Raghav Parineeti Wedding Pictures: ਰਾਘਨੀਤੀ ਦੀ ਜੋੜੀ ਖੂਬ ਫੱਬ ਰਹੀ ਹੈ, ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਦੋਹਾਂ ਦਾ ਵਿਆਹ ਐਤਵਾਰ ਨੂੰ ਉਦੈਪੁਰ ਵਿੱਚ ਹੋਇਆ। ਉਦੋਂ ਤੋਂ ਹੀ ਪ੍ਰਸ਼ੰਸਕ ਵਿਆਹ ਦੀਆਂ ਫੋਟੋਆਂ ਦਾ ਇੰਤਜ਼ਾਰ ਕਰ ਰਹੇ ਸਨ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਤਸਵੀਰਾਂ ਨੂੰ ਪ੍ਰਸ਼ੰਸਕ ਖੂਬ ਪਸੰਦ ਕਰ ਰਹੇ ਹਨ।

1 / 5

2 / 5

3 / 5

4 / 5

5 / 5