ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਨੂੰ ਬੰਦ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਐਲਾਨ ਕੀਤਾ ਹੈ। ਉਨ੍ਹਾਂ ਨੇ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ 6 ਜ਼ਿਲ੍ਹਿਆਂ ਲੁਧਿਆਣਾ, ਬਰਨਾਲਾ, ਫਤਹਿਗੜ੍ਹ ਸਾਹਿਬ, ਅੰਮ੍ਰਿਤਸਰ, ਬਠਿੰਡਾ ਅਤੇ ਮੋਗਾ ਵਿੱਚ ਟਰੇਨਾਂ ਨੂੰ ਰੋਕੀਆ ਜਾ ਰਿਹਾ ਹੈ।