ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

G-20 Summit 2023: ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ‘ਚ ਰਿਸਰਚ ਨੂੰ ਮਜਬੂਤ ਕਰਨ ‘ਤੇ ਜੋਰ

G-20 Summit 2023: EdWG ਦੀ ਦੂਜੀ ਮੀਟਿੰਗ ਵਿੱਚ ਰਿਸਰਚ ਅਤੇ ਇਨੋਵੇਸ਼ਨ ਸਹਿਯੋਗ, ਮੂਲਭੂਤ ਸਾਖਰਤਾ ਅਤੇ ਸੰਖਿਆਤਮਕਤਾ ਅਤੇ ਜੀਵਨ ਭਰ ਸਿੱਖਣ ਸਮੇਤ ਹੋਰ ਮੁੱਖ ਖੇਤਰਾਂ 'ਤੇ ਵਿਆਪਕ ਚਰਚਾ ਹੋਈ।

lalit-sharma
Lalit Sharma | Updated On: 17 Mar 2023 17:40 PM
G-20 Summit 2023:  ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਰਿਸਰਚ ਨੂੰ ਮਜਬੂਤ ਕਰਨ 'ਤੇ ਜੋਰ।

G-20 Summit 2023: ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਰਿਸਰਚ ਨੂੰ ਮਜਬੂਤ ਕਰਨ 'ਤੇ ਜੋਰ।

1 / 5
G20 ਐਜੂਕੇਸ਼ਨ ਵਰਕਿੰਗ ਗਰੁੱਪ (EdWG) ਦੇ ਭਾਰਤੀ ਚੇਅਰ ਅਤੇ ਸਕੱਤਰ, ਉਚੇਰੀ ਸਿੱਖਿਆ, ਕੇ. ਸੰਜੇ ਮੂਰਤੀ ਨੇ ਸਮਾਪਤੀ ਟਿੱਪਣੀਆਂ ਦੌਰਾਨ ਵਿਦਿਆਰਥੀ ਸਿੱਖਿਆ ਵਿੱਚ ਭਾਈਚਾਰੇ ਦੀ ਸ਼ਮੂਲੀਅਤ ਦੇ ਮਹੱਤਵ ਅਤੇ ਵਧੇਰੇ ਸਹਿਯੋਗ ਅਤੇ ਭਾਈਵਾਲੀ ਦੀ ਜ਼ਰੂਰਤ ਨੂੰ ਉਜਾਗਰ ਕੀਤਾ। G20 ਪਲੈਟਫਾਰਮ ਨੂੰ ਦੁਵੱਲੇ ਸਬੰਧਾਂ ਤੋਂ ਪਰੇ ਨਵੇਂ ਸਬੰਧ ਬਣਾਉਣੇ ਚਾਹੀਦੇ ਹਨ ਅਤੇ ਬਹੁਪੱਖੀ ਸੋਚਣਾ ਚਾਹੀਦਾ ਹੈ।

2 / 5
ਤਿੰਨ ਦਿਨਾਂ ਜਿਸ ਵਿੱਚ 28 ਮੈਂਬਰ ਅਤੇ ਸੱਦਾ ਦਿੱਤੇ ਗਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ 58 ਡੈਲੀਗੇਟਾਂ ਨੇ ਹਿੱਸਾ ਲਿਆ ਸੀ ਦੀ ਦੂਜੀ EdWG ਮੀਟਿੰਗ ਦੀ ਸਮਾਪਤੀ ਤੋਂ ਬਾਅਦ ਮੀਡੀਆ ਅਧਿਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ,  ਸ਼੍ਰੀ ਕੇ. ਸੰਜੇ ਮੂਰਤੀ ਨੇ ਕਿਹਾ, "ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਸਾਨੂੰ ਕਾਰਜਯੋਗ ਸਮਾਧਾਨ ਬਣਾਉਣ ਲਈ ਉੱਚ ਸਿੱਖਿਆ ਸੰਸਥਾਵਾਂ ਵਿੱਚ ਤੇਜ਼ੀ ਨਾਲ ਸਹਿਯੋਗ ਦੀ ਬਹੁਤ ਉਮੀਦ ਹੈ।"

3 / 5
ਸੰਜੇ ਕੁਮਾਰ ਨੇ ਕਿਹਾ ਕਿ “ਚਰਚਾ ਫੋਰਮ ਵਿੱਚ ਹਰ ਭਾਗੀਦਾਰ ਰਾਸ਼ਟਰ ਫਾਊਂਡੇਸ਼ਨਲ ਲਰਨਿੰਗ ਅਤੇ ਗਿਣਤੀ ਨੂੰ ਪ੍ਰਾਪਤ ਕਰਨ ਲਈ ਟੈਕਨੋਲੋਜੀ ਅਤੇ ਆਨੰਦਮਈ ਪਹੁੰਚ ਦਾ ਲਾਭ ਉਠਾਉਣ ਲਈ ਇੱਕੋ ਪੰਨੇ 'ਤੇ ਹੈ।” ਉਨ੍ਹਾਂ ਨੇ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਨਾਲ-ਨਾਲ ਲਗਾਈ ਗਈ ਪ੍ਰਦਰਸ਼ਨੀ ਵਿੱਚ ਸਿੱਖਿਆ ਮੰਤਰਾਲੇ ਦੀ ਨਵੀਂ ਪਹਿਲ 'ਜਾਦੂਈ ਪਿਟਾਰਾ' ਅਤੇ ਐੱਨਸੀਈਆਰਟੀ ਦੇ ਸਟਾਲ ‘ਤੇ ਵੀ ਚਾਨਣਾ ਪਾਇਆ।

4 / 5
G-20 Summit 2023:  ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਰਿਸਰਚ ਨੂੰ ਮਜਬੂਤ ਕਰਨ ਤੇ ਜੋਰ।

G-20 Summit 2023: ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਰਿਸਰਚ ਨੂੰ ਮਜਬੂਤ ਕਰਨ ਤੇ ਜੋਰ। G-20 Summit 2023 Second meeting of EdWG at Amritsar in punjabi

5 / 5
Follow Us
Latest Stories
JD Vance Visit India: ਆਪਣੇ ਪਰਿਵਾਰ ਨਾਲ ਅਕਸ਼ਰਧਾਮ ਮੰਦਰ ਦਰਸ਼ਨ ਕਰਨ ਪਹੁੰਚੇ ਜੇਡੀ ਵੈਂਸ
JD Vance Visit India: ਆਪਣੇ ਪਰਿਵਾਰ ਨਾਲ ਅਕਸ਼ਰਧਾਮ ਮੰਦਰ ਦਰਸ਼ਨ ਕਰਨ ਪਹੁੰਚੇ ਜੇਡੀ ਵੈਂਸ...
ਜੰਮੂ ਖੇਤਰ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਈ ਤਬਾਹੀ
ਜੰਮੂ ਖੇਤਰ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਈ ਤਬਾਹੀ...
VIDEO: ਧੀ ਹਰਸ਼ਿਤਾ ਦੀ ਮੰਗਣੀ 'ਤੇ ਰੱਜ ਕੇ ਥਿਰਕੇ ਕੇਜਰੀਵਾਲ, ਮਾਨ ਨੇ ਵੀ ਡਾਂਸ ਫਲੋਰ ਤੇ ਲਗਾਈ ਅੱਗ
VIDEO: ਧੀ ਹਰਸ਼ਿਤਾ ਦੀ ਮੰਗਣੀ 'ਤੇ ਰੱਜ ਕੇ ਥਿਰਕੇ ਕੇਜਰੀਵਾਲ, ਮਾਨ ਨੇ ਵੀ ਡਾਂਸ ਫਲੋਰ ਤੇ ਲਗਾਈ ਅੱਗ...
Ludhiana West Bypoll: SAD ਨੇ ਉਤਾਰਿਆ ਉਮੀਦਵਾਰ ਤਾਂ ਕਿਵੇਂ ਦਿਲਚਸਪ ਹੋਇਆ ਮਾਮਲਾ, ਵੇਖੋ VIDEO
Ludhiana West Bypoll: SAD ਨੇ ਉਤਾਰਿਆ ਉਮੀਦਵਾਰ ਤਾਂ ਕਿਵੇਂ ਦਿਲਚਸਪ ਹੋਇਆ ਮਾਮਲਾ, ਵੇਖੋ VIDEO...
ਵਕਫ਼ ਸੋਧ ਐਕਟ: ਅਦਾਲਤ ਨੇ ਅੰਤਰਿਮ ਹੁਕਮ ਟਾਲ ਦਿੱਤਾ, ਸਰਕਾਰ ਨੇ ਜਤਾਇਆ ਇਤਰਾਜ਼, ਦੇਖੋ ਵੀਡੀਓ
ਵਕਫ਼ ਸੋਧ ਐਕਟ: ਅਦਾਲਤ ਨੇ ਅੰਤਰਿਮ ਹੁਕਮ ਟਾਲ ਦਿੱਤਾ, ਸਰਕਾਰ ਨੇ  ਜਤਾਇਆ ਇਤਰਾਜ਼, ਦੇਖੋ ਵੀਡੀਓ...
National Herald case: ਕਾਂਗਰਸ ਦਾ ਵਿਰੋਧ ਜਾਰੀ, ਸ਼ਾਂਤੀ ਪ੍ਰਦਰਸ਼ਨ ਦੌਰਾਨ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ!
National Herald case: ਕਾਂਗਰਸ ਦਾ ਵਿਰੋਧ ਜਾਰੀ, ਸ਼ਾਂਤੀ ਪ੍ਰਦਰਸ਼ਨ ਦੌਰਾਨ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ!...
ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ
ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ  ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ...
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ...
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼...