ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Janhvi Kapoor Pics: ਜਾਨ੍ਹਵੀ ਕਪੂਰ ਦੇ ਗਾਊਨ ਦੀ ਜ਼ਿਪ ਹੋਈ ਖਰਾਬ ਤਾਂ ਗੱਡੀ ‘ਚ ਹੀ ਕਰਵਾਉਣੀ ਪਈ ਠੀਕ, ਇੰਝ ਹੋਈ ਤਿਆਰ

Filmfare Awards 2023: ਅਭਿਨੇਤਰੀ ਜਾਹਨਵੀ ਕਪੂਰ ਨੇ ਬੀਤੀ ਰਾਤ ਮੁੰਬਈ ਵਿੱਚ ਆਯੋਜਿਤ ਫਿਲਮਫੇਅਰ ਅਵਾਰਡ ਸਮਾਰੋਹ ਵਿੱਚ ਸ਼ਿਰਕਤ ਕੀਤੀ। ਹਾਲਾਂਕਿ ਆਖਰੀ ਸਮੇਂ 'ਤੇ ਉਨ੍ਹਾਂ ਦੇ ਗਾਊਨ ਦੀ ਜ਼ਿਪ ਖਰਾਬ ਹੋ ਗਈ, ਜਿਸ ਕਾਰਨ ਉਹ ਮੁਸ਼ੱਕਲ 'ਚ ਆ ਗਈ ਅਤੇ ਉਨ੍ਹਾਂ ਨੂੰ ਕਾਰ 'ਚ ਹੀ ਆਉਟਫਿੱਟ ਸਿਲਵਾਉਣਾ ਪਿਆ।

tv9-punjabi
TV9 Punjabi | Published: 28 Apr 2023 19:07 PM
ਮੁੰਬਈ ਚ ਬੀਤੀ ਰਾਤ ਜੀਓ ਵਰਲਡ ਸੈਂਟਰ ਵਿੱਚ ਫਿਲਮਫੇਅਰ ਐਵਾਰਡਸ ਦਾ ਆਯੋਜਨ ਕੀਤਾ ਗਿਆ। ਇਸ ਐਵਾਰਡ ਫੰਕਸ਼ਨ 'ਚ ਸਿਨੇਮਾ ਜਗਤ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਇਸ 'ਚ ਅਭਿਨੇਤਰੀ ਜਾਹਨਵੀ ਕਪੂਰ ਵੀ ਗਲੈਮਰਸ ਅੰਦਾਜ਼ 'ਚ ਪਹੁੰਚੀ। (ਤਸਵੀਰ: ਜਾਹਨਵੀ ਕਪੂਰ ਇੰਸਟਾਗ੍ਰਾਮ)

1 / 5
ਜਾਨਹਵੀ ਕਪੂਰ ਨੇ ਇਸ ਸਾਲ ਫਿਲਮਫੇਅਰ 'ਚ ਪਰਫਾਰਮ ਵੀ ਕੀਤਾ, ਪਰ ਰੈੱਡ ਕਾਰਪੇਟ 'ਤੇ ਜਾਣ ਤੋਂ ਪਹਿਲਾਂ ਉਨ੍ਹਾਂ ਦੇ ਗਾਊਨ ਦੀ ਜਿਪ ਖਰਾਬ ਹੋ ਗਈ ਸੀ ਅਤੇ ਉਸ ਨੂੰ ਠੀਕ ਕਰਵਾਉਣਾ ਪਿਆ। ਇਸ ਗੱਲ ਦੀ ਜਾਣਕਾਰੀ ਖੁਦ ਜਾਹਨਵੀ ਕਪੂਰ ਨੇ ਇੰਸਟਾਗ੍ਰਾਮ 'ਤੇ ਦਿੱਤੀ ਹੈ। (ਤਸਵੀਰ: ਜਾਹਨਵੀ ਕਪੂਰ ਇੰਸਟਾਗ੍ਰਾਮ)

2 / 5
ਜਾਹਨਵੀ ਕਪੂਰ ਨੇ ਇੰਸਟਾਗ੍ਰਾਮ 'ਤੇ ਲਿਖਿਆ ਹੈ, "ਜਦੋਂ ਰੈੱਡ ਕਾਰਪੇਟ 'ਤੇ ਜਾਣ ਤੋਂ ਪੰਜ ਮਿੰਟ ਪਹਿਲਾਂ ਅਤੇ ਸਟੇਜ 'ਤੇ ਪਰਫਾਰਮ ਕਰਨ ਤੋਂ 12 ਮਿੰਟ ਪਹਿਲਾਂ ਤੁਹਾਡੇ ਗਾਊਨ ਦੀ ਜ਼ਿਪ ਫੱਟ ਜਾਵੇ।" (ਤਸਵੀਰ: ਜਾਹਨਵੀ ਕਪੂਰ ਇੰਸਟਾਗ੍ਰਾਮ)

ਜਾਹਨਵੀ ਕਪੂਰ ਨੇ ਇੰਸਟਾਗ੍ਰਾਮ 'ਤੇ ਲਿਖਿਆ ਹੈ, "ਜਦੋਂ ਰੈੱਡ ਕਾਰਪੇਟ 'ਤੇ ਜਾਣ ਤੋਂ ਪੰਜ ਮਿੰਟ ਪਹਿਲਾਂ ਅਤੇ ਸਟੇਜ 'ਤੇ ਪਰਫਾਰਮ ਕਰਨ ਤੋਂ 12 ਮਿੰਟ ਪਹਿਲਾਂ ਤੁਹਾਡੇ ਗਾਊਨ ਦੀ ਜ਼ਿਪ ਫੱਟ ਜਾਵੇ।" (ਤਸਵੀਰ: ਜਾਹਨਵੀ ਕਪੂਰ ਇੰਸਟਾਗ੍ਰਾਮ)

3 / 5
ਫਿਲਮਫੇਅਰ ਐਵਾਰਡ ਸਮਾਰੋਹ ਦੇ ਰੈੱਡ ਕਾਰਪੇਟ 'ਤੇ ਜਾਹਨਵੀ ਕਪੂਰ ਪਰਪਲ ਕਲਰ ਦਾ ਬੇਹੱਦ ਗਲੈਮਰਸ ਗਾਊਨ ਪਾ ਕੇ ਪਹੁੰਚੀ ਸੀ। ਜਾਨ੍ਹਵੀ ਕਪੂਰ ਜਦੋਂ ਉੱਥੇ ਪਹੁੰਚੀ ਤਾਂ ਸਾਰਿਆਂ ਦੀਆਂ ਨਜ਼ਰਾਂ ਉਨ੍ਹਾਂ 'ਤੇ ਹੀ ਟਿੱਕ ਗਈਆਂ। ਉਨ੍ਹਾਂ ਨੇ ਇਸ ਮੌਕੇ 'ਤੇ ਬਹੁਤ ਹੀ ਖੂਬਸੂਰਤ ਡਾਇਮੰਡ ਨੈਕਲਸੈ ਪਾਇਆ ਹੋਇਆ ਸੀ। (ਤਸਵੀਰ: ਜਾਹਨਵੀ ਕਪੂਰ ਇੰਸਟਾਗ੍ਰਾਮ)

4 / 5
ਇਸ ਵਾਰ ਆਲੀਆ ਭੱਟ ਦੀ ਫਿਲਮ ਗੰਗੂਬਾਈ ਕਾਠੀਆਵਾੜੀ ਨੇ ਫਿਲਮਫੇਅਰ ਐਵਾਰਡ ਜਿੱਤਿਆ। ਇਸ ਫਿਲਮ ਲਈ ਆਲੀਆ ਨੂੰ ਸਰਵੋਤਮ ਅਦਾਕਾਰਾ ਅਤੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਨੂੰ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ ਮਿਲਿਆ। ਬੈਸਟ ਐਕਟਰ ਦਾ ਖਿਤਾਬ ਰਾਜਕੁਮਾਰ ਰਾਓ ਨੂੰ ਫਿਲਮ ਬਧਾਈ ਦੋ ਲਈ ਦਿੱਤਾ ਗਿਆ। (ਤਸਵੀਰ: ਜਾਹਨਵੀ ਕਪੂਰ ਇੰਸਟਾਗ੍ਰਾਮ)

5 / 5
Follow Us
Latest Stories
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਕੀਤਾ ਕਾਂਗਰਸ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਕੀਤਾ ਕਾਂਗਰਸ ਨੇ ਖੋਲੀ ਕਾਂਗਰਸ ਦੀ ਪੋਲ!...
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ... ਪੰਜਾਬ ਕਾਂਗਰਸ ਪ੍ਰਧਾਨ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ... ਪੰਜਾਬ ਕਾਂਗਰਸ ਪ੍ਰਧਾਨ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ...
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?...
ਪੰਜਾਬ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਕਾਲੀ ਦਲ 'ਚ ਸ਼ਾਮਲ, ਜਲੰਧਰ ਤੋਂ ਮਿਲੀ ਟਿਕਟ
ਪੰਜਾਬ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਕਾਲੀ ਦਲ 'ਚ ਸ਼ਾਮਲ, ਜਲੰਧਰ ਤੋਂ ਮਿਲੀ ਟਿਕਟ...
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ...
Lok Sabha Election 2024: ਨਵਜੋਤ ਸਿੱਧੂ ਪੰਜਾਬ ਕਾਂਗਰਸ ਲਈ ਫਿਰ ਬਣੇ ਸਿਰਦਰਦੀ, ਜਾਣੋ ਮਾਮਲਾ
Lok Sabha Election 2024:  ਨਵਜੋਤ ਸਿੱਧੂ ਪੰਜਾਬ ਕਾਂਗਰਸ ਲਈ ਫਿਰ ਬਣੇ ਸਿਰਦਰਦੀ, ਜਾਣੋ ਮਾਮਲਾ...
PSEB Result: ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਜਾਰੀ ਕੀਤਾ, ਸੁਣੋ ਟਾਪਰਾਂ ਨੇ ਕੀ ਕਿਹਾ?
PSEB Result: ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਜਾਰੀ ਕੀਤਾ, ਸੁਣੋ ਟਾਪਰਾਂ ਨੇ ਕੀ ਕਿਹਾ?...
Farmer Protest: ਕਿਸਾਨਾਂ ਨੇ ਸ਼ੰਭੂ ਬਾਰਡਰ ਦਾ ਰੇਲਵੇ ਰੂਟ ਕੀਤਾ ਬੰਦ, ਬਾਰਡਰ ਦੇ ਰੇਲਵੇ ਟਰੈਕ 'ਤੇ ਬੈਠੇ ਕਿਸਾਨ
Farmer Protest: ਕਿਸਾਨਾਂ ਨੇ ਸ਼ੰਭੂ ਬਾਰਡਰ ਦਾ ਰੇਲਵੇ ਰੂਟ ਕੀਤਾ ਬੰਦ, ਬਾਰਡਰ ਦੇ ਰੇਲਵੇ ਟਰੈਕ 'ਤੇ ਬੈਠੇ ਕਿਸਾਨ...
ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ 2 ਸ਼ੂਟਰ ਗ੍ਰਿਫਤਾਰ, ਫਿਲਮੀ ਅੰਦਾਜ਼ 'ਚ ਹੋਈ ਗ੍ਰਿਫਤਾਰੀ
ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ 2 ਸ਼ੂਟਰ ਗ੍ਰਿਫਤਾਰ, ਫਿਲਮੀ ਅੰਦਾਜ਼ 'ਚ ਹੋਈ ਗ੍ਰਿਫਤਾਰੀ...
Ayodhya: ਰਾਮਨੌਮੀ ਦੇ ਪਵਿੱਤਰ ਮੌਕੇ ਤੇ ਰਾਮਲਲਾ ਦੇ ਮੱਥੇ 'ਤੇ ਸੂਰਿਆ ਤਿਲਕ ਦੀਆਂ LIVE ਤਸਵੀਰਾਂ
Ayodhya: ਰਾਮਨੌਮੀ ਦੇ ਪਵਿੱਤਰ ਮੌਕੇ ਤੇ ਰਾਮਲਲਾ ਦੇ ਮੱਥੇ 'ਤੇ ਸੂਰਿਆ ਤਿਲਕ ਦੀਆਂ LIVE ਤਸਵੀਰਾਂ...
ਬਠਿੰਡਾ 'ਚ ਫਸਿਆ ਅਕਾਲੀ ਦਲ ਲਈ ਚੋਣ, ਅਜੇ ਤੱਕ ਉਮੀਦਵਾਰ ਦੇ ਨਾਂ ਦਾ ਨਹੀਂ ਹੋਇਆ ਐਲਾਨ, ਕੀ ਹੈ ਮਾਮਲਾ?
ਬਠਿੰਡਾ 'ਚ ਫਸਿਆ ਅਕਾਲੀ ਦਲ ਲਈ ਚੋਣ, ਅਜੇ ਤੱਕ ਉਮੀਦਵਾਰ ਦੇ ਨਾਂ ਦਾ  ਨਹੀਂ ਹੋਇਆ ਐਲਾਨ, ਕੀ ਹੈ ਮਾਮਲਾ?...
ਪੰਜਾਬ 'ਚ ਭਾਜਪਾ ਦੇ ਤਿੰਨ, 'ਆਪ' ਦੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਪੰਜਾਬ 'ਚ ਭਾਜਪਾ ਦੇ ਤਿੰਨ, 'ਆਪ' ਦੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ...
ਸਰਬਜੀਤ ਦੇ ਕਾਤਲ ਦੀ ਮੌਤ 'ਤੇ ਧੀ ਨੇ ਕਹੀ ਇਹ ਵੱਡੀ ਗੱਲ
ਸਰਬਜੀਤ ਦੇ ਕਾਤਲ ਦੀ ਮੌਤ 'ਤੇ ਧੀ ਨੇ ਕਹੀ ਇਹ ਵੱਡੀ ਗੱਲ...
ਸੀਐੱਮ ਮਾਨ ਨੇ ਤਿਹਾੜ ਜੇਲ੍ਹ 'ਚ ਕੀਤੀ ਕੇਜਰੀਵਾਲ ਨਾਲ ਮੁਲਾਕਾਤ, ਨਿਕਲ ਆਏ ਹੰਝੂ
ਸੀਐੱਮ ਮਾਨ ਨੇ ਤਿਹਾੜ ਜੇਲ੍ਹ 'ਚ ਕੀਤੀ ਕੇਜਰੀਵਾਲ ਨਾਲ ਮੁਲਾਕਾਤ, ਨਿਕਲ ਆਏ ਹੰਝੂ...
Stories