ਅਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ ਹੋਲੇ ਮਹੱਲੇ ਦਾ ਤਿਉਹਾਰ, ਦੇਖੋ ਤਸਵੀਰਾਂ
Hola Mohalla : ਸ੍ਰੀ ਅਨੰਦਪੁਰ ਸਾਹਿਬ ਵਿੱਚ 13 ਤੋਂ 15 ਮਾਰਚ ਤੱਕ ਆਯੋਜਿਤ ਕੀਤੇ ਜਾ ਰਹੇ ਤਿੰਨ ਦਿਨਾਂ ਹੋਲਾ ਮਹੱਲਾ ਮੇਲੇ ਦਾ ਅੱਜ ਆਖਰੀ ਦਿਨ ਹੈ। ਇਹ ਸਮਾਗਮ ਸਿੱਖ ਭਾਈਚਾਰੇ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪਹੁੰਚੇ ਹਨ। ਇਹ ਮੇਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਯੋਜਨ ਨਾਲ ਸ਼ੁਰੂ ਹੋਇਆ।

1 / 9

2 / 9

3 / 9

4 / 9

5 / 9

6 / 9

7 / 9

8 / 9

9 / 9
Follow Us
ਦਿੱਲੀ ਦੇ ਜਾਮਾ ਮਸਜਿਦ ਪੁਲਿਸ ਸਟੇਸ਼ਨ ‘ਚ ਪੁਲਿਸ ਮੁਲਾਜ਼ਮਾਂ ‘ਤੇ ਚਾਕੂ ਨਾਲ ਹਮਲਾ, 9 ਜ਼ਖਮੀ; ਮੁਲਜਮ ਨੂੰ ਲੱਗੀਆਂ 6 ਗੋਲੀਆਂ
ਦਿੱਲੀ LG ਹਾਊਸ ‘ਚ ਪ੍ਰਕਾਸ਼ ਪੁਰਬ ਸਮਾਰੋਹ, PM ਮੋਦੀ ਨੇ ਕੀਤੀ ਸ਼ਿਰਕਤ, ਸੁਣੀ ਗੁਰਬਾਣੀ
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨਾਂ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਪੰਜਾਬ ਦੀ ਰਾਜਨੀਤੀ ‘ਚ ਵਿਦੇਸ਼ੀਆਂ ਦਾ ਦਖਲ, ਕੈਨੇਡਾ ਤੋਂ ਅਮਰੀਕਾ ਤੱਕ NRI ਐਕਟਿਵ, 2027 ਲਈ ਦਲਾਂ ਨੇ ਖਿੱਚੀ ਤਿਆਰੀ