ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

50 ਦਿਨਾਂ ‘ਚ ਤਿਆਰ ਹੋਇਆ ਹਾਰਦਿਕ ਦੀ ਪਤਨੀ ਨਤਾਸ਼ਾ ਦਾ 15 ਫੁੱਟ ਦਾ ਘੁੰਡ, 40 ਕਾਰੀਗਰਾਂ ਨੇ ਕੀਤਾ ਤਿਆਰ

Natasa Stankovic Bridal Gown: ਭਾਰਤੀ ਕ੍ਰਿਕਟਰ ਹਾਰਦਿਕ ਪੰਡਿਆ ਅਤੇ ਨਤਾਸ਼ਾ ਸਟੈਨਕੋਵਿਕ ਨੇ 14 ਫਰਵਰੀ ਨੂੰ ਦੁਬਾਰਾ ਵਿਆਹ ਕਰ ਲਿਆ ਹੈ। ਇਸ ਵ੍ਹਾਈਟ ਵੈਡਿੰਗ ਲਈ ਨਤਾਸ਼ਾ ਨੇ ਬੇਹੱਦ ਖਾਸ ਗਾਊਨ ਚੁਣਿਆ ਸੀ।

kusum-chopra
Kusum Chopra | Updated On: 16 Feb 2023 15:16 PM
Natasa Stankovic Bridal Gown: ਭਾਰਤੀ ਕ੍ਰਿਕਟਰ ਹਾਰਦਿਕ ਪੰਡਿਆ ਅਤੇ ਨਤਾਸ਼ਾ ਸਟੈਨਕੋਵਿਕ ਨੇ ਦੁਬਾਰਾ ਵਿਆਹ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਹੋਣ ਦਾ ਮੌਕਾ ਦਿੱਤਾ ਹੈ। ਵੈਲੇਨਟਾਈਨ ਡੇਅ ਦੇ ਮੌਕੇ 'ਤੇ ਯਾਨੀ 14 ਫਰਵਰੀ 2023 ਨੂੰ, ਜੋੜੇ ਨੇ ਆਪਣੇ ਵ੍ਹਾਈਟ ਵੈਡਿੰਗ ਦੀਆਂ ਤਸਵੀਰਾਂ ਸਾਰਿਆਂ ਨਾਲ ਸਾਂਝੀਆਂ ਕੀਤੀਆਂ। (ਇੰਸਟਾਗ੍ਰਾਮ)

1 / 6
ਇਹ ਹਾਰਦਿਕ ਅਤੇ ਨਤਾਸ਼ਾ ਦਾ ਇਹ ਦੂਜਾ ਵਿਆਹ ਸੀ। ਇਸ ਜੋੜੇ ਨੇ 2020 ਵਿੱਚ ਕੋਰਟ ਮੈਰਿਜ ਵੀ ਕੀਤੀ ਸੀ। ਵਿਆਹ ਦੇ ਦੋ ਮਹੀਨੇ ਬਾਅਦ ਹੀ ਦੋਵਾਂ ਨੇ ਆਪਣੇ ਬੇਟੇ ਅਗਸਤਿਆ ਦਾ ਸਵਾਗਤ ਕੀਤਾ ਸੀ। ਨਤਾਸ਼ਾ ਅਤੇ ਹਾਰਦਿਕ ਦਾ ਵਿਆਹ ਉਦੈਪੁਰ 'ਚ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ। (ਇੰਸਟਾਗ੍ਰਾਮ)

2 / 6
ਪਰ ਕੀ ਤੁਸੀਂ ਜਾਣਦੇ ਹੋ ਕਿ ਨਤਾਸ਼ਾ ਦਾ ਵੈਡਿੰਗ ਗਾਊਨ ਬਹੁਤ ਖਾਸ ਸੀ। ਉਨ੍ਹਾਂ ਦੇ ਗਾਊਨ ਕੀਮਤੀ ਪੱਥਰਾਂ, ਐਂਟੀਕ ਮੋਤੀਆਂ ਅਤੇ ਕਲਾਉਡ ਡਾਂਸਰ ਮੋਤੀਆਂ ਨਾਲ ਸਜਿਆ ਹੋਇਆ ਸੀ। ਉਨ੍ਹਾਂ ਦੇ ਇਸ ਗਾਊਨ 'ਚ ਡ੍ਰੈਪ ਨਾਲ ਇੰਟਰਨਲ ਸਕਰਟ ਵੀ ਤਿਆਰ ਕੀਤੀ ਗਈ ਸੀ। (ਇੰਸਟਾਗ੍ਰਾਮ)

3 / 6
ਹਾਰਦਿਕ ਦੀ ਪਤਨੀ ਦਾ ਇਹ ਗਾਊਨ 15 ਫੁੱਟ ਲੰਬਾ ਸੀ। ਇੰਨਾ ਹੀ ਨਹੀਂ 40 ਮਜ਼ਦੂਰਾਂ ਨੇ 50 ਦਿਨਾਂ 'ਚ ਨਤਾਸ਼ਾ ਦੇ ਇਸ ਖੂਬਸੂਰਤ ਘੁੰਡ ਨੂੰ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਨਤਾਸ਼ਾ ਦੇ ਗਾਊਨ ਦੀਆਂ ਲੰਬੀਆਂ ਟਯੂਲ ਸਲੀਵਸ 'ਚ ਨਤਾਸ਼ਾ ਅਤੇ ਹਾਰਦਿਕ ਦੇ ਅੱਖਰ ਲਿਖੇ ਸਨ। ਉਸ 'ਤੇ 'ਐਨਐਚ' ਲਿਖਿਆ ਹੋਇਆ ਸੀ। (ਇੰਸਟਾਗ੍ਰਾਮ)

4 / 6
ਨਤਾਸ਼ਾ ਸਟੈਨਕੋਵਿਕ ਨੇ ਆਪਣੀ ਵ੍ਹਾਈਟ ਵੈਡਿੰਗ ਲਈ ਇੱਕ ਬਹੁਤ ਹੀ ਸੁੰਦਰ ਵ੍ਹਾਈਟ ਗਾਊਨ ਚੁਣਿਆ ਸੀ। ਗਾਊਨ ਵਿੱਚ ਇੱਕ ਲੰਮੀ ਟ੍ਰੇਲ, ਸਲੀਵਸ ਅਤੇ ਇੱਕ ਸਵੀਟਹਾਰਟ ਨੇਕਲਾਈਨ ਸੀ। ਇਸ ਤੋਂ ਇਲਾਵਾ ਇਸ ਇਸ ਪੂਰੇ ਗਾਊਨ ਦੀ ਖੂਬਸੂਰਤੀ ਉਨ੍ਹਾਂ ਦੇ ਦੇ ਸ਼ਾਨਦਾਰ ਘੁੰਡ ਨੇ ਵਧਾਈ। (ਇੰਸਟਾਗ੍ਰਾਮ)

5 / 6
ਹਾਰਦਿਕ ਦੀ ਵਾਈਫ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਵਾਲਾਂ 'ਚ ਸਲੀਕ ਬਨ ਬਣਾਇਆ ਸੀ, ਨਾਲ ਹੀ ਉਨ੍ਹਾਂ ਨੇ ਆਪਣਾ ਮੇਕਅੱਪ ਬਹੁਤ ਨੈਚੁਰਲ ਰੱਖਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵ੍ਹਾਈਟ ਹੀਲਸ ਨਾਲ ਆਪਣਾ ਲੁੱਕ ਪੂਰਾ ਕੀਤਾ। (ਇੰਸਟਾਗ੍ਰਾਮ)

ਹਾਰਦਿਕ ਦੀ ਵਾਈਫ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਵਾਲਾਂ 'ਚ ਸਲੀਕ ਬਨ ਬਣਾਇਆ ਸੀ, ਨਾਲ ਹੀ ਉਨ੍ਹਾਂ ਨੇ ਆਪਣਾ ਮੇਕਅੱਪ ਬਹੁਤ ਨੈਚੁਰਲ ਰੱਖਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵ੍ਹਾਈਟ ਹੀਲਸ ਨਾਲ ਆਪਣਾ ਲੁੱਕ ਪੂਰਾ ਕੀਤਾ। (ਇੰਸਟਾਗ੍ਰਾਮ)

6 / 6
Follow Us
Latest Stories
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories