19 Sep 2023 17:02 PM
ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੰਬੋਧਨ ਕੀਤਾ। ਪੀਐੱਮ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਆਪਣੀ ਗੱਲ ਰੱਖੀ। (PTI)
ਸੰਬੋਧਨ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਪੁਰਾਣੀ ਸੰਸਦ ਨੂੰ 'ਸੰਵਿਧਾਨ ਸਦਨ' ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਨਾਲ ਹੀ ਇੱਥੇ ਲਾਈਬ੍ਰੇਰੀ ਵੀ ਬਣਾਈ ਜਾਏਗੀ। (PTI)
ਲੋਕ ਸਭਾ ਤੋਂ ਬਾਅਦ ਹੁਣ ਰਾਜ ਸਭਾ ਦੇ ਵੀ 45 ਐਮਪੀ ਮੁਅੱਤਲ, ਇਸ ਸੈਸ਼ਨ 'ਚ ਹੁਣ ਤੱਕ ਵਿਰੋਧੀ ਧਿਰ ਦੇ 92 ਸੰਸਦ ਮੈਂਬਰਾਂ 'ਤੇ ਐਕਸ਼ਨ
ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਲੋਕਸਭਾ 'ਚ ਔਰਤਾਂ ਦੀਆਂ ਸੀਟਾਂ ਦੀ ਗਿਣਤੀ 181 ਹੋ ਜਾਵੇਗੀ। (PTI)
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਮਹਿਲਾ ਰਾਖਵਾਂਕਰਨ ਬਿੱਲ ਦਾ ਨਾਂ ਨਾਰੀ ਸ਼ਕਤੀ ਵੰਦਨ ਐਕਟ ਹੋਵੇਗਾ। (PTI)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਤੋਂ ਬਾਅਦ ਸਾਡਾ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। (PTI)