PHOTOS: ਨਮ ਅੱਖਾਂ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਕੀਤੀਆਂ ਗਈਆਂ ਜਲ ਪ੍ਰਵਾਹ
ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਦੇ ਸਮੇਂ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ। ਬਾਦਲ ਪਰਿਵਾਰ ਦੇ ਲੋਕਾਂ ਨੇ ਨਮ ਅੱਖਾਂ ਨਾਲ ਬਾਦਲ ਸਾਬ੍ਹ ਨੂੰ ਵਿਦਾਈ ਦਿੱਤੀ।
Tag :