ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ganesh Chaturthi 2023: ਦੇਸ਼ ਭਰ ਵਿੱਚ ਇੰਝ ਮਨਾਈ ਜਾਂਦੀ ਹੈ ਗਣੇਸ਼ ਚਤੁਰਥੀ, ਦੇਖੋ ਤਸਵੀਰਾਂ

Ganesh Chaturthi: ਗਣੇਸ਼ ਚਤੁਰਥੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ ਨੇ ਬੱਪਾ ਦੇ ਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 10 ਦਿਨਾਂ ਦਾ ਗਣੇਸ਼ ਚਤੁਰਥੀ ਤਿਉਹਾਰ 19 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ।

tv9-punjabi
TV9 Punjabi | Updated On: 04 Sep 2024 16:48 PM
Ganesh Chaturthi 2023: ਗਣੇਸ਼ ਚਤੁਰਥੀ ਦਾ ਤਿਉਹਾਰ ਕੁਝ ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਲੋਕ ਗਣੇਸ਼ ਉਤਸਵ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। 10 ਦਿਨਾਂ ਦਾ ਗਣੇਸ਼ ਚਤੁਰਥੀ ਤਿਉਹਾਰ 19 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ ਭਾਰਤ ਦੇ ਵੱਖ-ਵੱਖ ਰਾਜਾਂ ਵਿਚ ਗਣੇਸ਼ ਚਤੁਰਥੀ ਵੱਖ-ਵੱਖ ਤਰੀਕਿਆਂ ਨਾਲ ਮਨਾਈ ਜਾਂਦੀ ਹੈ।

1 / 5
ਦਿੱਲੀ: ਰਾਜਧਾਨੀ ਦਿੱਲੀ ਵਿੱਚ ਵੀ ਗਣੇਸ਼ ਚਤੁਰਥੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਤਿਉਹਾਰ ਦੌਰਾਨ ਗਣੇਸ਼ ਪੰਡਾਲਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਜਾਂਦਾ ਹੈ। ਗਣੇਸ਼ ਵਿਸਰਜਨ ਦੌਰਾਨ ਦਿੱਲੀ ਦਾ ਨਜ਼ਾਰਾ ਦੇਖਣ ਯੋਗ ਹੁੰਦਾ ਹੈ।

2 / 5
ਮੁੰਬਈ— ਗਣੇਸ਼ ਚਤੁਰਥੀ 'ਤੇ ਪੂਰੇ ਮੁੰਬਈ ਸ਼ਹਿਰ 'ਚ ਚਹਿਲ-ਪਹਿਲ ਨਜ਼ਰ ਆਉਂਦੀ ਹੈ। ਸ਼ਹਿਰ ਦੇ ਸਾਰੇ ਪੰਡਾਲਾਂ ਵਿੱਚ ਗਣਪਤੀ ਬੱਪਾ ਦੀਆਂ ਮੂਰਤੀਆਂ ਸਜਾਈਆਂ ਗਈਆਂ ਹਨ। ਜੇਕਰ ਤੁਸੀਂ ਮੁੰਬਈ ਜਾ ਰਹੇ ਹੋ ਤਾਂ ਲਾਲਬਾਗਚਾ ਰਾਜਾ, ਖੇਤਵਾੜੀ ਗਣਰਾਜ, ਗਣੇਸ਼ ਗਲੀ ਮੁੰਬਈਚਾ ਰਾਜਾ ਦੇ ਸ਼ਾਨਦਾਰ ਪੰਡਾਲਾਂ ਨੂੰ ਦੇਖਣਾ ਨਾ ਭੁੱਲੋ।

3 / 5
ਗੋਆ: ਮਹਾਰਾਸ਼ਟਰ ਵਾਂਗ ਗੁਆਂਢੀ ਰਾਜ ਗੋਆ ਵਿੱਚ ਵੀ ਗਣੇਸ਼ ਚਤੁਰਥੀ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ। ਗੋਆ ਵਿੱਚ ਮਾਰਸੇਲ ਅਤੇ ਮਾਪੁਸਾ ਦੋ ਪ੍ਰਮੁੱਖ ਸਥਾਨ ਹਨ ਜਿੱਥੇ ਬਹੁਤ ਸਾਰੇ ਮੰਦਰਾਂ ਦੇ ਕਾਰਨ ਗਣੇਸ਼ ਚਤੁਰਥੀ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਜਾਂਦਾ ਹੈ। ਇਸ ਦੌਰਾਨ ਵਿਦੇਸ਼ੀ ਸੈਲਾਨੀ ਵੀ ਬੱਪਾ ਦੇ ਰੰਗ ਵਿੱਚ ਰੰਗੇ ਹੋਏ ਹਨ।

4 / 5
ਦੱਖਣੀ ਭਾਰਤ: ਤੁਹਾਨੂੰ ਦੱਸ ਦੇਈਏ ਕਿ ਗਣੇਸ਼ ਚਤੁਰਥੀ ਨਾ ਸਿਰਫ ਦਿੱਲੀ-ਮੁੰਬਈ ਵਿੱਚ ਬਲਕਿ ਦੱਖਣੀ ਭਾਰਤ ਦੇ ਰਾਜਾਂ ਵਿੱਚ ਵੀ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ। ਇੱਥੇ ਵੱਡੇ ਵੱਡੇ ਪੰਡਾਲ ਬਣਾਏ ਗਏ ਹਨ ਅਤੇ ਬੱਪਾ ਦੀਆਂ ਮੂਰਤੀਆਂ ਸਜਾਈਆਂ ਗਈਆਂ ਹਨ। ਇੱਥੇ ਗਣੇਸ਼ ਚਤੁਰਥੀ ਤੋਂ ਪਹਿਲਾਂ ਗੌਰੀ ਹੱਬਾ ਗਣੇਸ਼ ਮਨਾਇਆ ਜਾਂਦਾ ਹੈ, ਜਿਸ ਦੌਰਾਨ ਮਾਤਾ ਗੌਰੀ ਦਾ ਸਵਾਗਤ ਕੀਤਾ ਜਾਂਦਾ ਹੈ।

5 / 5
Follow Us
Latest Stories
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...
ISI ਅਤੇ ਪੰਨੂ ਦੇ ਇਸ਼ਾਰੇ 'ਤੇ ਕੁੰਭ ਵਿੱਚ ਹੋਣ ਵਾਲਾ ਸੀ ਅੱਤਵਾਦੀ ਹਮਲਾ
ISI ਅਤੇ ਪੰਨੂ ਦੇ ਇਸ਼ਾਰੇ 'ਤੇ ਕੁੰਭ ਵਿੱਚ ਹੋਣ ਵਾਲਾ ਸੀ ਅੱਤਵਾਦੀ ਹਮਲਾ...