PHOTOS: ਖਾਲਸਾ ਸਾਜਨਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸ਼ਾਨਦਾਰ ਦੀਪਮਾਲਾ ‘ਤੇ ਆਤਿਸ਼ਬਾਜੀ
Deepmala In Golden Temple: ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਏ ਗਏ। ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋ ਦੀਪਮਾਲਾ ਤੇ ਆਤਿਸ਼ਬਾਜੀ ਕੀਤੀ ਗਈ।

1 / 5

2 / 5

3 / 5

4 / 5

5 / 5

ਪਾਕਿਸਤਾਨ ਸਰਹੱਦ ‘ਤੇ ਭਾਰਤ ਹੋਰ ਵਧਾ ਰਿਹਾ ਚੌਕਸੀ, BSF ਪਹਿਲੀ ਵਾਰ ਤਾਇਨਾਤ ਕਰੇਗੀ ਡਰੋਨ ਸਕੁਐਡਰਨ

ਗੁਜਰਾਤ ਦੌਰੇ ‘ਤੇ CM ਮਾਨ, PM ਮੋਦੀ ਦੇ ਵਿਦੇਸ਼ ਦੌਰੇ ‘ਤੇ ਕਸਿਆ ਤੰਜ

ਪੰਜਾਬ ਜੇਲ੍ਹ ਵਿਭਾਗ ‘ਚ ਵੱਡੀ ਗਿਣਤੀ ‘ਚ ਟ੍ਰਾਂਸਫਰ, ਬਦਲੇ ਗਏ ਕਈ ਅਧਿਕਾਰੀ ਅਤੇ ਮੁਲਾਜ਼ਮ

ਅੰਮ੍ਰਿਤਸਰ ਵਿੱਚ 4 ਹਥਿਆਰ ਤਸਕਰ ਗ੍ਰਿਫ਼ਤਾਰ: 8 ਪਿਸਤੌਲ ਤੇ ਮੈਗਜ਼ੀਨ ਬਰਾਮਦ; ਸਰਹੱਦ ਪਾਰ ਤੋਂ ਮੰਗਵਾਉਂਦੇ ਸਨ