Lok Sabha Election Phase 7 Voting: ਚੰਡੀਗੜ੍ਹ 'ਚ ਸਿਆਸਤਦਾਨਾਂ ਤੇ ਕਲਾਕਾਰਾਂ ਨੇ ਪਾਈਆਂ ਵੋਟਾਂ, ਲੋਕਾਂ ਨੂੰ ਕੀਤੀ ਇਹ ਅਪੀਲ - TV9 Punjabi

Lok Sabha Election Phase 7 Voting: ਚੰਡੀਗੜ੍ਹ ‘ਚ ਸਿਆਸਤਦਾਨਾਂ ਤੇ ਕਲਾਕਾਰਾਂ ਨੇ ਪਾਈਆਂ ਵੋਟਾਂ, ਲੋਕਾਂ ਨੂੰ ਕੀਤੀ ਇਹ ਅਪੀਲ

Updated On: 

02 Jun 2024 17:34 PM IST

Lok Sabha Election Phase 7 Voting: ਚੰਡੀਗੜ੍ਹ 'ਚ ਲੋਕ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਦੁਪਹਿਰ 1 ਵਜੇ ਤੱਕ ਲੋਕ ਸਭਾ ਸੀਟ 'ਤੇ 40.14 ਫੀਸਦੀ ਵੋਟਿੰਗ ਹੋ ਚੁੱਕੀ ਹੈ।ਇਸ ਸੀਟ ਲਈ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ਲਈ ਕੁੱਲ 19 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਦੇ ਸੰਜੇ ਟੰਡਨ ਅਤੇ I.N.D.I.A. ਦੇ ਮਨੀਸ਼ ਤਿਵਾੜੀ ਵਿਚਕਾਰ ਹੈ।

1 / 6ਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਰੀਕ ਆਈ ਸਾਹਮਣੇ, ਇਸ ਦਿਨ ਹੋਵੇਗਾ ਮਤਦਾਨ

ਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਰੀਕ ਆਈ ਸਾਹਮਣੇ, ਇਸ ਦਿਨ ਹੋਵੇਗਾ ਮਤਦਾਨ

2 / 6

ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਮੁੰਬਈ ਤੋਂ ਆ ਕੇ ਚੰਡੀਗੜ੍ਹ 'ਚ ਆਪਣੀ ਵੋਟ ਪਾਈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। ਸੰਸਦ ਮੈਂਬਰ ਅਤੇ ਅਦਾਕਾਰਾ ਕਿਰਨ ਖੇਰ ਨੇ ਵੀ ਸੈਕਟਰ 7 ਵਿੱਚ ਵੋਟ ਪਾਈ। ਭਾਜਪਾ ਉਮੀਦਵਾਰ ਸੰਜੇ ਟੰਡਨ ਅਤੇ ਹਰਿਆਣਾ ਦੇ ਸੀਈਓ ਅਨੁਰਾਗ ਅਗਰਵਾਲ ਪਹਿਲਾਂ ਹੀ ਆਪਣੀ ਵੋਟ ਪਾ ਚੁੱਕੇ ਹਨ।

3 / 6

ਸਾਬਕਾ ਸੰਸਦ ਮੈਂਬਰ ਕਿਰਨ ਖੇਰ

4 / 6

Chandigarh Election Result 2024: ਚੰਡੀਗੜ੍ਹ ਸੀਟ ਤੋਂ ਮਨੀਸ਼ ਤਿਵਾੜੀ ਜੇੱਤੂ, ਸੰਜੇ ਟੰਡਨ ਨੂੰ 2504 ਵੋਟਾਂ ਤੋਂ ਹਰਾਇਆ

5 / 6

ਅਦਾਕਾਰਾ ਅਤੇ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਦੀ ਸਟੇਟ ਆਈਕਨ, ਸਮਾਇਰਾ ਸੰਧੂ ਚੰਡੀਗੜ੍ਹ ਵਿੱਚ ਇੱਕ ਪੋਲਿੰਗ ਬੂਥ 'ਤੇ ਵੋਟ ਪਾਇਆ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

6 / 6

ਇਸ ਸੀਟ ਲਈ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ਲਈ ਕੁੱਲ 19 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਦੇ ਸੰਜੇ ਟੰਡਨ ਅਤੇ I.N.D.I.A. ਦੇ ਮਨੀਸ਼ ਤਿਵਾੜੀ ਵਿਚਕਾਰ ਹੈ।

Follow Us On
Tag :