ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Diljit Dosanjh ਨੇ Jimmy Fallon ਨੂੰ ਸਿਖਾਈ ਪੰਜਾਬੀ, ਦੋਵੇਂ ਬੋਲੇ- ‘ਪੰਜਾਬੀ ਆ ਗਏ ਓਏ’

ਦਿਲਜੀਤ ਨੇ 'ਦਿ ਟੂਨਾਈਟ ਸ਼ੋਅ' ਦੀਆਂ ਕੁਝ ਹੋਰ ਬੀਟੀਐਸ ਵੀਡੀਓ-ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਸ 'ਚ ਉਹ ਸ਼ੋਅ ਲਈ ਤਿਆਰ ਹੋਣ ਤੋਂ ਪਹਿਲਾਂ ਹੱਥ ਜੋੜ ਖੜੇ ਹੋਏ ਨਜ਼ਰ ਆ ਰਹੇ ਹਨ। 'ਦਿ ਟੂਨਾਈਟ ਸ਼ੋਅ' 'ਚ ਦੁਨੀਆ ਦੇ ਸਾਰੇ ਵੱਡੇ ਐਕਟਰ, ਸਿੰਗਰ ਅਤੇ ਸੈਲੇਬ੍ਰਿਟੀਜ਼ ਨਜ਼ਰ ਆਉਂਦੇ ਹਨ ਅਤੇ ਹੁਣ ਦਿਲਜੀਤ ਇਸ ਸ਼ੋਅ 'ਚ ਡੈਬਿਊ ਕਰਨ ਜਾ ਰਹੇ ਹਨ।

isha-sharma
Isha Sharma | Updated On: 18 Jun 2024 18:47 PM
ਭਾਰਤੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦਾ ਸਟਾਰਡਮ ਇਨ੍ਹੀਂ ਦਿਨੀਂ ਸ਼ਿਖਰਾਂ 'ਤੇ ਹੈ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਦਿਲਜੀਤ ਇੱਕ ਮਸ਼ਹੂਰ ਨਾਮ ਹਨ। ਦਿਲਜੀਤ ਦੇ ਹੁਣ ਤੱਕ ਦੇ ਸਾਰੇ ਅੰਤਰਰਾਸ਼ਟਰੀ ਸ਼ੋਅ ਸੋਲਡ ਆਊਟ ਹੋਏ ਹਨ। ਵੱਡੇ ਕਾਂਸਰਟਸ ਤੋਂ ਬਾਅਦ ਹੁਣ ਦਿਲਜੀਤ ਇਕ ਹੋਰ ਵੱਡੇ ਮੰਚ 'ਤੇ ਨਜ਼ਰ ਆਉਣ ਵਾਲੇ ਹਨ, ਜਿੱਥੇ ਪਹਿਲੀ ਵਾਰ ਭਾਰਤ ਤੋਂ ਕੋਈ ਕਲਾਕਾਰ ਜਾ ਰਿਹਾ ਹੈ। Pic Credit: Instagram

1 / 5
ਅਮਰੀਕਾ ਦੇ ਬਹੁਤ ਹੀ ਮਸ਼ਹੂਰ ਸੈਲੀਬ੍ਰਿਟੀ ਟਾਕ ਸ਼ੋਅ 'ਦਿ ਟੂਨਾਈਟ ਸ਼ੋਅ ਵਿਦ ਜਿੰਮੀ ਫੈਲਨ' ਵਿੱਚ ਦਿਲਜੀਤ ਨਜ਼ਰ ਆਉਣ ਵਾਲੇ ਹਨ। ਦਿਲਜੀਤ ਹੀ ਨਹੀਂ ਸਗੋਂ ਉਨ੍ਹਾਂ ਦੇ ਫੈਨਜ਼ ਲਈ ਵੀ ਇਹ ਬਹੁਤ ਵੱਡੀ ਖੁਸ਼ੀ ਅਤੇ ਮਾਨ ਦੀ ਗੱਲ ਹੈ। ਜਿਸ ਨੂੰ ਲੈ ਕੇ ਉਨ੍ਹਾਂ ਦੇ ਚਾਹੁਣ ਵਾਲੇ ਬਹੁਤ ਉਤਸ਼ਾਹਿਤ ਹਨ। ਗਾਈਕ ਨੇ ਇਸ ਸ਼ੋਅ ਦੇ (BTS) ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਹਨ, ਜੋ ਬਹੁਤ ਹੀ ਮਜ਼ੇਦਾਰ ਹਨ। Pic Credit: Instagram

2 / 5
ਪੰਜਾਬੀ ਸਿੰਗਰ ਦਿਲਜੀਤ ਦੋਸਾਂਝ

ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ

3 / 5
ਦਿਲਜੀਤ ਨੇ 'Punjab Vs Panjab' 'ਤੇ ਤੋੜੀ ਚੁੱਪੀ

ਦਿਲਜੀਤ ਨੇ 'Punjab Vs Panjab' 'ਤੇ ਤੋੜੀ ਚੁੱਪੀ, ਬੋਲੇ 'ਕੋਈ ਨਵੀਂ ਗੱਲ ਕਰੋ

4 / 5
ਦਿਲਜੀਤ ਨੇ 'ਦਿ ਟੂਨਾਈਟ ਸ਼ੋਅ' ਦੀਆਂ ਕੁਝ ਹੋਰ ਬੀਟੀਐਸ ਵੀਡੀਓ-ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਸ 'ਚ ਉਹ ਸ਼ੋਅ ਲਈ ਤਿਆਰ ਹੋਣ ਤੋਂ ਪਹਿਲਾਂ ਹੱਥ ਜੋੜਦੇ ਹੋਏ ਨਜ਼ਰ ਆ ਰਹੇ ਹਨ। 'ਦਿ ਟੂਨਾਈਟ ਸ਼ੋਅ' 'ਚ ਦੁਨੀਆ ਦੇ ਸਾਰੇ ਵੱਡੇ ਐਕਟਰ, ਸਿੰਗਰ ਅਤੇ ਸੈਲੀਬ੍ਰਿਟੀਜ਼ ਆਉਂਦੇ ਹਨ ਅਤੇ ਹੁਣ ਦਿਲਜੀਤ ਨੇ ਇਸ ਸ਼ੋਅ 'ਚ ਡੈਬਿਊ ਕੀਤਾ ਹੈ। ਦਿਲਜੀਤ ਨੇ ਸ਼ੋਅ 'ਚ ਆਪਣੇ ਹਿੱਟ ਗੀਤ ਵੀ ਗਾਏ ਹਨ, ਜਿਨ੍ਹਾਂ 'ਚ 'ਬੋਰਨ ਟੂ ਸ਼ਾਈਨ' ਅਤੇ 'ਗੋਟ' ਸ਼ਾਮਲ ਹਨ। Pic Credit: Instagram

5 / 5
Follow Us
Latest Stories
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...