ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PHOTOS: ਹੌਲੀਵੁੱਡ ਰੈਪਰ ਸਟੀਫਲਨ ਡੌਨ ਅਤੇ ਅਦਾਕਾਰ ਸ਼ਰਮਨ ਜੋਸ਼ੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੋਖੋ ਤਸਵੀਰਾਂ

ਹੌਲੀਵੁੱਡ ਰੈਪਰ ਸਟੀਫਲਨ ਡੌਨ ਅਤੇ ਬਾਲੀਵੁੱਡ ਅਦਾਕਾਰ ਸ਼ਰਮਨ ਜੋਸ਼ੀ ਆਪਣੇ ਸਾਥੀਆਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਸਟੀਫਲਨ ਡੌਨ ਨੇ ਮੀਡਿਆ ਤੋਂ ਦੂਰੀ ਬਣਾਕੇ ਰੱਖੀ, ਜਦਕਿ ਸ਼ਰਮਨ ਜੋਸ਼ੀ ਨੇ ਖੁੱਲ੍ਹ ਕੇ ਮੀਡੀਆ ਨਾਲ ਗੱਲਬਾਤ ਕੀਤੀ।

lalit-sharma
Lalit Sharma | Updated On: 14 Jun 2023 17:09 PM
ਹੌਲੀਵੁੱਡ ਦੀ ਰੈਪਰ ਅਤੇ ਗੀਤਕਾਰ ਸਟੀਫਲਨ ਡੌਨ ਸ੍ਰੀ ਹਰਿਮੰਦਰ ਸਾਹਿਬ (Golden Temple) ਨਤਮਸਤਕ ਹੋਣ ਲਈ ਪੁੱਜੀ। ਸਟੀਫਲਨ ਡੌਨ ਆਪਣੇ ਸਾਥੀਆਂ ਦੇ ਨਾਲ ਗੁਰੂ ਘਰ ਮੱਥਾ ਟੇਕਣ ਅਤੇ ਵਾਹਿਗੁਰੂ ਜੀ ਦਾ ਅਸ਼ੀਰਵਾਦ ਲੈਣ ਲਈ ਆਏ।ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

1 / 6
ਹਾਲਾਂਕਿ, ਸਟੀਫਲਨ ਡੌਨ ਨੇ ਇਸ ਦੌਰਾਨ ਮੀਡਿਆ ਤੋਂ ਦੂਰੀ ਬਣਾਕੇ ਰੱਖੀ, ਪਰ ਫੈਂਸ ਦੇ ਨਾਲ ਉਨ੍ਹਾਂ ਨੇ ਜਰੂਰ ਯਾਦਗਾਰੀ ਤਸਵੀਰਾਂ ਖਿੱਚਵਾਈਆਂ। ਦਰਅਸਲ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ 'ਬਰਥ ਐਨਵਰਸਰੀ' ਮੌਕੇ  ਸਟੀਫਲਨ ਡੌਨ ਉਨ੍ਹਾਂ ਦੇ ਮਾਪਿਆਂ ਨੂੰ ਮਿਲਣ ਲਈ ਪੰਜਾਬ ਪਹੁੰਚੇ ਸਨ।

2 / 6
ਬਾਲੀਵੁੱਡ ਸਟਾਰ ਸ਼ਰਮਨ ਜੋਸ਼ੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਕੀਰਤਨ  ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਬਾਲੀਵੁੱਡ ਸਟਾਰ ਸ਼ਰਮਨ ਜੋਸ਼ੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

3 / 6
ਸ਼ਰਮਨ ਜੋਸ਼ੀ ਨੇ ਕਿਹਾ ਕਿ ਪਹਿਲੀ ਵਾਰ ਉਹ ਰੰਗ ਦੇ ਬਸੰਤੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਇੱਥੇ ਆਏ ਸਨ, ਅੱਜ ਉਹ ਦੂਜੀ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਬਹੁਤ ਹੀ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਹੋਈ ਹੈ।

ਸ਼ਰਮਨ ਜੋਸ਼ੀ ਨੇ ਕਿਹਾ ਕਿ ਪਹਿਲੀ ਵਾਰ ਉਹ ਰੰਗ ਦੇ ਬਸੰਤੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਇੱਥੇ ਆਏ ਸਨ, ਅੱਜ ਉਹ ਦੂਜੀ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਬਹੁਤ ਹੀ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਹੋਈ ਹੈ।

4 / 6
ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਦੇ ਪੰਜਾਬੀ ਫ਼ਿਲਮ ਕਰਨ ਦਾ ਮੌਕਾ ਮਿਲਿਆ ਤਾਂ ਉਹ ਜਰੂਰ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ ਵੀ ਪੰਜਾਬੀ ਹੈ, ਇਸ ਲਈ ਉਨ੍ਹਾਂ ਨੇ ਸੋਚਿਆ ਸੀ ਕਿ ਉਹ ਵੀ ਪੰਜਾਬੀ ਸਿੱਖਣਗੇ, ਪਰ ਅਜਿਹਾ ਹੋ ਨਹੀਂ ਪਾਇਆ।

5 / 6
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦਾ ਖਾਣਾ ਬਹੁਤ ਪਸੰਦ ਹੈ। ਉਹ ਕਿਸੇ ਵੀ ਢਾਬੇ ਦੇ ਬਹਿ ਕੇ ਰੋਟੀ ਅਤੇ ਕਾਲੀ ਦਾਲ ਖਾਉਣਾ ਚਾਹੁੰਦੇ ਹਨ। ਇਸ ਮੌਕੇ ਸ਼ਰਮਨ ਜੋਸ਼ੀ ਦਾ ਐਸਜੀਪੀਸੀ ਵੱਲੋਂ ਸਨਮਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦਾ ਖਾਣਾ ਬਹੁਤ ਪਸੰਦ ਹੈ। ਉਹ ਕਿਸੇ ਵੀ ਢਾਬੇ ਦੇ ਬਹਿ ਕੇ ਰੋਟੀ ਅਤੇ ਕਾਲੀ ਦਾਲ ਖਾਉਣਾ ਚਾਹੁੰਦੇ ਹਨ। ਇਸ ਮੌਕੇ ਸ਼ਰਮਨ ਜੋਸ਼ੀ ਦਾ ਐਸਜੀਪੀਸੀ ਵੱਲੋਂ ਸਨਮਾਨ ਕੀਤਾ ਗਿਆ।

6 / 6
Follow Us
Latest Stories
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...