ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੋਕਾਂ ਨਾਲ ਗੱਲ ਕਰਨ ਸਮੇਂ ਅਪਣਾਓ ਇਹ ਸਮਾਰਟ ਤਰੀਕੇ, ਹੋਵੇਗਾ ਫਾਇਦਾ

ਲੋਕਾਂ ਨਾਲ ਗੱਲ ਕਰਦੇ ਸਮੇਂ ਤੁਹਾਨੂੰ ਬਹੁਤ ਸਾਰੀ ਚੀਜ਼ਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਜੋ ਤੁਹਾਡੀ ਪਰਸਨੈਲੀਟੀ ਅਤੇ ਤੁਹਾਡੇ ਬਾਰੇ ਲੋਕਾਂ ਨੂੰ ਇੱਕ ਚੰਗਾ ਪਰਸੇਪਸ਼ਨ ਬਨਾਉਣ ਵਿੱਚ ਮਦਦ ਕਰਦਾ ਹੈ। ਲੋਕ ਤੁਹਾਡੇ ਨਾਲ ਖੁਲ੍ਹ ਕੇ ਗੱਲ ਕਰ ਸਕਦੇ ਹਨ। ਗੱਲ ਕਰਨ ਦੌਰਾਨ ਹਮੇਸ਼ਾ ਚਿਹਰੇ 'ਤੇ ਸਮਾਈਲ ਜ਼ਰੂਰ ਰੱਖੋ। ਲੋਕ ਤੁਹਾਡੀ ਇਸ ਸਮਾਈਲ ਨੂੰ ਦੇਖ ਕੇ ਤੁਹਾਡੇ ਨਾਲ ਗੱਲ ਜ਼ਰੂਰ ਕਰਨਾ ਪਸੰਦ ਕਰਨਗੇ। ਸਮਾਈਲ ਦੇ ਨਾਲ-ਨਾਲ ਹੋਰ ਵੀ ਕਈ ਗੱਲਾਂ ਦਾ ਸਾਨੂੰ ਧਿਆਨ ਰੱਖਣਾ ਚਾਹੀਦਾ ਹੈ। ਜਿਸ ਨਾਲ ਤੁਸੀਂ ਲੋਕਾਂ 'ਤੇ ਆਪਣਾ ਪਾਜ਼ੀਟਿਵ ਇੰਪੈਕਟ ਪਾ ਸਕਦੇ ਹੋ।

isha-sharma
Isha Sharma | Updated On: 05 Nov 2023 15:18 PM
ਸੰਕੇਤਕ ਤਸਵੀਰ (Image Credits:Freepik)

ਸੰਕੇਤਕ ਤਸਵੀਰ (Image Credits:Freepik)

1 / 5
ਜੇਕਰ ਤੁਸੀਂ ਲੋਕਾਂ 'ਤੇ ਆਪਣੀ ਗੱਲਾਂ ਦਾ ਪ੍ਰਭਾਵ ਪਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਬਿਨਾ ਕਿਸੇ ਡਰ ਤੋਂ ਲੋਕਾਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਨਾਲ ਤੁਸੀਂ ਆਪਣੀ ਗੱਲ  ਚੰਗੀ ਤਰ੍ਹਾਂ ਸਮਝਾ ਸਕਦੇ ਹੋ।(Image Credits:Freepik)

ਜੇਕਰ ਤੁਸੀਂ ਲੋਕਾਂ 'ਤੇ ਆਪਣੀ ਗੱਲਾਂ ਦਾ ਪ੍ਰਭਾਵ ਪਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਬਿਨਾ ਕਿਸੇ ਡਰ ਤੋਂ ਲੋਕਾਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਨਾਲ ਤੁਸੀਂ ਆਪਣੀ ਗੱਲ ਚੰਗੀ ਤਰ੍ਹਾਂ ਸਮਝਾ ਸਕਦੇ ਹੋ।(Image Credits:Freepik)

2 / 5
ਗੱਲ ਕਰਦੇ ਸਮੇਂ ਆਈ ਕੋਨਟੈਕਟ ਰੱਖਣਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਨਾਲ ਤੁਸੀਂ ਲੋਕਾਂ ਨੂੰ ਆਪਣੀ ਗੱਲ ਚੰਗੀ ਤਰ੍ਹਾਂ ਸਮਝਾ ਸਕਦੇ ਹੋ ਅਤੇ ਲੋਕ ਵੀ ਤੁਹਾਡੀ ਹਰ ਗੱਲ  'ਤੇ ਧਿਆਨ ਦੇਣ 'ਤੇ ਮਜ਼ਬੂਰ ਹੋ ਜਾਣਗੇ। (Image Credits:Freepik)

ਗੱਲ ਕਰਦੇ ਸਮੇਂ ਆਈ ਕੋਨਟੈਕਟ ਰੱਖਣਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਨਾਲ ਤੁਸੀਂ ਲੋਕਾਂ ਨੂੰ ਆਪਣੀ ਗੱਲ ਚੰਗੀ ਤਰ੍ਹਾਂ ਸਮਝਾ ਸਕਦੇ ਹੋ ਅਤੇ ਲੋਕ ਵੀ ਤੁਹਾਡੀ ਹਰ ਗੱਲ 'ਤੇ ਧਿਆਨ ਦੇਣ 'ਤੇ ਮਜ਼ਬੂਰ ਹੋ ਜਾਣਗੇ। (Image Credits:Freepik)

3 / 5
ਗੱਲ ਕਰਨ ਦੌਰਾਨ ਹਮੇਸ਼ਾ ਆਪਣੇ ਮਨ ਨੂੰ ਸ਼ਾਤ ਰੱਖੋ। ਜੇਕਰ ਤੁਹਾਡਾ ਮਨ ਸ਼ਾਤ ਨਹੀਂ ਹੋਵੇਗਾ ਤਾਂ ਤੁਸੀਂ ਆਪਣੀ ਗੱਲ ਲੋਕਾਂ ਦੇ ਸਾਹਮਣੇ ਚੰਗੀ ਤਰ੍ਹਾਂ ਨਹੀਂ ਰੱਖ ਸਕਦੇ। ਇਸ ਨਾਲ ਤੁਹਾਡੀ ਕੰਨਵਰਸੇਸ਼ਨ 'ਤੇ ਬੁਰਾ ਅਸਰ ਪਵੇਗਾ। (Image Credits:Freepik)

(Image Credits:Freepik)

4 / 5
ਆਪਣੇ ਗੱਲ ਕਰਨ ਦੇ ਤਰੀਕੇ ਨੂੰ ਹਮੇਸ਼ਾ ਵਧੀਆ ਰੱਖਣਾ ਚਾਹੀਦਾ ਹੈ। ਕੱਦੇ ਵੀ ਗਲਤ ਸ਼ਬਦਾਂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ। ਜੇਕਰ ਗਲਤੀ ਨਾਲ ਤੁਸੀਂ ਗਲਤ ਸ਼ਬਦਾਂ ਦਾ ਇਸਤੇਮਾਲ ਕਰ ਦਿੰਦੇ ਹੋ ਤਾਂ ਆਪਣੀ ਗਲਤੀ ਤੁਰੰਤ ਮੰਨੋ ਅਤੇ ਮੁਆਫੀ ਮੰਗੋ।(Image Credits:Freepik)

5 / 5
Follow Us
Latest Stories
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...