ਲੋਕ ਸਭਾ ਚੋਣਾਂ ਦੇ ਸੱਤ ਪੜਾਵਾਂ ਵਿੱਚੋਂ ਪਹਿਲੇ ਪੜਾਅ ਦੀ ਵੋਟਿੰਗ ਖਤਮ ਹੋ ਗਈ ਹੈ। 21 ਸੂਬਿਆਂ ਦੀਆਂ 102 ਸੀਟਾਂ ‘ਤੇ ਵੋਟਰਾਂ ਨੇ ਆਪਣੀ ਵੋਟ ਪਾਈ। ਇਸ ਪੜਾਅ ਵਿੱਚ 1600 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਸਨ, ਜਿਨ੍ਹਾਂ ਵਿੱਚ 9 ਕੇਂਦਰੀ ਮੰਤਰੀ, ਦੋ ਸਾਬਕਾ ਮੁੱਖ ਮੰਤਰੀ ਅਤੇ ਇੱਕ ਸਾਬਕਾ ਰਾਜਪਾਲ ਸ਼ਾਮਲ ਹਨ। (Pic Credit: PTI)