ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kangana Ranaut ਬਣੇਗੀ ਐਕਸ਼ਨ ਕੁਈਨ, ਪਹਿਲਾਂ ਨਹੀਂ ਦੇਖਿਆ ਹੋਵੇਗਾ ਅਜਿਹਾ ਸ਼ਾਨਦਾਰ ਟਰਾਂਸਫੋਰਮੈਸ਼ਨ

Kangana Ranaut Action Movie: ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਦਾ ਐਕਸ਼ਨ ਅਵਤਾਰ ਜਲਦ ਹੀ ਨਜ਼ਰ ਆਵੇਗਾ। ਕੰਗਨਾ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਜਿਸ ਦੀ ਜਾਣਕਾਰੀ ਕੰਗਨਾ ਨੇ ਖੁਦ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਫਿਲਮ 'ਚ ਕੰਗਨਾ ਦਾ ਸ਼ਾਨਦਾਰ ਟ੍ਰਾਂਸਫਾਰਮੇਸ਼ਨ ਦੇਖਣ ਨੂੰ ਮਿਲੇਗਾ।

tv9-punjabi
TV9 Punjabi | Published: 14 Apr 2023 15:11 PM
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਦਮਦਾਰ ਅਦਾਕਾਰੀ ਅਤੇ ਬੇਬਾਕ ਬੋਲਾਂ ਲਈ ਜਾਣੀ ਜਾਂਦੀ ਹੈ। ਕੰਗਨਾ ਨੇ ਆਪਣੇ ਕਰੀਅਰ ਵਿੱਚ ਵੱਖ-ਵੱਖ ਚੁਣੌਤੀਪੂਰਨ ਭੂਮਿਕਾਵਾਂ ਨਿਭਾਈਆਂ ਹਨ। ਹੁਣ ਇਕ ਵਾਰ ਫਿਰ ਕੰਗਨਾ ਦਾ ਦਮਦਾਰ ਐਕਸ਼ਨ ਅਵਤਾਰ ਪਰਦੇ 'ਤੇ ਨਜ਼ਰ ਆਵੇਗਾ। ਕੰਗਨਾ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਇਸ ਫਿਲਮ 'ਚ ਕੰਗਨਾ ਦਾ ਸ਼ਾਨਦਾਰ ਟ੍ਰਾਂਸਫਾਰਮੇਸ਼ਨ ਦੇਖਣ ਨੂੰ ਮਿਲੇਗਾ।

1 / 5
ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਕੰਗਨਾ ਦੀ ਕ੍ਰਿਸ਼ 3 ਦੀ ਫੋਟੋ ਸ਼ੇਅਰ ਕੀਤੀ ਗਈ ਹੈ। ਇਸ ਫਿਲਮ ਵਿੱਚ ਕੰਗਨਾ ਨੂੰ ਡਾਕਟਰ ਅੰਜਲੀ ਮੁਖਰਜੀ ਨੇ ਬਦਲਿਆ ਸੀ। ਕੰਗਨਾ ਨੇ ਲਿਖਿਆ- ਕਰੀਬ 10 ਸਾਲ ਪਹਿਲਾਂ ਡਾਕਟਰ ਅੰਜਲੀ ਨੇ ਕ੍ਰਿਸ਼ 3 ਲਈ ਮੇਰਾ ਸੁਪਰਹਿਊਮਨ ਟ੍ਰਾਂਸਫਾਰਮੇਸ਼ਨ ਕੀਤਾ ਸੀ। ਆਪਣੀ ਦੂਜੀ ਫੋਟੋ ਵਿੱਚ ਕੰਗਨਾ ਡਾਕਟਰ ਅੰਜਲੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕੰਗਨਾ ਨੇ ਲਿਖਿਆ ਹੈ ਕਿ ਅੰਜਲੀ ਮੇਰੇ ਤੋਂ ਛੋਟੀ ਦਿਖਦੀ ਹੈ ਪਰ ਉਸ ਦੀ ਮੇਰੀ ਉਮਰ ਦੀ ਇੱਕ ਬੇਟੀ ਹੈ। ਇਸ ਵਾਰ ਮੈਂ ਖੁਰਾਕ ਅਤੇ ਹਰ ਚੀਜ਼ ਨੂੰ ਲੈ ਕੇ ਹੋਰ ਵੀ ਗੰਭੀਰ ਹਾਂ।

2 / 5
ਤਨੂ ਵੈਡਸ ਮਨੂ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੀ ਕੰਗਨਾ ਰਣੌਤ ਨੇ ਲਿਖਿਆ ਹੈ- 'ਇਕ ਹੋਰ ਐਕਸ਼ਨ ਫਿਲਮ, ਇਕ ਹੋਰ ਬਦਲਾਅ... ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਜਲਦ ਹੀ ਐਲਾਨ ਕਰਾਂਗੀ।

ਤਨੂ ਵੈਡਸ ਮਨੂ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੀ ਕੰਗਨਾ ਰਣੌਤ ਨੇ ਲਿਖਿਆ ਹੈ- 'ਇਕ ਹੋਰ ਐਕਸ਼ਨ ਫਿਲਮ, ਇਕ ਹੋਰ ਬਦਲਾਅ... ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਜਲਦ ਹੀ ਐਲਾਨ ਕਰਾਂਗੀ।

3 / 5
Image Credit source: Instagram

The Kerala Story 'ਤੇ ਪਾਬੰਦੀ ਦੀ ਮੰਗ ਨੂੰ ਕੰਗਨਾ ਰਣੌਤ ਨੇ ਕੀਤਾ ਇਨਕਾਰ, ਕਿਹਾ- ਫਿਲਮ 'ਤੇ ਪਾਬੰਦੀ ਲਗਾਉਣਾ ਸੰਵਿਧਾਨ ਦਾ ਅਪਮਾਨ

4 / 5
ਇਨ੍ਹੀਂ ਦਿਨੀਂ ਕੰਗਨਾ ਆਪਣੀ ਆਉਣ ਵਾਲੀ ਫਿਲਮ 'ਐਮਰਜੈਂਸੀ' 'ਚ ਰੁੱਝੀ ਹੋਈ ਹੈ। ਇਸ ਫਿਲਮ 'ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਕੰਗਨਾ ਇਸ ਫਿਲਮ 'ਚ ਨਿਰਦੇਸ਼ਨ 'ਚ ਵੀ ਹੱਥ ਅਜ਼ਮਾ ਰਹੀ ਹੈ। ਫਿਲਮ ਵਿੱਚ ਅਨੁਪਮ ਖੇਰ, ਸ਼੍ਰੇਅਸ ਤਲਪੜੇ ਅਤੇ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਵੀ ਹਨ।

5 / 5
Follow Us
Latest Stories
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ...
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ...