International Yoga Day: ਹਜ਼ਾਰਾਂ ਫੁੱਟ ਦੀ ਉਚਾਈ 'ਤੇ ਯੋਗਾਸਨਾਂ ਦੀਆਂ ਕੁਝ ਖਾਸ ਤਸਵੀਰਾਂ Punjabi news - TV9 Punjabi

International Yoga Day: ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਯੋਗਾਸਨਾਂ ਦੀਆਂ ਕੁਝ ਖਾਸ ਤਸਵੀਰਾਂ

Published: 

21 Jun 2024 13:17 PM

ਅੰਤਰਰਾਸ਼ਟਰੀ ਯੋਗ ਦਿਵਸ: ਅੱਜ ਦੁਨੀਆ ਭਰ ਵਿੱਚ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਯੋਗਾ ਅਭਿਆਸ ਕਰਵਾਇਆ ਗਿਆ। ਉਨ੍ਹਾਂ ਦੀਆਂ ਕੁਝ ਖਾਸ ਤਸਵੀਰਾਂ...

1 / 5ਅੱਜ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਨਗਰ ਵਿੱਚ ਯੋਗਾ ਕੀਤਾ।

ਅੱਜ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਨਗਰ ਵਿੱਚ ਯੋਗਾ ਕੀਤਾ।

2 / 5

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਲੇਹ ਦੇ ਪੈਨਗੋਗ ਲੇਕ ਨੇੜੇ ਯੋਗਾ ਕਰਦੇ ਹੋਏ ਆਈਟੀਬੀਪੀ ਦੇ ਜਵਾਨ।

3 / 5

International Yoga Day: ਹਜ਼ਾਰਾਂ ਫੁੱਟ ਦੀ ਉਚਾਈ 'ਤੇ ਯੋਗਾਸਨਾਂ ਦੀਆਂ ਕੁਝ ਖਾਸ ਤਸਵੀਰਾਂ

4 / 5

ਆਈਟੀਬੀਪੀ ਦੇ ਜਵਾਨਾਂ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਿੱਕੀ ਦੇ ਮੁਗੁਥਾਂਗ ਸਬ ਸੈਕਟਰ ਵਿੱਚ 15 ਹਜ਼ਾਰ ਫੁੱਟ ਤੋਂ ਵੱਧ ਦੀ ਉਚਾਈ 'ਤੇ ਯੋਗਾ ਕੀਤਾ।

5 / 5

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਉੱਤਰਾਖੰਡ ਦੇ ਹਰਿਦੁਆਰ 'ਚ ਯੋਗ ਗੁਰੂ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੇ ਯੋਗਾ ਕੀਤਾ। ਇਸ ਸਮਾਗਮ ਵਿੱਚ ਬੱਚਿਆਂ ਅਤੇ ਹੋਰ ਲੋਕਾਂ ਨੇ ਭਾਗ ਲਿਆ।

Follow Us On
Tag :