PHOTOS: ਨਸ਼ਿਆਂ ਖਿਲਾਫ਼ ਸੀਐਮ ਮਾਨ ਦੀ ਰੈਲੀ, 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ
ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਵਿੱਚ ਸਾਈਕਲ ਚਲਾ ਕੇ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੁੰ ਜਾਗਰੁਕ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਰੈਲੀ ਵਿੱਚ ਸ਼ਮੂਲੀਅਤ ਕੀਤੀ। ਇਹ ਰੈਲੀ ਪੀਏਯੂ ਤੋਂ ਸ਼ੁਰੂ ਹੋਈ ਅਤੇ ਇਸਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਕਰੀਬ 13 ਕਿਲੋਮੀਟਰ ਦੀ ਯਾਤਰਾ ਕੀਤੀ। ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇਕਿਹਾ ਕਿ ਇਸ ਰੈਲੀ ਦਾ ਮਕਸਦ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਨੂੰ ਦੂਰ ਕਰਨਾ ਹੈ।

1 / 7

2 / 7

3 / 7

4 / 7

5 / 7

6 / 7

7 / 7

ਇੰਡੀਆ ਵਿੱਚ ਧਮਾਲ ਮਚਾਵੇਗਾ ਐਲੋਨ ਮਸਕ ਦੀ Starlink , ਸਰਕਾਰ ਤੋਂ ਮਿਲੀ ਮਨਜ਼ੂਰੀ

ਗੈਸਟ੍ਰਿਕ ਕੈਂਸਰ: ਕਿਉਂ ਵੱਧ ਰਿਹਾ ਹੈ ਨੌਜਵਾਨਾਂ ਵਿੱਚ ਖ਼ਤਰਾ, ਭਾਰਤ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚ ਸ਼ਾਮਲ

ਲੈਂਡ ਕਨਵਰਜ਼ਨ ‘ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 2 ਗਾਰੰਟੀਆਂ ਪੂਰੀਆਂ ਕਰਨ ਦਾ ਐਲਾਨ

ਹੁਸ਼ਿਆਰਪੁਰ ਦੇ ਘਰ ‘ਚ ਵੜਿਆ ਤੇਂਦੂਆ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ