਸਮਾਜ ਵਿੱਚ ਤਬਦੀਲੀ ਲਿਆਉਣ ਤੇ ਜ਼ੋਰ ਦੇਣ। ਲੋਕਾਂ ਨੂੰ ਚੰਗੀ ਸਿਆਣਪ ਬਖਸ਼ੋ ਤਾਂ ਜੋ ਉਹ ਆਪਣੇ ਕੰਮਾਂ ਰਾਹੀਂ ਪੰਜਾਬ ਦਾ ਭਲਾ ਕਰ ਸਕਣ। ਜੇਕਰ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਤਾਂ ਉਹ ਕੁਝ ਅਜਿਹਾ ਕੰਮ ਕਰਨਾ ਚਾਹੁੰਦੇ ਹਨ ਤਾਂ ਜੋ ਲੋਕਾਂ ਦੇ ਜੀਵਨ ਵਿੱਚ ਬਦਲਾਅ ਆ ਸਕੇ।

5 / 5
Follow Us
Latest Stories
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...