ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PHOTOS: ਨਮ ਅੱਖਾਂ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਕੀਤੀਆਂ ਗਈਆਂ ਜਲ ਪ੍ਰਵਾਹ

ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਦੇ ਸਮੇਂ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ। ਬਾਦਲ ਪਰਿਵਾਰ ਦੇ ਲੋਕਾਂ ਨੇ ਨਮ ਅੱਖਾਂ ਨਾਲ ਬਾਦਲ ਸਾਬ੍ਹ ਨੂੰ ਵਿਦਾਈ ਦਿੱਤੀ।

gobind-saini-bathinda
Gobind Saini | Published: 03 May 2023 20:07 PM
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀਆਂ ਅਸਥੀਆਂ ਨੂੰ ਅੱਜ ਕੀਰਤਪੁਰ ਸਾਹਿਬ ਵਿਖੇ ਜਲ੍ਹ ਪ੍ਰਵਾਹ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। ਸ਼੍ਰੀ ਕੀਰਤਪੁਰ ਸਾਹਿਬ ਜਾਣ ਤੋਂ ਪਹਿਲਾਂ ਪਿੰਡ ਬਾਦਲ ਵਿੱਚ ਅਰਦਾਸ ਕੀਤੀ ਗਈ।

1 / 6
ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਵਾਲੇ ਕਲਸ਼ ਲੈ ਕੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ ਤਾਂ ਸਾਰਿਆਂ ਦੀਆਂ ਅੱਖਾਂ ਭਿੱਜੀਆਂ ਹੋਈਆਂ ਸਨ।

ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਵਾਲੇ ਕਲਸ਼ ਲੈ ਕੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ ਤਾਂ ਸਾਰਿਆਂ ਦੀਆਂ ਅੱਖਾਂ ਭਿੱਜੀਆਂ ਹੋਈਆਂ ਸਨ।

2 / 6
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੜੇ ਹੀ ਆਦਰ ਅਤੇ ਸਨਮਾਨ ਨਾਲ ਪਿਤਾ ਦੀਆਂ ਅਸਥੀਆਂ ਵਾਲੇ ਕਲਸ਼ ਨੂੰ ਬੱਸ ਵਿੱਚ ਚੜਾਇਆ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੜੇ ਹੀ ਆਦਰ ਅਤੇ ਸਨਮਾਨ ਨਾਲ ਪਿਤਾ ਦੀਆਂ ਅਸਥੀਆਂ ਵਾਲੇ ਕਲਸ਼ ਨੂੰ ਬੱਸ ਵਿੱਚ ਚੜਾਇਆ।

3 / 6
ਕੀਰਤਪੁਰ ਲਈ ਰਵਾਨਾ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ (Sukhbir Badal) ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਸਥੀਆਂ ਨੂੰ ਬੱਸ 'ਚ ਆਪਣੇ ਕੋਲ ਰੱਖਿਆ।

ਕੀਰਤਪੁਰ ਲਈ ਰਵਾਨਾ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ (Sukhbir Badal) ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਸਥੀਆਂ ਨੂੰ ਬੱਸ 'ਚ ਆਪਣੇ ਕੋਲ ਰੱਖਿਆ।

4 / 6
ਬੱਸ ਵਿੱਚ ਬੈਠੇ ਹਰਸਿਮਰਤ ਕੌਰ ਬਾਦਲ ਪਿਤਾ ਸਮਾਨ ਸਹੁਰੇ ਦੀਆਂ ਅਸਥੀਆਂ ਨਾਲ ਭਰੇ ਕਲਸ਼ ਨੂੰ ਵੇਖ ਕੇ ਕਾਫੀ ਭਾਵੁੱਕ ਨਜਰ ਆਏ। ਉਨ੍ਹਾਂ ਦੀਆਂ ਅੱਖਾਂ ਭਿੱਜੀਆਂ ਹੋਈਆਂ ਸਨ।

ਬੱਸ ਵਿੱਚ ਬੈਠੇ ਹਰਸਿਮਰਤ ਕੌਰ ਬਾਦਲ ਪਿਤਾ ਸਮਾਨ ਸਹੁਰੇ ਦੀਆਂ ਅਸਥੀਆਂ ਨਾਲ ਭਰੇ ਕਲਸ਼ ਨੂੰ ਵੇਖ ਕੇ ਕਾਫੀ ਭਾਵੁੱਕ ਨਜਰ ਆਏ। ਉਨ੍ਹਾਂ ਦੀਆਂ ਅੱਖਾਂ ਭਿੱਜੀਆਂ ਹੋਈਆਂ ਸਨ।

5 / 6
ਹੁਣ 4 ਮਈ ਨੂੰ ਹੋਣ ਵਾਲੀ ਅੰਤਿਮ ਅਰਦਾਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਗਾਏ ਗਏ।

ਹੁਣ 4 ਮਈ ਨੂੰ ਹੋਣ ਵਾਲੀ ਅੰਤਿਮ ਅਰਦਾਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਗਾਏ ਗਏ।

6 / 6
Follow Us
Latest Stories
ਦਿੱਲੀ ਸ਼ਰਾਬ ਘੁਟਾਲਾ: ਕੇਜਰੀਵਾਲ ਅੱਜ ਅਦਾਲਤ 'ਚ ਕਰਨਗੇ ਵੱਡਾ ਖੁਲਾਸਾ, CM ਦੀ ਪਤਨੀ ਦਾ ਦਾਅਵਾ
ਦਿੱਲੀ ਸ਼ਰਾਬ ਘੁਟਾਲਾ: ਕੇਜਰੀਵਾਲ ਅੱਜ ਅਦਾਲਤ 'ਚ ਕਰਨਗੇ ਵੱਡਾ ਖੁਲਾਸਾ, CM ਦੀ ਪਤਨੀ ਦਾ ਦਾਅਵਾ...
Punjab Politics: ਪੰਜਾਬ ਦੀ ਸਿਆਸਤ ਚ ਇੱਕ ਹੋਰ ਵੱਡਾ ਧਮਾਕਾ, AAP ਛੱਡ BJP ਵਿੱਚ ਸ਼ਾਮਲ ਹੋਏ MP ਸੁਸ਼ੀਲ ਕੁਮਾਰ ਰਿੰਕੂ ਤੇ MLA ਸ਼ੀਤਲ ਅੰਗੁਰਾਲ
Punjab Politics: ਪੰਜਾਬ ਦੀ ਸਿਆਸਤ ਚ ਇੱਕ ਹੋਰ ਵੱਡਾ ਧਮਾਕਾ, AAP ਛੱਡ BJP ਵਿੱਚ ਸ਼ਾਮਲ ਹੋਏ MP ਸੁਸ਼ੀਲ ਕੁਮਾਰ ਰਿੰਕੂ ਤੇ MLA ਸ਼ੀਤਲ ਅੰਗੁਰਾਲ...
J&K: ਜੰਮੂ-ਕਸ਼ਮੀਰ 'ਚੋਂ ਹਟਾਏਗਾ AFSPA, ਫੌਜ ਵਾਪਸ ਬੁਲਾਉਣ 'ਤੇ ਅਮਿਤ ਸ਼ਾਹ ਦੀ ਰਣਨੀਤੀ ਜਾਣੋ
J&K: ਜੰਮੂ-ਕਸ਼ਮੀਰ 'ਚੋਂ ਹਟਾਏਗਾ AFSPA, ਫੌਜ ਵਾਪਸ ਬੁਲਾਉਣ 'ਤੇ ਅਮਿਤ ਸ਼ਾਹ ਦੀ ਰਣਨੀਤੀ ਜਾਣੋ...
Himachal Pradesh By Election: ਭਾਜਪਾ ਨੇ ਕਾਂਗਰਸ ਦੇ 6 ਬਾਗੀਆਂ ਨੂੰ ਦਿੱਤੀਆਂ ਟਿਕਟਾਂ
Himachal Pradesh By Election: ਭਾਜਪਾ ਨੇ ਕਾਂਗਰਸ ਦੇ 6 ਬਾਗੀਆਂ ਨੂੰ ਦਿੱਤੀਆਂ ਟਿਕਟਾਂ...
ਕੰਗਨਾ ਰਣੌਤ ਨੇ ਆਪਣੇ 'ਤੇ ਵਿਵਾਦਤ ਟਿੱਪਣੀ ਬਾਰੇ ਕੀ ਕਿਹਾ? ਦੇਖੋ ਵੀਡੀਓ
ਕੰਗਨਾ ਰਣੌਤ ਨੇ ਆਪਣੇ 'ਤੇ ਵਿਵਾਦਤ ਟਿੱਪਣੀ ਬਾਰੇ ਕੀ ਕਿਹਾ? ਦੇਖੋ ਵੀਡੀਓ...
ਪੰਜਾਬ 'ਚ ਕਾਂਗਰਸ ਨੂੰ ਵੱਡਾ ਝਟਕਾ, ਰਵਨੀਤ ਸਿੰਘ ਬਿੱਟੂ ਭਾਜਪਾ 'ਚ ਹੋਏ ਸ਼ਾਮਲ
ਪੰਜਾਬ 'ਚ ਕਾਂਗਰਸ ਨੂੰ ਵੱਡਾ ਝਟਕਾ, ਰਵਨੀਤ ਸਿੰਘ ਬਿੱਟੂ ਭਾਜਪਾ 'ਚ ਹੋਏ ਸ਼ਾਮਲ...
ਜਾਖੜ ਨੇ ਦੱਸਿਆ ਕਿਉਂ ਨਹੀਂ ਹੋਵੇਗਾ BJP ਦਾ ਅਕਾਲੀ ਦਲ ਨਾਲ ਗਠਜੋੜ
ਜਾਖੜ ਨੇ ਦੱਸਿਆ ਕਿਉਂ ਨਹੀਂ ਹੋਵੇਗਾ BJP ਦਾ ਅਕਾਲੀ ਦਲ ਨਾਲ ਗਠਜੋੜ...
ਪੰਜਾਬ 'ਚ ਫਿਰ ਤੋਂ ਰੇਲਵੇ ਦੀ ਵੱਡੀ ਲਾਪਰਵਾਹੀ, ਗਲਤ ਰੂਟ 'ਤੇ ਚੱਲੀ Train, ਅੱਗੇ ਕੀ ਹੋਇਆ, ਦੇਖੋ ਰਿਪੋਰਟ
ਪੰਜਾਬ 'ਚ ਫਿਰ ਤੋਂ ਰੇਲਵੇ ਦੀ ਵੱਡੀ ਲਾਪਰਵਾਹੀ, ਗਲਤ ਰੂਟ 'ਤੇ ਚੱਲੀ Train, ਅੱਗੇ ਕੀ ਹੋਇਆ, ਦੇਖੋ ਰਿਪੋਰਟ...
ਕੀ ਅਰਵਿੰਦ ਕੇਜਰੀਵਾਲ ਦੀ ਥਾਂ ਕੋਈ ਹੋਰ ਬਣ ਸਕਦਾ CM?, ਅਨੁਰਾਗ ਢਾਂਡਾ ਦਾ ਬਿਆਨ
ਕੀ ਅਰਵਿੰਦ ਕੇਜਰੀਵਾਲ ਦੀ ਥਾਂ ਕੋਈ ਹੋਰ ਬਣ ਸਕਦਾ CM?, ਅਨੁਰਾਗ ਢਾਂਡਾ ਦਾ ਬਿਆਨ...
Stories