ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

G-20 Summit 2023 ਵਿੱਚ ਪਹੁੰਚੇ ਵਿਦੇਸ਼ੀ ਮਹਿਮਾਨ ਢੋਲ ਦੀ ਥਾਪ `ਤੇ ਭੰਗੜਾ ਪਾਉਣ ਨੂੰ ਹੋਏ ਮਜਬੂਰ

PHOTOS: ਗੁਰੂ ਨਗਰੀ ਵਿੱਚ ਪਹੁੰਚੇ ਵਿਦੇਸ਼ੀ ਮਹਿਮਾਨ ਪੰਜਾਬ ਦੀ ਅਮੀਰ ਵਿਰਾਸਤ ਦਾ ਰੱਜ ਕੇ ਆਨੰਦ ਮਾਣ ਰਹੇ ਹਨ। ਰੰਗਲੇ ਪੰਜਾਬ ਦੇ ਸੱਭਿਆਚਾਰ ਅਤੇ ਲਜੀਜ ਪਕਵਾਨਾਂ ਨੇ ਇਨ੍ਹਾਂ ਪਰਦੇਸੀਆਂ ਦਾ ਦਿਲ ਜਿੱਤ ਲਿਆ ਹੈ।

kusum-chopra
Kusum Chopra | Updated On: 16 Mar 2023 17:08 PM
ਗੁਰੂ ਨਗਰੀ ਅਮ੍ਰਿਤਸਰ ਵਿੱਚ ਪਹੁੰਚੇ ਵਿਦੇਸ਼ੀ ਮਹਿਮਾਨ ਪੰਜਾਬ ਦੀ ਅਮੀਰ ਵਿਰਾਸਤ ਦਾ ਰੱਜ ਕੇ ਆਨੰਦ ਮਾਣ ਰਹੇ ਹਨ। ਰੰਗਲੇ ਪੰਜਾਬ ਦੇ ਸੱਭਿਆਚਾਰ ਅਤੇ ਲਜੀਜ ਪਕਵਾਨਾਂ ਨੇ ਇਨ੍ਹਾਂ ਪਰਦੇਸੀਆਂ ਦਾ ਦਿਲ ਜਿੱਤ ਲਿਆ

ਗੁਰੂ ਨਗਰੀ ਅਮ੍ਰਿਤਸਰ ਵਿੱਚ ਪਹੁੰਚੇ ਵਿਦੇਸ਼ੀ ਮਹਿਮਾਨ ਪੰਜਾਬ ਦੀ ਅਮੀਰ ਵਿਰਾਸਤ ਦਾ ਰੱਜ ਕੇ ਆਨੰਦ ਮਾਣ ਰਹੇ ਹਨ। ਰੰਗਲੇ ਪੰਜਾਬ ਦੇ ਸੱਭਿਆਚਾਰ ਅਤੇ ਲਜੀਜ ਪਕਵਾਨਾਂ ਨੇ ਇਨ੍ਹਾਂ ਪਰਦੇਸੀਆਂ ਦਾ ਦਿਲ ਜਿੱਤ ਲਿਆ

1 / 6
ਦੱਖਣੀ ਅਫ਼ਰੀਕਾ ਦੀ ਪ੍ਰਤੀਨਿਧਤਾ ਕਰ ਰਹੇ ਐਲਫਰਡ ਮੈਕਾਗਤੋ, ਡਾਇਰੈਕਟਰ ਇੰਸਟੀਚਿਊਸ਼ਨਲ ਫੰਡਿੰਗ ਨੇ ਪੰਜਾਬ ਦੀ ਮਹਿਮਾਨ ਨਿਵਾਜ਼ੀ ਦੀ ਤਰੀਫ਼ ਕਰਦਿਆਂ ਕਿਹਾ ਕਿ ਉਸਨੇ ਪੰਜਾਬ ਅਤੇ ਪੰਜਾਬੀਆਂ ਦੀ ਖੁੱਲਦਿਲੀ ਬਾਰੇ ਬਹੁਤ ਸੁਣਿਆ ਹੋਇਆ ਸੀ ਅਤੇ ਅੱਜ ਉਸ ਨੇ ਪੰਜਾਬੀਆਂ ਦੀ ਮਹਿਮਾਨ ਨਿਵਾਜ਼ੀ ਨੂੰ ਮਾਣਿਆ ਹੈ ਅਤੇ ਇਥੋਂ ਦੇ ਅਮੀਰ ਸੱਭਿਆਚਾਰ ਨੂੰ ਅੱਖੀਂ ਦੇਖਿਆ ਹੈ। ਉਨ੍ਹਾਂ ਨੇ ਕਿਹਾ ਕਿ ਢੋਲ ਦੀ ਥਾਪ ਉਸਨੂੰ ਭੰਗੜਾ ਪਾਉਣ ਤੋਂ ਰੋਕ ਨਾ ਸਕੀ ਅਤੇ ਭੰਗੜਾ ਪਾ ਕੇ ਉਸਨੂੰ ਬਹੁਤ ਵਧੀਆ ਲੱਗਾ ਹੈ।

2 / 6
ਰਿਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ਼ੇ ਕਲਾਕਾਰਾਂ ਵੱਲੋਂ ਪੰਜਾਬੀ ਲੋਕ ਸਾਜ਼ ਤੂੰਬੀ, ਅਲਗੋਜ਼ੇ, ਸਾਰੰਗੀ, ਢੋਲ, ਨਗਾਰਾ, ਬੀਨ, ਬਾਊਂਸਰੀ, ਚਿਮਟਾ, ਬੁਗਚੂ, ਛੈਣੇ ਆਦਿ ਰਿਵਾਇਤੀ ਸਾਜ਼ਾਂ ਨਾਲ ਪੰਜਾਬੀ ਲੋਕ ਗਾਇਕੀ ਦੇ ਖੂਬਸੂਰਤ ਰੰਗ ਪੇਸ਼ ਕੀਤੇ ਗਏ। ਢੋਲ ਦੀ ਥਾਪ ਅਤੇ ਵੱਖ-ਵੱਖ ਸਾਜ਼ਾਂ. ਦੀ ਮਨਮੋਹਕ ਧੁੰਨ ਨੇ ਵਿਦੇਸ਼ੀ ਮਹਿਮਾਨਾਂ ਨੂੰ ਭੰਗੜਾ ਪਾਉਣ ਅਤੇ ਨੱਚਣ ਲਈ ਮਜ਼ਬੂਰ ਕਰ ਦਿੱਤਾ

3 / 6
ਚੀਨ ਦੀ ਰਾਜਧਾਨੀ ਬੀਜਿੰਗ ਤੋਂ ਪਹੁੰਚੇ ਡੈਲੀਗੇਟ ਡਿਊਂਗ ਯੁਆਨ, ਡਿਪਟੀ ਡੀਨ, ਗਰੈਜੈਏਟ ਸਕੂਲ ਆਫ ਐਜੂਕੇਸ਼ਨ ਨੇ ਵੀ ਪੰਜਾਬੀ ਲੋਕ ਨਾਚ ਭੰਗੜੇ ਅਤੇ ਪੰਜਾਬੀ ਖਾਣੇ ਦੀ ਸਰਹਾਨਾ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਮਹਿਮਾਨ ਨਿਵਾਜੀ ਦੀ ਕੋਈ ਰੀਸ ਨਹੀਂ ਹੈ। ਉਸਨੇ ਕਿਹਾ ਕਿ ਉਹ ਭਾਰਤ ਅਤੇ ਪੰਜਾਬ ਪਹਿਲੀ ਵਾਰ ਆਏ ਹਨ ਅਤੇ ਇਥੋਂ ਦੇ ਵਸਨੀਕਾਂ ਦੇ ਮਿਲਾਪੜਾ ਸੁਭਾਅ ਅਤੇ ਮਹਿਮਾਨ ਨਿਵਾਜੀ ਨੇ ਉਸ ਦਿਲ ਜਿੱਤ ਲਿਆ ਹੈ।

4 / 6
ਆਬੂਧਾਬੀ ਤੋਂ ਪਹੁੰਚੇ ਡੈਲੀਗੇਟ ਹੇਂਡ-ਅਲ-ਤਾਇਰ, ਸਾਇੰਸ ਤੇ ਤਕਨਾਲੌਜੀ ਵਿਭਾਗ ਦੀ ਡਾਇਰੈਕਟਰ ਅਤੇ ਨਿਕਲਸ ਰਿਊਜ਼, ਸੀਨੀਅਰ ਐਜੂਕੇਸ਼ਨ ਐਡਵਾਈਜ਼ਰ, ਯੂਨੀਸੈਫ, ਨਿਊਯਾਰਕ ਨੇ ਵੀ ਢੋਲ ਦੀ ਥਾਪ `ਤੇ ਭੰਗੜਾ ਪਾਇਆ ਅਤੇ ਪੰਜਾਬ ਦੇ ਸਵਾਦਿਸ਼ਟ ਪਕਵਾਨਾਂ ਦਾ ਅਨੰਦ ਲਿਆ।

5 / 6
ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ, ਮੁੰਬਈ ਦੀ ਡਾਇਰੈਕਟਰ ਤੇ ਵਾਈਸ ਚਾਂਸਲਰ ਸ੍ਰੀਮਤੀ ਸ਼ਾਲਿਨੀ ਭਾਰਤ ਨੇ ਕਿਹਾ ਕਿ ਪੰਜਾਬ ਭਾਰਤ ਦਾ ਤਾਜ ਹੈ ਅਤੇ ਇਥੋਂ ਦੇ ਲੋਕ ਅਤੇ ਸੱਭਿਆਚਾਰ ਆਪਣੀ ਵੱਖਰੀ ਪਛਾਣ ਰੱਖਦੇ ਹਨ। ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਦੌਰਾਨ ਅੰਮ੍ਰਿਤਸਰ ਪਹੁੰਚੇ  ਦੇਸ਼-ਵਿਦੇਸ਼ ਦੇ ਡੈਲੀਗੇਟਸ ਦੀ ਮਹਿਮਾਨ ਨਿਵਾਜੀ ਲਈ ਜੋ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ ਉਹ ਕਾਬਲ-ਏ-ਤਰੀਫ ਹਨ

6 / 6
Follow Us
Latest Stories
Lok Sabha Election 2024: ਨਵਜੋਤ ਸਿੱਧੂ ਪੰਜਾਬ ਕਾਂਗਰਸ ਲਈ ਫਿਰ ਬਣੇ ਸਿਰਦਰਦੀ, ਜਾਣੋ ਮਾਮਲਾ
Lok Sabha Election 2024:  ਨਵਜੋਤ ਸਿੱਧੂ ਪੰਜਾਬ ਕਾਂਗਰਸ ਲਈ ਫਿਰ ਬਣੇ ਸਿਰਦਰਦੀ, ਜਾਣੋ ਮਾਮਲਾ...
PSEB Result: ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਜਾਰੀ ਕੀਤਾ, ਸੁਣੋ ਟਾਪਰਾਂ ਨੇ ਕੀ ਕਿਹਾ?
PSEB Result: ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਜਾਰੀ ਕੀਤਾ, ਸੁਣੋ ਟਾਪਰਾਂ ਨੇ ਕੀ ਕਿਹਾ?...
Farmer Protest: ਕਿਸਾਨਾਂ ਨੇ ਸ਼ੰਭੂ ਬਾਰਡਰ ਦਾ ਰੇਲਵੇ ਰੂਟ ਕੀਤਾ ਬੰਦ, ਬਾਰਡਰ ਦੇ ਰੇਲਵੇ ਟਰੈਕ 'ਤੇ ਬੈਠੇ ਕਿਸਾਨ
Farmer Protest: ਕਿਸਾਨਾਂ ਨੇ ਸ਼ੰਭੂ ਬਾਰਡਰ ਦਾ ਰੇਲਵੇ ਰੂਟ ਕੀਤਾ ਬੰਦ, ਬਾਰਡਰ ਦੇ ਰੇਲਵੇ ਟਰੈਕ 'ਤੇ ਬੈਠੇ ਕਿਸਾਨ...
ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ 2 ਸ਼ੂਟਰ ਗ੍ਰਿਫਤਾਰ, ਫਿਲਮੀ ਅੰਦਾਜ਼ 'ਚ ਹੋਈ ਗ੍ਰਿਫਤਾਰੀ
ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ 2 ਸ਼ੂਟਰ ਗ੍ਰਿਫਤਾਰ, ਫਿਲਮੀ ਅੰਦਾਜ਼ 'ਚ ਹੋਈ ਗ੍ਰਿਫਤਾਰੀ...
Ayodhya: ਰਾਮਨੌਮੀ ਦੇ ਪਵਿੱਤਰ ਮੌਕੇ ਤੇ ਰਾਮਲਲਾ ਦੇ ਮੱਥੇ 'ਤੇ ਸੂਰਿਆ ਤਿਲਕ ਦੀਆਂ LIVE ਤਸਵੀਰਾਂ
Ayodhya: ਰਾਮਨੌਮੀ ਦੇ ਪਵਿੱਤਰ ਮੌਕੇ ਤੇ ਰਾਮਲਲਾ ਦੇ ਮੱਥੇ 'ਤੇ ਸੂਰਿਆ ਤਿਲਕ ਦੀਆਂ LIVE ਤਸਵੀਰਾਂ...
ਬਠਿੰਡਾ 'ਚ ਫਸਿਆ ਅਕਾਲੀ ਦਲ ਲਈ ਚੋਣ, ਅਜੇ ਤੱਕ ਉਮੀਦਵਾਰ ਦੇ ਨਾਂ ਦਾ ਨਹੀਂ ਹੋਇਆ ਐਲਾਨ, ਕੀ ਹੈ ਮਾਮਲਾ?
ਬਠਿੰਡਾ 'ਚ ਫਸਿਆ ਅਕਾਲੀ ਦਲ ਲਈ ਚੋਣ, ਅਜੇ ਤੱਕ ਉਮੀਦਵਾਰ ਦੇ ਨਾਂ ਦਾ  ਨਹੀਂ ਹੋਇਆ ਐਲਾਨ, ਕੀ ਹੈ ਮਾਮਲਾ?...
ਪੰਜਾਬ 'ਚ ਭਾਜਪਾ ਦੇ ਤਿੰਨ, 'ਆਪ' ਦੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਪੰਜਾਬ 'ਚ ਭਾਜਪਾ ਦੇ ਤਿੰਨ, 'ਆਪ' ਦੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ...
ਸਰਬਜੀਤ ਦੇ ਕਾਤਲ ਦੀ ਮੌਤ 'ਤੇ ਧੀ ਨੇ ਕਹੀ ਇਹ ਵੱਡੀ ਗੱਲ
ਸਰਬਜੀਤ ਦੇ ਕਾਤਲ ਦੀ ਮੌਤ 'ਤੇ ਧੀ ਨੇ ਕਹੀ ਇਹ ਵੱਡੀ ਗੱਲ...
ਸੀਐੱਮ ਮਾਨ ਨੇ ਤਿਹਾੜ ਜੇਲ੍ਹ 'ਚ ਕੀਤੀ ਕੇਜਰੀਵਾਲ ਨਾਲ ਮੁਲਾਕਾਤ, ਨਿਕਲ ਆਏ ਹੰਝੂ
ਸੀਐੱਮ ਮਾਨ ਨੇ ਤਿਹਾੜ ਜੇਲ੍ਹ 'ਚ ਕੀਤੀ ਕੇਜਰੀਵਾਲ ਨਾਲ ਮੁਲਾਕਾਤ, ਨਿਕਲ ਆਏ ਹੰਝੂ...
ਸਲਮਾਨ ਖਾਨ ਦੇ ਘਰ ਆਗੇ ਚੱਲੀਆਂ ਗੋਲੀਆਂ, ਬਿਸ਼ਨੋਈ ਗੈਂਗ ਨੇ ਲਈ ਜਿੰਮੇਵਾਰੀ
ਸਲਮਾਨ ਖਾਨ ਦੇ ਘਰ ਆਗੇ ਚੱਲੀਆਂ ਗੋਲੀਆਂ, ਬਿਸ਼ਨੋਈ ਗੈਂਗ ਨੇ ਲਈ ਜਿੰਮੇਵਾਰੀ...
BJP ਨੇ ਜਾਰੀ ਕੀਤਾ Manifesto, ਰਾਜਨਾਥ ਸਿੰਘ ਨੇ ਕਿਹਾ- ਮੋਦੀ ਦੀ ਗਾਰੰਟੀ ਸੋਨੇ ਵਰਗੀ ਖਰੀ
BJP ਨੇ ਜਾਰੀ ਕੀਤਾ Manifesto, ਰਾਜਨਾਥ ਸਿੰਘ ਨੇ ਕਿਹਾ- ਮੋਦੀ ਦੀ ਗਾਰੰਟੀ ਸੋਨੇ ਵਰਗੀ ਖਰੀ...
ਕੀ ਰਾਜਾ ਵੜਿੰਗ ਲੜਨਗੇ ਬਠਿੰਡਾ ਚੋਣ? ਰਾਹੁਲ ਗਾਂਧੀ ਨਾਲ ਪੋਸਟਰ ਨੂੰ ਲੈ ਕੇ ਅਟਕਲਾ
ਕੀ ਰਾਜਾ ਵੜਿੰਗ ਲੜਨਗੇ ਬਠਿੰਡਾ ਚੋਣ? ਰਾਹੁਲ ਗਾਂਧੀ ਨਾਲ ਪੋਸਟਰ ਨੂੰ ਲੈ ਕੇ ਅਟਕਲਾ...
J&K: ਊਧਮਪੁਰ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ, ਧਾਰਾ 370 ਨੂੰ ਲੈ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਚੁਣੌਤੀ, ਕੀ ਕਿਹਾ?
J&K: ਊਧਮਪੁਰ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ, ਧਾਰਾ 370 ਨੂੰ ਲੈ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਚੁਣੌਤੀ, ਕੀ ਕਿਹਾ?...
ਕਦੋਂ ਹੋਵੇਗੀ CM ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ? ਤਿਹਾੜ ਪ੍ਰਸ਼ਾਸਨ, ਦਿੱਲੀ ਤੇ ਪੰਜਾਬ ਪੁਲਿਸ ਕਰਨਗੇ ਸੁਰੱਖਿਆ ਸਮੀਖਿਆ
ਕਦੋਂ ਹੋਵੇਗੀ CM ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ? ਤਿਹਾੜ ਪ੍ਰਸ਼ਾਸਨ, ਦਿੱਲੀ ਤੇ ਪੰਜਾਬ ਪੁਲਿਸ ਕਰਨਗੇ ਸੁਰੱਖਿਆ ਸਮੀਖਿਆ...
Stories