ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PHOTOS: ਦਿਸ਼ਾ ਪਰਮਾਰ ਤੋਂ ਲੈ ਕੇ ਗੌਹਰ ਖਾਨ ਤੱਕ, ਇਨ੍ਹਾਂ ਅਭਿਨੇਤਰੀਆਂ ਨੇ ਕੀਤਾ ਪ੍ਰੈਗਨੈਂਸੀ ‘ਚ ਵੀ ਕੰਮ

TV Actresses Worked In Pregnancy:ਅਕਸਰ ਐਕਟ੍ਰੈਸੇਸ ਆਪਣੀ ਪ੍ਰੈਗਨੈਂਸੀ ਐਕਸਪੀਰੀਅੰਸ ਸ਼ੇਅਰ ਕਰਦੀਆਂ ਰਹਿੰਦੀਆਂ ਹਨ। ਆਪਣੇ ਤਜਰਬਿਆਂ ਨਾਲ ਐਕਟ੍ਰੈਸੇਸ ਕਈ ਔਰਤਾਂ ਨੂੰ ਪ੍ਰੇਰਿਤਵੀ ਕਰਦੀਆਂ ਹਨ। ਕਈ ਟੀਵੀ ਐਕਟ੍ਰੈਸੇਸ ਹਨ ਜਿਨ੍ਹਾਂ ਨੇ ਆਪਣੀ ਪ੍ਰੈਗਨੈਂਸੀ ਦੌਰਾਨ ਵੀ ਕਾਫੀ ਕੰਮ ਕੀਤਾ ਹੈ। ਉਨ੍ਹਾਂ ਦਾ ਮੰਨਣਾ ਸੀ ਕਿ ਪ੍ਰੈਗਨੈਂਸੀ ਦੌਰਾਨ ਕੰਮ ਕਰਨਾ ਕਰਦੇ ਰਹਿਣਾ ਹੀ ਬਿਹਤਰ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੀਆਂ ਐਕਟ੍ਰੈਸੇਸ ਨੇ ਆਪਣੀ ਪ੍ਰੈਗਨੈਂਸੀ ਦੌਰਾਨ ਕੰਮ ਕੀਤਾ।

tv9-punjabi
TV9 Punjabi | Updated On: 01 Jun 2023 12:49 PM IST
ਟੀਵੀ ਅਦਾਕਾਰਾ ਦਿਸ਼ਾ ਪਰਮਾਰ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਉਨ੍ਹਾਂ ਨੇ ਹਾਲ ਹੀ 'ਚ ਮਾਂ ਬਣਨ ਦੀ ਖਬਰ ਸਾਰਿਆਂ ਨਾਲ ਸਾਂਝੀ ਕੀਤੀ ਹੈ। ਪਰ ਪ੍ਰੈਗਨੈਂਸੀ 'ਚ ਵੀ ਦਿਸ਼ਾ ਲਗਾਤਾਰ ਕੰਮ ਕਰ ਰਹੀ ਹੈ। ਉਹ ਨਵੇਂ ਸ਼ੋਅ 'ਬੜੇ ਅੱਛੇ ਲਗਤੇ ਹੈਂ 3' ਦੀ ਸ਼ੂਟਿੰਗ ਕਰ ਰਹੀ ਹੈ। (Pic Credit : Disha Parmar/Insta)

1 / 5
ਗੌਹਰ ਖਾਨ ਨੇ ਹਾਲ ਹੀ 'ਚ ਇੱਕ ਬੇਟੇ ਨੂੰ ਜਨਮ ਦਿੱਤਾ ਹੈ। ਗੌਹਰ ਨੇ ਪਿਛਲੇ ਸਾਲ ਦਸੰਬਰ 'ਚ ਆਪਣੀ ਪ੍ਰੈਗਨੈਂਸੀ ਦੀ ਖਬਰ ਸਾਰਿਆਂ ਨਾਲ ਸਾਂਝੀ ਕੀਤੀ ਸੀ। ਗਰਭ ਅਵਸਥਾ ਦੌਰਾਨ ਵੀ, ਗੌਹਰ ਨੇ ਆਪਣੇ OTT ਪ੍ਰੋਜੈਕਟਾਂ 'ਤੇ ਕੰਮ ਕਰਨਾ ਜਾਰੀ ਰੱਖਿਆ। ਉਹ ਆਪਣੀ ਪ੍ਰੈਗਨੈਂਸੀ ਦੌਰਾਨ ਐਵਾਰਡ ਸ਼ੋਅ ਦੀ ਮੇਜ਼ਬਾਨੀ ਕਰਦੀ ਵੀ ਨਜ਼ਰ ਆਈ ਸੀ। (Pic Credit: Gauahar Khan/Insta)

2 / 5
ਕਾਮੇਡੀਅਨ ਭਾਰਤੀ ਸਿੰਘ ਦੀ ਪ੍ਰੈਗਨੈਂਸੀ ਕਿਸੇ ਤੋਂ ਲੁਕੀ ਨਹੀਂ ਹੈ। ਉਨ੍ਹਾਂ ਨੇ ਮਾਂ ਬਣਨ ਦੇ ਆਖਰੀ ਪਲਾਂ ਤੱਕ ਵੀ ਕੰਮ ਕੀਤਾ ਹੈ। ਲਾਫਟਰ ਕੁਈਨ ਪ੍ਰੈਗਨੈਂਸੀ ਦੌਰਾਨ ਲਗਾਤਾਰ ਰਿਐਲਿਟੀ ਸ਼ੋਅ ਹੋਸਟ ਕਰਦੀ ਨਜ਼ਰ ਆਈ ਸੀ। ਇਸ ਦੇ ਨਾਲ ਹੀ ਮਾਂ ਬਣਨ ਦੇ 2 ਹਫਤੇ ਬਾਅਦ ਹੀ ਉਹ ਕੰਮ 'ਤੇ ਵੀ ਵਾਪਸ ਆ ਗਈ।  (Pic Credit: Bharti Singh/Insta)

3 / 5
'ਦੀਆ ਔਰ ਬਾਤੀ ਹਮ' ਦੀ ਮੀਨਾ ਯਾਨੀ ਕਨਿਕਾ ਮਹੇਸ਼ਵਰੀ ਨੇ ਗਰਭਵਤੀ ਹੋਣ ਤੋਂ ਬਾਅਦ ਵੀ ਲਗਾਤਾਰ ਸ਼ੂਟਿੰਗ ਜਾਰੀ ਰੱਖੀ। ਸ਼ੋਅ 'ਚ ਉਨ੍ਹਾਂ ਦੇ ਮਾਂ ਬਣਨ ਦਾ ਸੀਕਵੈਂਸ ਵੀ ਚੱਲ ਰਿਹਾ ਸੀ। ਕਨਿਕਾ ਮਹੇਸ਼ਵਰੀ ਮਾਂ ਬਣਨ ਤੋਂ ਬਾਅਦ ਜਲਦੀ ਹੀ ਸ਼ੋਅ ਵਿੱਚ ਵਾਪਸ  ਵੀ ਆ ਗਈ ਸੀ। (Pic Credit: Kanika Maheshwari/Insta)

4 / 5
ਟੀਵੀ ਅਦਾਕਾਰਾ ਪੂਜਾ ਬੈਨਰਜੀ ਨੂੰ ਦੇਖ ਕੇ ਇਹ ਕਹਿਣਾ ਬਹੁਤ ਮੁਸ਼ਕਲ ਹੈ ਕਿ ਉਹ ਇੱਕ ਬੱਚੇ ਦੀ ਮਾਂ ਹੈ। ਹਾਲ ਹੀ ਵਿੱਚ ਉਨ੍ਹਾਂ ਦਾ ਸ਼ੋਅ ਬੜੇ ਅੱਛੇ ਲਗਤੇ ਹੈਂ 2 ਬੰਦ ਹੋ ਗਿਆ ਹੈ। ਪੂਜਾ ਨੇ ਇਸ ਸ਼ੋਅ ਤੋਂ ਵਾਪਸੀ ਕੀਤੀ ਸੀ। ਅਭਿਨੇਤਰੀ ਮਾਂ ਬਣਨ ਦੇ ਥਰਡ ਟ੍ਰਾਈਮੈਸਟਰ ਤੱਕ ਕੰਮ ਕਰਦੀ ਰਹੀ। (Pic Credit: Pooja Banerjii/Insta)

5 / 5
Follow Us
Latest Stories
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...