ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ, ਫੁੱਲਾਂ ਅਤੇ ਰੋਸ਼ਨੀ ਨਾਲ ਜਗਮਗਾਇਆ ਗੋਲਡਨ ਟੈਂਪਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਪੂਰੀ ਦੁਨੀਆ ਵਿੱਚ ਬੇਹੱਦ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਦੇਸ਼-ਵਿਦੇਸ਼ ਤੋਂ ਸ਼ਰਧਾਲੂ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਣ ਲਈ ਪਹੁੰਚੇ ਹਨ। ਇਸ ਕਾਰਨ ਪੂਰਾ ਮਾਹੌਲ ਸ਼ਰਧਾ ਅਤੇ ਭਾਈਚਾਰੇ ਦੀ ਭਾਵਨਾ ਨਾਲ ਭਰਿਆ ਨਜ਼ਰ ਆ ਰਿਹ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਗੁਰੂ ਘਰਾਂ ਵਿੱਚ ਵੀ ਸਮਾਗਮ ਕਰਵਾਏ ਜਾ ਰਹੇ ਹਨ।
1 / 5

2 / 5

3 / 5
4 / 5
5 / 5