ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PHOTOS: ਰੰਗਾਂ ਦੇ ਤਿਉਹਾਰ : ਭਾਰਤ ਹੀ ਨਹੀਂ, ਦੁਨੀਆ ਦੇ ਇਨ੍ਹਾਂ ਦੇਸ਼ਾਂ ਵਿਚ ਵੀ ਮਨਾਏ ਜਾਂਦੇ ਹਨ ਰੰਗਾਂ ਦੇ ਇਹ ਤਿਉਹਾਰ

Color Festivals In World: ਹੋਲੀ ਨੂੰ ਭਾਰਤ ਵਿੱਚ ਰੰਗਾਂ ਦੇ ਤਿਉਹਾਰ ਵਜੋਂ ਵੀ ਜਾਣਿਆ ਜਾਂਦਾ ਹੈ। ਪਰ ਰੰਗਾਂ ਦਾ ਤਿਉਹਾਰ ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ।

kusum-chopra
Kusum Chopra | Updated On: 01 Mar 2023 19:38 PM
ਹੋਲੀ ਦਾ ਤਿਉਹਾਰ ਭਾਰਤ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਮੁੱਖ ਤੌਰ 'ਤੇ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲੇ ਦਿਨ ਹੋਲਿਕਾ ਦਹਨ ਮਨਾਇਆ ਜਾਂਦਾ ਹੈ ਅਤੇ ਦੂਜੇ ਦਿਨ ਰੰਗਾਂ ਦੀ ਵਰਖਾ ਕੀਤੀ ਜਾਂਦੀ ਹੈ। ਪਰ ਰੰਗਾਂ ਦਾ ਤਿਉਹਾਰ ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ। (Photo Credit: Unsplash)

1 / 5
ਲਾਈਫ ਇਨ ਕਲਰ, ਫਲੋਰੀਡਾ: ਫਲੋਰੀਡਾ ਵਿੱਚ ਆਯੋਜਿਤ 'ਲਾਈਫ ਇਨ ਕਲਰ' ਫੈਸਟੀਵਲ ਦੁਨੀਆ ਦੀ ਸਭ ਤੋਂ ਵੱਡੀ ਪੇਂਟ ਪਾਰਟੀ ਵਜੋਂ ਵੀ ਮਸ਼ਹੂਰ ਹੈ। ਇੱਕ ਸੰਕਲਪ ਜੋ 2011 ਵਿੱਚ ਇੱਕ ਕਾਲਜ ਫੈਸਟ ਵਜੋਂ ਸ਼ੁਰੂ ਹੋਇਆ ਸੀ ਹੁਣ ਇੱਕ ਪੇਂਟ ਪਾਰਟੀ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਪ੍ਰਸਿੱਧ ਹੋ ਗਿਆ ਹੈ। (Photo Credit: Unsplash)

2 / 5
ਲਾ ਟੋਮਾਟੀਨਾ, ਸਪੇਨ : ਤੁਸੀਂ ਇੰਟਰਨੈੱਟ 'ਤੇ ਕਈ ਥਾਵਾਂ 'ਤੇ ਇਸ ਤਿਉਹਾਰ ਬਾਰੇ ਪੜ੍ਹਿਆ ਹੋਵੇਗਾ, ਜੋ ਹਰ ਸਾਲ ਸਪੇਨ ਦੇ ਬੁਨਯੋਲ ਸ਼ਹਿਰ 'ਚ ਆਯੋਜਿਤ ਕੀਤਾ ਜਾਂਦਾ ਹੈ। ਇਹ ਤਿਉਹਾਰ ਸਾਲ 1945 ਵਿੱਚ ਸ਼ੁਰੂ ਹੋਇਆ ਸੀ। ਇਸ ਤਿਉਹਾਰ ਵਿੱਚ ਹਜ਼ਾਰਾਂ ਲੋਕ ਇੱਕ ਦੂਜੇ 'ਤੇ ਪੱਕੇ ਹੋਏ ਟਮਾਟਰ ਸੁੱਟਣ ਲਈ ਸੜਕਾਂ 'ਤੇ ਇਕੱਠੇ ਹੁੰਦੇ ਹਨ। (Photo Credit: Unsplash)

3 / 5
ਦ ਕਲਰ ਰਨ, ਲੰਡਨ: ਇੰਗਲੈਂਡ ਦੀ ਰਾਜਧਾਨੀ ਲੰਡਨ ਵਿੱਚ ਵੀ ਰੰਗਾਂ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦਾ ਨਾਮ ਹੈ ਕਲਰ ਰਨ। ਇਸ ਫੈਸਟੀਵਲ ਵਿੱਚ ਭਾਗ ਲੈਣ ਵਾਲਿਆਂ ਨੂੰ ਚਿੱਟੀਆਂ ਕਮੀਜ਼ਾਂ ਪਾ ਕੇ ਪੰਜ ਕਿਲੋਮੀਟਰ ਸੜਕ ’ਤੇ ਦੌੜਨਾ ਪੈਂਦਾ ਹੈ। ਹਰ ਕਿਲੋਮੀਟਰ ਪੂਰਾ ਹੋਣ 'ਤੇ ਭਾਗ ਲੈਣ ਵਾਲਿਆਂ 'ਤੇ ਸੁੱਕੇ ਰੰਗ ਸੁੱਟੇ ਜਾਂਦੇ ਹਨ ਅਤੇ ਪਾਣੀ ਦੇ ਰੰਗਾਂ ਦਾ ਛਿੜਕਾਅ ਵੀ ਕੀਤਾ ਜਾਂਦਾ ਹੈ। (Photo Credit: Unsplash)

4 / 5
ਹਨਾਮੀ, ਜਾਪਾਨ: ਬਸੰਤ ਰੁੱਤ ਵਿੱਚ, ਲਗਭਗ ਪੂਰਾ ਜਾਪਾਨ ਸੁੰਦਰ ਗੁਲਾਬੀ ਚੈਰੀ ਬਲੌਸਮ ਫੁੱਲਾਂ ਨਾਲ ਢੱਕ ਜਾਂਦਾ ਹੈ। ਇਨ੍ਹਾਂ ਸੁੰਦਰ ਫੁੱਲਾਂ ਅਤੇ ਕੁਦਰਤੀ ਸੁੰਦਰਤਾ ਨੂੰ ਮਨਾਉਣ ਲਈ, ਹਨਾਮੀ, ਜਿਸ ਨੂੰ ਚੈਰੀ ਬਲੌਸਮ ਫੈਸਟੀਵਲ ਵੀ ਕਿਹਾ ਜਾਂਦਾ ਹੈ, ਦਾ ਆਯੋਜਨ ਕੀਤਾ ਜਾਂਦਾ ਹੈ। ਕਈ ਵਾਰ ਜਦੋਂ ਹਵਾ ਚੱਲਦੀ ਹੈ ਤਾਂ ਚੈਰੀ ਦੇ ਫੁੱਲ ਆਪਣੇ ਆਪ ਹੀ ਇਨ੍ਹਾਂ ਦਰਖਤਾਂ ਹੇਠਾਂ ਬੈਠੇ ਲੋਕਾਂ 'ਤੇ ਡਿੱਗਣ ਲੱਗ ਪੈਂਦੇ ਹਨ, ਜੋ ਕਿ ਬਹੁਤ ਹੀ ਸੁਖਦ ਅਹਿਸਾਸ ਹੁੰਦਾ ਹੈ। (Photo Credit: Unsplash)

ਰੰਗਾਂ ਦੇ ਤਿਉਹਾਰ : ਭਾਰਤ ਹੀ ਨਹੀਂ ਦੁਨੀਆ ਦੇ ਇਨ੍ਹਾਂ ਦੇਸ਼ਾਂ ਵਿਚ ਵੀ ਮਨਾਏ ਜਾਂਦੇ ਹਨ ਰੰਗਾਂ ਦੇ ਇਹ ਤਿਉਹਾਰ। Colour festival all over in world

5 / 5
Follow Us
Latest Stories
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...