ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ: ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, PHOTOS
ਨਗਰ ਕੀਰਤਨ ਵਿੱਚ ਹਜਾਰਾਂ ਦੀ ਤਾਦਾਦ ਵਿੱਚ ਸੰਗਤਾਂ ਨੇ ਹਾਜਰੀ ਲਗਵਾਈ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ। ਪੰਜ ਪਿਆਰਿਆਂ ਨੂੰ ਕੀਰਤਨ ਦੇ ਰਾਹ ਵਿੱਚ ਕਈ ਧਾਰਮਿਕ ਜਥੇਬੰਦੀਆਂ ਵੱਲੋਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਉੱਧਰ, ਗਤਕਾ ਪਾਰਟੀ ਦੇ ਯੋਧਿਆਂ ਅਤੇ ਨਿਹੰਗ ਸਿੰਘਾਂ ਨੇ ਵੀ ਆਪਣੀ ਜੰਗੀ ਕਲਾ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਨਿਹਾਲ ਕਰ ਦਿੱਤਾ।
1 / 9

2 / 9
3 / 9
4 / 9
5 / 9
6 / 9
7 / 9
8 / 9
9 / 9
Loading...
Unable to load recommendations.
Follow Us