CM ਮਾਨ ਪਤਨੀ ਦੇ ਨਾਲ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਦੇਖੋ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਮੱਥਾ ਟੇਕਣ ਲਈ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਦੇਖਣ ਨੂੰ ਮਿਲਦੀ। ਅੱਜ ਵੀ ਜਦੋਂ ਇਤਿਹਾਸ ਬਿਆਨ ਕੀਤਾ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਦੇਸ਼-ਵਿਦੇਸ਼ ਤੋਂ ਸੰਗਤਾਂ ਇਸ ਪਵਿੱਤਰ ਧਰਤੀ 'ਤੇ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਉਂਦੀਆਂ ਹਨ।
1 / 5

2 / 5

3 / 5

4 / 5
5 / 5