ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

G-20 Summit 2023: ਅਮ੍ਰਿਤਸਰ ਦੇ ਖਾਲਸਾ ਕਾਲਜ ਵਿੱਚ ਜੁਟੇ ਵਿਦੇਸ਼ੀ ਮਹਿਮਾਨ

G20 Summit ਨੂੰ ਲੈ ਕੇ ਪੂਰੇ ਸ਼ਹਿਰ ਵਿੱਚ ਚੱਪੇ-ਚੱਪੇ ਦੇ ਸੁਰੱਖਿਆ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਪੂਰੇ ਸ਼ਹਿਰ ਵਿੱਚ 115 ਨਾਕੇ ਲਗਾਏ ਗਏ ਹਨ।ਅਮ੍ਰਿਤਸਰ ਵਿੱਚ 7 ਜਿਲਿਆਂ ਦੀ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ ਨਾਲ ਹੀ ਵੱਖ ਵੱਖ ਜਿਲ੍ਹਿਆਂ ਤੋਂ ਸਰਵੇਲੈਂਸ ਵੈਨਾਂ ਵੀ ਮੰਗਵਾਈਆਂ ਗਈਆਂ ਹਨ। ਪੁ

lalit-sharma
Lalit Sharma | Updated On: 15 Mar 2023 14:49 PM
G-20 Summit: ਗੁਰੂ ਨਗਰੀ ਅਮ੍ਰਿਤਸਰ ਵਿਚ ਅੱਜ ਤੋ ਜੀ-20 ਸਮਿਟ  ਦੀ ਸ਼ੁਰੂਆਤ ਹੋ ਚੁੱਕੀ ਹੈ। ਕਈ ਦੇਸ਼ਾਂ ਤੋਂ ਆਏ ਵਫਦ ਅਮ੍ਰਿਤਸਰ ਦੇ ਖਾਲਸਾ ਕਾਲਜ ਵਿੱਚ ਪਹੁੰਚੇ। ਕਾਲਜ ਵਿੱਚ ਸਵਾਗਤ ਪ੍ਰਬੰਧਾਂ ਨੂੰ ਵੇਖ ਕੇ ਉਹ ਕਾਫੀ ਉਤਸ਼ਾਹਤ ਨਜਰ ਆਏ।

G-20 Summit: ਗੁਰੂ ਨਗਰੀ ਅਮ੍ਰਿਤਸਰ ਵਿਚ ਅੱਜ ਤੋ ਜੀ-20 ਸਮਿਟ ਦੀ ਸ਼ੁਰੂਆਤ ਹੋ ਚੁੱਕੀ ਹੈ। ਕਈ ਦੇਸ਼ਾਂ ਤੋਂ ਆਏ ਵਫਦ ਅਮ੍ਰਿਤਸਰ ਦੇ ਖਾਲਸਾ ਕਾਲਜ ਵਿੱਚ ਪਹੁੰਚੇ। ਕਾਲਜ ਵਿੱਚ ਸਵਾਗਤ ਪ੍ਰਬੰਧਾਂ ਨੂੰ ਵੇਖ ਕੇ ਉਹ ਕਾਫੀ ਉਤਸ਼ਾਹਤ ਨਜਰ ਆਏ।

1 / 6
ਪੰਜਾਬ ਦਾ ਅਮੀਰ ਵਿਰਸਾ ਅਤੇ ਪੰਜਾਬੀਆਂ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਨੂੰ ਲੈ ਕੇ ਸਮਿਟ ਵਿੱਚ ਸ਼ਾਮਲ ਲੋਕ ਬਹੁਤ ਖੁਸ਼ ਸਨ। ਲੋਕਾਂ ਵੱਲੋਂ ਮਿੱਲ ਰਹੇ ਪਿਆਰ ਨੂੰ ਬੜੀ ਹੀ ਗਰਮਜੋਸ਼ੀ ਨਾਲ ਸਵੀਕਾਰ ਕਰ ਰਹੇ ਸਨ।

ਪੰਜਾਬ ਦਾ ਅਮੀਰ ਵਿਰਸਾ ਅਤੇ ਪੰਜਾਬੀਆਂ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਨੂੰ ਲੈ ਕੇ ਸਮਿਟ ਵਿੱਚ ਸ਼ਾਮਲ ਲੋਕ ਬਹੁਤ ਖੁਸ਼ ਸਨ। ਲੋਕਾਂ ਵੱਲੋਂ ਮਿੱਲ ਰਹੇ ਪਿਆਰ ਨੂੰ ਬੜੀ ਹੀ ਗਰਮਜੋਸ਼ੀ ਨਾਲ ਸਵੀਕਾਰ ਕਰ ਰਹੇ ਸਨ।

2 / 6
ਬੈਠਕ ਵਾਲੀ ਥਾਂ ਤੇ ਪਹੁੰਚਣ ਤੇ ਸਾਰੇ ਵਿਦੇਸ਼ੀ ਮਹਿਮਾਨਾਂ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸਵਾਗਤ ਦਾ ਇਹ ਤਰੀਕਾ ਵੇਖ ਕੇ ਬੈਠਕ ਵਿੱਚ ਸਾਮਲ ਲੋਕ ਬਹੁਤ ਹੀ ਮਾਣ ਮਹਿਸੂਸ ਕਰ ਰਹੇ ਸਨ।

ਬੈਠਕ ਵਾਲੀ ਥਾਂ ਤੇ ਪਹੁੰਚਣ ਤੇ ਸਾਰੇ ਵਿਦੇਸ਼ੀ ਮਹਿਮਾਨਾਂ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸਵਾਗਤ ਦਾ ਇਹ ਤਰੀਕਾ ਵੇਖ ਕੇ ਬੈਠਕ ਵਿੱਚ ਸਾਮਲ ਲੋਕ ਬਹੁਤ ਹੀ ਮਾਣ ਮਹਿਸੂਸ ਕਰ ਰਹੇ ਸਨ।

3 / 6
ਭਾਰਤ ਦੇ ਅਮੀਰ ਸਭਿਆਚਾਰ ਦੇ ਰੰਗ ਵੇਖ ਕੇ ਇਹ ਵਿਦੇਸ਼ੀ ਮਹਿਮਾਨ ਤਾਂ ਇਨ੍ਹਾਂ ਖੁਸ਼ ਹੋ ਗਏ ਕਿ ਜਦੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਦੇ ਪਿੱਛੇ ਦੀ ਰਿਵਾਇਤ ਬਾਰੇ ਜਾਣਨ ਦੀ ਇੱਛਾ ਪ੍ਰਗਟਾਈ।

ਭਾਰਤ ਦੇ ਅਮੀਰ ਸਭਿਆਚਾਰ ਦੇ ਰੰਗ ਵੇਖ ਕੇ ਇਹ ਵਿਦੇਸ਼ੀ ਮਹਿਮਾਨ ਤਾਂ ਇਨ੍ਹਾਂ ਖੁਸ਼ ਹੋ ਗਏ ਕਿ ਜਦੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਦੇ ਪਿੱਛੇ ਦੀ ਰਿਵਾਇਤ ਬਾਰੇ ਜਾਣਨ ਦੀ ਇੱਛਾ ਪ੍ਰਗਟਾਈ।

4 / 6
G-20 Summit: ਗੁਰੂ ਨਗਰੀ ਅਮ੍ਰਿਤਸਰ ਵਿਚ ਅੱਜ ਤੋ ਜੀ-20 ਸਮਿਟ  ਦੀ ਸ਼ੁਰੂਆਤ ਹੋ ਚੁੱਕੀ ਹੈ। ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿੱਚ ਦੀਪ ਜਗ੍ਹਾ ਕੇ ਪਹਿਲੀ ਬੈਠਕ ਦੀ ਸ਼ੁਰੂਆਤ ਕੀਤੀ ਗਈ।

G-20 Summit: ਗੁਰੂ ਨਗਰੀ ਅਮ੍ਰਿਤਸਰ ਵਿਚ ਅੱਜ ਤੋ ਜੀ-20 ਸਮਿਟ ਦੀ ਸ਼ੁਰੂਆਤ ਹੋ ਚੁੱਕੀ ਹੈ। ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿੱਚ ਦੀਪ ਜਗ੍ਹਾ ਕੇ ਪਹਿਲੀ ਬੈਠਕ ਦੀ ਸ਼ੁਰੂਆਤ ਕੀਤੀ ਗਈ।

5 / 6
G-20 Summit 'ਚ ਰਿਸਰਚ ਨੂੰ ਮਜ਼ਬੂਤ ਅਤੇ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨ 'ਤੇ ਸੈਮੀਨਾਰ।

G-20 Summit 'ਚ ਰਿਸਰਚ ਨੂੰ ਮਜ਼ਬੂਤ ਅਤੇ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨ 'ਤੇ ਸੈਮੀਨਾਰ। Seminar on Research & Innovation in First Day of G-20

6 / 6
Follow Us
Latest Stories
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ...
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!...
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?...
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ...
Panchkula ਵਿੱਚ 7 ​​ਲੋਕਾਂ ਨੇ ਖੁਦਕੁਸ਼ੀ , ਚਸ਼ਮਦੀਦ ਪੁਨੀਤ ਨੇ ਦੱਸੀ ਅਜਿਹੀ ਗੱਲ ਜਿਸ ਨਾਲ ਸਾਰੇ ਹੋਏ ਹੈਰਾਨ
Panchkula ਵਿੱਚ 7 ​​ਲੋਕਾਂ ਨੇ ਖੁਦਕੁਸ਼ੀ , ਚਸ਼ਮਦੀਦ ਪੁਨੀਤ ਨੇ ਦੱਸੀ ਅਜਿਹੀ ਗੱਲ ਜਿਸ ਨਾਲ ਸਾਰੇ ਹੋਏ ਹੈਰਾਨ...
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...