G20 Summit: ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ, ਸੁਰੱਖਿਆ ਦੇ ਪੁਖਤਾ ਇੰਤਜਾਮ, G20 Delegates welcomed by Local Artist - TV9 Punjabi

G20 Summit 2023: ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ, ਸੁਰੱਖਿਆ ਦੇ ਪੁਖਤਾ ਇੰਤਜਾਮ

kusum-chopra
Updated On: 

15 Mar 2023 14:51 PM

Security Arrangements: ਜੀ-20 ਸਮਿਟ ਨੂੰ ਲੈ ਕੇ ਪੰਜਾਬ ਪੁਲਿਸ ਨੇ ਸ਼ਹਿਰ ਵਿੱਚ 115 ਥਾਵਾਂ 'ਤੇ ਨਾਕੇ ਲਗਾ ਕੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਹਨ। ਸਮਿਟ ਵਿੱਚ ਪਹੁੰਚਣ ਵਾਲੇ ਵਿਦੇਸ਼ੀ ਮਹਿਮਾਨਾਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ।

1 / 6ਪੰਜਾਬ ‘ਚ 24 ਘੰਟਿਆਂ ਲਈ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਈ ਜਿਲ੍ਹਿਆਂ 'ਚ ਧਾਰਾ-144 ਲਗਾ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਪੰਜਾਬ ‘ਚ 24 ਘੰਟਿਆਂ ਲਈ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਈ ਜਿਲ੍ਹਿਆਂ 'ਚ ਧਾਰਾ-144 ਲਗਾ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

2 / 6ਜੀ-20 ਸਮਿਟ ਨੂੰ ਲੈ ਕੇ ਵਿਦੇਸ਼ੀ ਡੇਲੀਗੇਟਸ ਦਾ ਅਮ੍ਰਿਤਸਰ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸਾਰੇ ਵਿਦੇਸ਼ੀ ਮਹਿਮਾਨਾਂ ਦਾ ਪੰਜਾਬੀ ਸੱਭਿਆਚਾਰ ਨਾਲ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ।

ਜੀ-20 ਸਮਿਟ ਨੂੰ ਲੈ ਕੇ ਵਿਦੇਸ਼ੀ ਡੇਲੀਗੇਟਸ ਦਾ ਅਮ੍ਰਿਤਸਰ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸਾਰੇ ਵਿਦੇਸ਼ੀ ਮਹਿਮਾਨਾਂ ਦਾ ਪੰਜਾਬੀ ਸੱਭਿਆਚਾਰ ਨਾਲ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ।

3 / 6ਪੰਜਾਬੀ ਮੁਟਿਆਰਾਂ ਨੇ ਜਦੋਂ ਭੰਗੜਾ ਪਾ ਕੇ ਵਿਦੇਸ਼ੀ ਮਹਿਮਾਨਾਂ ਦੇ ਸਵਾਗਤ ਕੀਤਾ ਤਾਂ ਉਹ ਵੀ ਖੁਦ ਨੂੰ ਰੋਕ ਨਹੀਂ ਸਕੇ। ਉਨ੍ਹਾਂ ਨੇ ਕਲਾਕਾਰਾਂ ਦੇ ਨਾਲ ਨੱਚਣਾ ਸ਼ੁਰੂ ਕਰ ਦਿੱਤਾ।

G20 Summit: ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ, ਸੁਰੱਖਿਆ ਦੇ ਪੁਖਤਾ ਇੰਤਜਾਮ, G20 Delegates welcomed by Local Artist

4 / 6

ਅਮ੍ਰਿਤਸਰ ਦੇ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੇ ਪਹੁੰਚੇ ਜੀ-20 ਦੇ ਡੇਲੀਗੇਟਸ ਨੇ ਸੱਜੀਆਂ-ਧੱਜੀਆਂ ਮੁਟਿਆਰਾਂ ਨਾਲ ਬੜੇ ਹੀ ਨਿੱਘੇ ਅੰਦਾਜ ਵਿੱਚ ਗੱਲਬਾਤ ਕੀਤੀ ਅਤੇ ਇਸ ਅਣੋਖੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

5 / 6

ਜੀ-20 ਡੇਲੀਗੇਟ ਦੀ ਟੀਮ ਵਿੱਚ ਸ਼ਾਮਲ ਇਹ ਔਰਤ ਤਾਂ ਪੰਜਾਬੀ ਮੁਟਿਆਰਾਂ ਵੱਲੋਂ ਕੀਤੇ ਗਏ ਸਵਾਗਤ ਨੂੰ ਲੈ ਕੇ ਇਨ੍ਹੀਂ ਖੁਸ਼ ਹੋਈ ਕਿ ਉਹ ਆਪਣੇ ਮੋਬਾਇਲ ਫੋਨ ਵਿੱਚ ਇਨ੍ਹਾਂ ਯਾਦਗਾਰ ਪਲਾਂ ਨੂੰ ਕੈਦ ਕਰਨ ਤੋਂ ਖੁਦ ਨੂੰ ਨਹੀਂ ਰੋਕ ਪਾਈ।

6 / 6

ਜੀ-20 ਸਮਿਟ ਦੌਰਾਨ ਐਜੂਕੇਸ਼ਨ ਵਰਕਿੰਗ ਗਰੁੱਪ ਬੈਠਕ ਅਤੇ ਖੋਜ ਦੇ ਕੰਮਾਂ ਨੂੰ ਮਜਬੂਤ ਬਣਾਉਣ, ਸਹਿਯੋਗ ਰਾਹੀਂ ਇਨੋਵੇਸ਼ਨ ਨੂੰ ਪ੍ਰੋਤਸਾਹਿਤ ਕਰਨ ਸੈਮੀਨਾਰ ਦੀ ਮੇਜ਼ਬਾਨੀ ਕਰੇਗਾ।

Follow Us On