ਜੇਕਰ ਤੁਸੀਂ ਆਪਣੇ ਦੋਸਤ ਦੇ ਵਿਆਹ ‘ਤੇ ਖਾਸ ਦਿਖਣਾ ਚਾਹੁੰਦੇ ਹੋ, ਤਾਂ ਸਾਰਾ ਤੇਂਦੁਲਕਰ ਦੇ ਇਨ੍ਹਾਂ ਆਉਟਫਿਟ ਤੋਂ ਲਓ Idea
ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਦਾ ਸਟਾਈਲ ਲੋਕ ਕਾਫੀ ਪਸੰਦ ਕਰਦੇ ਹਨ। ਉਹ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀਆਂ ਕੁਝ ਟ੍ਰੈਡਿਸ਼ਨਲ ਡਰੈਸ ਦਿਖਾਉਣ ਜਾ ਰਹੇ ਹਾਂ। ਜਿਸ ਤੋਂ ਤੁਸੀਂ ਆਪਣੇ ਦੋਸਤ ਦੇ ਵਿਆਹ ਲਈ ਆਇਡੀਆ ਲੈ ਸਕਦੇ ਹੋ।
Tag :