Pictures: ਸ਼੍ਰੀ ਗੁਰੂ ਰਾਮਦਾਸ ਪ੍ਰਕਾਸ਼ ਪੁਰਬ ਮੌਕੇ ਹੈਲੀਕਾਪਟਰ ਨਾਲ ਦਰਬਾਰ ਸਾਹਿਬ ‘ਚ ਕੀਤੀ ਗਈ ਫੁੱਲਾਂ ਦੀ ਵਰਖਾ
Pictures: ਸ੍ਰੀ ਗੁਰੂ ਰਾਮਦਾਸ ਜੀ ਦੇ 490ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਹ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।
1 / 12

2 / 12
3 / 12
4 / 12
5 / 12
6 / 12
7 / 12
8 / 12
9 / 12
10 / 12
11 / 12
12 / 12
Tag :