G-20 Summit 2023: ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਰਿਸਰਚ ਨੂੰ ਮਜਬੂਤ ਕਰਨ ਤੇ ਜੋਰ। G-20 Summit 2023 Second meeting of EdWG at Amritsar in punjabi - TV9 Punjabi

G-20 Summit 2023: ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ‘ਚ ਰਿਸਰਚ ਨੂੰ ਮਜਬੂਤ ਕਰਨ ‘ਤੇ ਜੋਰ

lalit-sharma
Updated On: 

17 Mar 2023 17:40 PM

G-20 Summit 2023: EdWG ਦੀ ਦੂਜੀ ਮੀਟਿੰਗ ਵਿੱਚ ਰਿਸਰਚ ਅਤੇ ਇਨੋਵੇਸ਼ਨ ਸਹਿਯੋਗ, ਮੂਲਭੂਤ ਸਾਖਰਤਾ ਅਤੇ ਸੰਖਿਆਤਮਕਤਾ ਅਤੇ ਜੀਵਨ ਭਰ ਸਿੱਖਣ ਸਮੇਤ ਹੋਰ ਮੁੱਖ ਖੇਤਰਾਂ 'ਤੇ ਵਿਆਪਕ ਚਰਚਾ ਹੋਈ।

1 / 5G-20 Summit 2023:  ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਰਿਸਰਚ ਨੂੰ ਮਜਬੂਤ ਕਰਨ 'ਤੇ ਜੋਰ।

G-20 Summit 2023: ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਰਿਸਰਚ ਨੂੰ ਮਜਬੂਤ ਕਰਨ 'ਤੇ ਜੋਰ।

2 / 5G20 ਐਜੂਕੇਸ਼ਨ ਵਰਕਿੰਗ ਗਰੁੱਪ (EdWG) ਦੇ ਭਾਰਤੀ ਚੇਅਰ ਅਤੇ ਸਕੱਤਰ, ਉਚੇਰੀ ਸਿੱਖਿਆ, ਕੇ. ਸੰਜੇ ਮੂਰਤੀ ਨੇ ਸਮਾਪਤੀ ਟਿੱਪਣੀਆਂ ਦੌਰਾਨ ਵਿਦਿਆਰਥੀ ਸਿੱਖਿਆ ਵਿੱਚ ਭਾਈਚਾਰੇ ਦੀ ਸ਼ਮੂਲੀਅਤ ਦੇ ਮਹੱਤਵ ਅਤੇ ਵਧੇਰੇ ਸਹਿਯੋਗ ਅਤੇ ਭਾਈਵਾਲੀ ਦੀ ਜ਼ਰੂਰਤ ਨੂੰ ਉਜਾਗਰ ਕੀਤਾ। G20 ਪਲੈਟਫਾਰਮ ਨੂੰ ਦੁਵੱਲੇ ਸਬੰਧਾਂ ਤੋਂ ਪਰੇ ਨਵੇਂ ਸਬੰਧ ਬਣਾਉਣੇ ਚਾਹੀਦੇ ਹਨ ਅਤੇ ਬਹੁਪੱਖੀ ਸੋਚਣਾ ਚਾਹੀਦਾ ਹੈ।

G20 ਐਜੂਕੇਸ਼ਨ ਵਰਕਿੰਗ ਗਰੁੱਪ (EdWG) ਦੇ ਭਾਰਤੀ ਚੇਅਰ ਅਤੇ ਸਕੱਤਰ, ਉਚੇਰੀ ਸਿੱਖਿਆ, ਕੇ. ਸੰਜੇ ਮੂਰਤੀ ਨੇ ਸਮਾਪਤੀ ਟਿੱਪਣੀਆਂ ਦੌਰਾਨ ਵਿਦਿਆਰਥੀ ਸਿੱਖਿਆ ਵਿੱਚ ਭਾਈਚਾਰੇ ਦੀ ਸ਼ਮੂਲੀਅਤ ਦੇ ਮਹੱਤਵ ਅਤੇ ਵਧੇਰੇ ਸਹਿਯੋਗ ਅਤੇ ਭਾਈਵਾਲੀ ਦੀ ਜ਼ਰੂਰਤ ਨੂੰ ਉਜਾਗਰ ਕੀਤਾ। G20 ਪਲੈਟਫਾਰਮ ਨੂੰ ਦੁਵੱਲੇ ਸਬੰਧਾਂ ਤੋਂ ਪਰੇ ਨਵੇਂ ਸਬੰਧ ਬਣਾਉਣੇ ਚਾਹੀਦੇ ਹਨ ਅਤੇ ਬਹੁਪੱਖੀ ਸੋਚਣਾ ਚਾਹੀਦਾ ਹੈ।

3 / 5ਤਿੰਨ ਦਿਨਾਂ ਜਿਸ ਵਿੱਚ 28 ਮੈਂਬਰ ਅਤੇ ਸੱਦਾ ਦਿੱਤੇ ਗਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ 58 ਡੈਲੀਗੇਟਾਂ ਨੇ ਹਿੱਸਾ ਲਿਆ ਸੀ ਦੀ ਦੂਜੀ EdWG ਮੀਟਿੰਗ ਦੀ ਸਮਾਪਤੀ ਤੋਂ ਬਾਅਦ ਮੀਡੀਆ ਅਧਿਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ,  ਸ਼੍ਰੀ ਕੇ. ਸੰਜੇ ਮੂਰਤੀ ਨੇ ਕਿਹਾ, "ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਸਾਨੂੰ ਕਾਰਜਯੋਗ ਸਮਾਧਾਨ ਬਣਾਉਣ ਲਈ ਉੱਚ ਸਿੱਖਿਆ ਸੰਸਥਾਵਾਂ ਵਿੱਚ ਤੇਜ਼ੀ ਨਾਲ ਸਹਿਯੋਗ ਦੀ ਬਹੁਤ ਉਮੀਦ ਹੈ।"

ਤਿੰਨ ਦਿਨਾਂ ਜਿਸ ਵਿੱਚ 28 ਮੈਂਬਰ ਅਤੇ ਸੱਦਾ ਦਿੱਤੇ ਗਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ 58 ਡੈਲੀਗੇਟਾਂ ਨੇ ਹਿੱਸਾ ਲਿਆ ਸੀ ਦੀ ਦੂਜੀ EdWG ਮੀਟਿੰਗ ਦੀ ਸਮਾਪਤੀ ਤੋਂ ਬਾਅਦ ਮੀਡੀਆ ਅਧਿਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਕੇ. ਸੰਜੇ ਮੂਰਤੀ ਨੇ ਕਿਹਾ, "ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਸਾਨੂੰ ਕਾਰਜਯੋਗ ਸਮਾਧਾਨ ਬਣਾਉਣ ਲਈ ਉੱਚ ਸਿੱਖਿਆ ਸੰਸਥਾਵਾਂ ਵਿੱਚ ਤੇਜ਼ੀ ਨਾਲ ਸਹਿਯੋਗ ਦੀ ਬਹੁਤ ਉਮੀਦ ਹੈ।"

4 / 5

ਸੰਜੇ ਕੁਮਾਰ ਨੇ ਕਿਹਾ ਕਿ “ਚਰਚਾ ਫੋਰਮ ਵਿੱਚ ਹਰ ਭਾਗੀਦਾਰ ਰਾਸ਼ਟਰ ਫਾਊਂਡੇਸ਼ਨਲ ਲਰਨਿੰਗ ਅਤੇ ਗਿਣਤੀ ਨੂੰ ਪ੍ਰਾਪਤ ਕਰਨ ਲਈ ਟੈਕਨੋਲੋਜੀ ਅਤੇ ਆਨੰਦਮਈ ਪਹੁੰਚ ਦਾ ਲਾਭ ਉਠਾਉਣ ਲਈ ਇੱਕੋ ਪੰਨੇ 'ਤੇ ਹੈ।” ਉਨ੍ਹਾਂ ਨੇ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਨਾਲ-ਨਾਲ ਲਗਾਈ ਗਈ ਪ੍ਰਦਰਸ਼ਨੀ ਵਿੱਚ ਸਿੱਖਿਆ ਮੰਤਰਾਲੇ ਦੀ ਨਵੀਂ ਪਹਿਲ 'ਜਾਦੂਈ ਪਿਟਾਰਾ' ਅਤੇ ਐੱਨਸੀਈਆਰਟੀ ਦੇ ਸਟਾਲ ‘ਤੇ ਵੀ ਚਾਨਣਾ ਪਾਇਆ।

5 / 5

G-20 Summit 2023: ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਰਿਸਰਚ ਨੂੰ ਮਜਬੂਤ ਕਰਨ ਤੇ ਜੋਰ। G-20 Summit 2023 Second meeting of EdWG at Amritsar in punjabi

Follow Us On