ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਡੀਪਨੈੱਕ ਬਲੈਕ ਟੋਪ ਵਿੱਚ ਮਾਹਿਰਾ ਸ਼ਰਮਾ ਦਾ ਦਿਖਿਆ ਹੌਟ ਅੰਦਾਜ਼, ਫੈਨਸ ਬੋਲੇ- ਵਾਹ ਕਿਆ ਬਾਤ!

ਪੰਜਾਬੀ ਇੰਡਸਟਰੀ ਦੀ ਅਦਾਕਾਰਾ ਮਾਹਿਰਾ ਸ਼ਰਮਾ ਆਪਣੀ ਵੈਲ ਮੇਨਟੇਨ ਫਿਗਰ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਉਨ੍ਹਾਂ ਦਾ ਹਰ ਨਵਾਂ ਫੋਟੋਸ਼ੂਟ ਟਾਕ ਆਫ਼ ਦਾ ਟਾਊਨ ਬਣ ਜਾਂਦਾ ਹੈ। ਹਾਲ ਹੀ ਵਿੱਚ ਮਾਹਿਰਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਡੀਪਨੈੱਕ ਬਲੈਕ ਟੋਪ ਅਤੇ ਡੈਨਿਮ ਸਕੱਰਟ ਵਿੱਚ ਤਸਵੀਰਾਂ ਸ਼ੇਅਰ ਕੀਤੀਆਂ ਹਨ।

tv9-punjabi
TV9 Punjabi | Published: 19 Dec 2023 15:03 PM
ਪੰਜਾਬ ਤੋਂ ਲੈ ਕੇ ਬਾਲੀਵੁੱਡ ਤੱਕ ਧੂੰਮਾਂ ਪਾਉਣ ਵਾਲੀ ਅਦਾਕਾਰਾ ਮਾਹਿਰਾ ਸ਼ਰਮਾ ਨੇ ਬਹੁਤ ਘੱਟ ਸਮੇਂ ਵਿੱਚ ਵੱਡਾ ਨਾਂਅ ਅਤੇ ਫੇਮ ਹਾਸਿਲ ਕਰ ਲਿਆ ਹੈ। ਦੇਸ਼-ਵਿਦੇਸ਼ ਤੱਕ ਮਾਹਿਰਾ ਸ਼ਰਮਾ ਦੀ ਫੈਨ ਫਾਲੋਇੰਗ ਦੀ ਲੰਬੀ ਲਿਸਟ ਹੈ।

ਪੰਜਾਬ ਤੋਂ ਲੈ ਕੇ ਬਾਲੀਵੁੱਡ ਤੱਕ ਧੂੰਮਾਂ ਪਾਉਣ ਵਾਲੀ ਅਦਾਕਾਰਾ ਮਾਹਿਰਾ ਸ਼ਰਮਾ ਨੇ ਬਹੁਤ ਘੱਟ ਸਮੇਂ ਵਿੱਚ ਵੱਡਾ ਨਾਂਅ ਅਤੇ ਫੇਮ ਹਾਸਿਲ ਕਰ ਲਿਆ ਹੈ। ਦੇਸ਼-ਵਿਦੇਸ਼ ਤੱਕ ਮਾਹਿਰਾ ਸ਼ਰਮਾ ਦੀ ਫੈਨ ਫਾਲੋਇੰਗ ਦੀ ਲੰਬੀ ਲਿਸਟ ਹੈ।

1 / 5
ਬਿਗ ਬੌਸ-16 ਤੋਂ ਬਾਅਦ ਮਾਹਿਰਾ ਸ਼ਰਮਾ ਨੂੰ ਕਾਫੀ ਪਾਪੁਲੈਰਿਟੀ ਹਾਸਿਲ ਹੋਈ ਹੈ। ਇੱਕ ਤੋਂ ਇੱਕ ਵੱਡਾ ਪ੍ਰੋਜੈਕਟ ਮਾਹਿਰਾ ਸ਼ਰਮਾ ਦੀ ਝੋਲੀ ਆ ਰਿਹਾ ਹੈ। ਜਿਸ ਨੂੰ ਮਾਹਿਰਾ ਨੇ ਬਖੂਬੀ ਨਿਭਾਇਆ ਹੈ ਅਤੇ ਲੋਕਾਂ ਦੇ ਦਿੱਲਾਂ ਵਿੱਚ ਆਪਣੇ ਲਈ ਥਾਂ ਹੋਰ ਵੀ ਪੱਕੀ ਕੀਤੀ ਹੈ।

2 / 5
ਸੋਸ਼ਲ ਮੀਡੀਆ 'ਤੇ ਮਾਹਿਰਾ ਸ਼ਰਮਾ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਸ ਲਈ ਆਪਣਾ ਵਰਕ ਫਰੰਟ ਅਤੇ ਪਰਸਨਲ ਸਟੱਫ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨਾਲ ਉਨ੍ਹਾਂ ਦੇ ਫੈਨਸ ਉਨ੍ਹਾਂ ਦੀ ਫੇਵਰੇਟ ਮਾਹਿਰਾ ਸ਼ਰਮਾ ਨਾਲ ਕੁਨੈਕਟਡ ਫੀਲ ਕਰਦੇ ਹਨ।

ਸੋਸ਼ਲ ਮੀਡੀਆ 'ਤੇ ਮਾਹਿਰਾ ਸ਼ਰਮਾ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਸ ਲਈ ਆਪਣਾ ਵਰਕ ਫਰੰਟ ਅਤੇ ਪਰਸਨਲ ਸਟੱਫ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨਾਲ ਉਨ੍ਹਾਂ ਦੇ ਫੈਨਸ ਉਨ੍ਹਾਂ ਦੀ ਫੇਵਰੇਟ ਮਾਹਿਰਾ ਸ਼ਰਮਾ ਨਾਲ ਕੁਨੈਕਟਡ ਫੀਲ ਕਰਦੇ ਹਨ।

3 / 5
ਮਾਹਿਰਾ ਸ਼ਰਮਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਵੱਖ-ਵੱਖ ਪੋਜ਼ ਦੇ ਕੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਮਾਹਿਰਾ ਸ਼ਰਮਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਵੱਖ-ਵੱਖ ਪੋਜ਼ ਦੇ ਕੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

4 / 5
ਡੀਪਨੈੱਕ ਬਲੈਕ ਟੋਪ ਅਤੇ ਡੈਨਿਮ ਸਕੱਰਟ, ਸੈਟਲਡ ਮੇਕਅੱਪ ਦੇਖ ਪ੍ਰਸ਼ੰਸਕਾਂ ਨੇ ਅਦਾਕਾਰਾ ਦੀਆਂ ਫੋਟੋਆਂ 'ਤੇ ਰਿਐਕਟ ਕਰਨਾ ਸ਼ੁਰੂ ਕਰ ਦਿੱਤਾ ਹੈ। ਫੈਨਸ ਦੇ ਨਾਲ-ਨਾਲ ਬਾਲੀਵੁੱਡ ਅਤੇ ਪਾਲੀਵੁੱਡ ਸਿਤਾਰੇ ਵੀ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ।

5 / 5
Follow Us
Latest Stories
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...