Natasa Stankovic Bridal Gown: ਭਾਰਤੀ ਕ੍ਰਿਕਟਰ ਹਾਰਦਿਕ ਪੰਡਿਆ ਅਤੇ ਨਤਾਸ਼ਾ ਸਟੈਨਕੋਵਿਕ ਨੇ ਦੁਬਾਰਾ ਵਿਆਹ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਹੋਣ ਦਾ ਮੌਕਾ ਦਿੱਤਾ ਹੈ। ਵੈਲੇਨਟਾਈਨ ਡੇਅ ਦੇ ਮੌਕੇ 'ਤੇ ਯਾਨੀ 14 ਫਰਵਰੀ 2023 ਨੂੰ, ਜੋੜੇ ਨੇ ਆਪਣੇ ਵ੍ਹਾਈਟ ਵੈਡਿੰਗ ਦੀਆਂ ਤਸਵੀਰਾਂ ਸਾਰਿਆਂ ਨਾਲ ਸਾਂਝੀਆਂ ਕੀਤੀਆਂ। (ਇੰਸਟਾਗ੍ਰਾਮ)