ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਮੋਦੀ, ਸੀਐਮ ਯੋਗੀ ਅਤੇ ਹੋਰ ਮਸ਼ਹੂਰ ਹਸਤੀਆਂ ਨੇ ਕੀਤਾ ਯੋਗ, ਵੇਖੋ ਤਸਵੀਰਾਂ - TV9 Punjabi

ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਮੋਦੀ, ਸੀਐਮ ਯੋਗੀ ਅਤੇ ਹੋਰ ਮਸ਼ਹੂਰ ਹਸਤੀਆਂ ਨੇ ਕੀਤਾ ਯੋਗ, ਵੇਖੋ ਤਸਵੀਰਾਂ

ramandeep
Published: 

21 Jun 2024 12:54 PM

ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਅੱਜ ਵਿਸ਼ਵ ਯੋਗ ਦਿਵਸ ਮਨਾਇਆ ਜਾ ਰਿਹਾ ਹੈ, ਸਾਡੇ ਨੇਤਾਵਾਂ ਨੇ ਵੀ ਯੋਗ ਦਿਵਸ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਤਾਂ ਆਓ ਦੇਖੀਏ ਤਸਵੀਰਾਂ

1 / 8ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਪੂਰੀ ਦੁਨੀਆ 'ਚ ਯੋਗਾ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਯੋਗਾ ਪ੍ਰਤੀ ਲੋਕਾਂ ਦਾ ਉਤਸ਼ਾਹ ਵੀ ਲਗਾਤਾਰ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਪੂਰੀ ਦੁਨੀਆ 'ਚ ਯੋਗਾ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਯੋਗਾ ਪ੍ਰਤੀ ਲੋਕਾਂ ਦਾ ਉਤਸ਼ਾਹ ਵੀ ਲਗਾਤਾਰ ਵਧ ਰਿਹਾ ਹੈ।

Twitter
2 / 8ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪੀਐਮ ਮੋਦੀ ਨੇ ਕਿਹਾ ਕਿ ਯੋਗ ਸਿਰਫ਼ ਇੱਕ ਵਿੱਧਿਆ ਨਹੀਂ ਹੈ, ਇਹ ਇੱਕ ਵਿਗਿਆਨ ਵੀ ਹੈ। ਇਕਾਗਰਤਾ ਮਨੁੱਖੀ ਮਨ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਨਾਲ ਸਟੈਮਿਨਾ ਵਧਦਾ ਹੈ ਅਤੇ ਇਕਾਗਰਤਾ ਵੀ ਵਧਦੀ ਹੈ।

ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪੀਐਮ ਮੋਦੀ ਨੇ ਕਿਹਾ ਕਿ ਯੋਗ ਸਿਰਫ਼ ਇੱਕ ਵਿੱਧਿਆ ਨਹੀਂ ਹੈ, ਇਹ ਇੱਕ ਵਿਗਿਆਨ ਵੀ ਹੈ। ਇਕਾਗਰਤਾ ਮਨੁੱਖੀ ਮਨ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਨਾਲ ਸਟੈਮਿਨਾ ਵਧਦਾ ਹੈ ਅਤੇ ਇਕਾਗਰਤਾ ਵੀ ਵਧਦੀ ਹੈ।

Twitter
3 / 8ਇੰਟਰਨੈਸ਼ਨਲ ਯੋਗਾ ਡੇਅ 2024

ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਮੋਦੀ, ਸੀਐਮ ਯੋਗੀ ਅਤੇ ਹੋਰ ਮਸ਼ਹੂਰ ਹਸਤੀਆਂ ਨੇ ਕੀਤਾ ਯੋਗ, ਵੇਖੋ ਤਸਵੀਰਾਂ

4 / 8

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ 10ਵੇਂ ਇੰਟਰਨੈਸ਼ਨਲ ਵਿੱਚ ਯੋਗ ਕੀਤਾ।

5 / 8

ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਮੋਦੀ, ਸੀਐਮ ਯੋਗੀ ਅਤੇ ਹੋਰ ਮਸ਼ਹੂਰ ਹਸਤੀਆਂ ਨੇ ਕੀਤਾ ਯੋਗ, ਵੇਖੋ ਤਸਵੀਰਾਂ

6 / 8

ਕੇਂਦਰੀ ਮੰਤਰੀ ਜੇਪੀ ਨੱਡਾ ਯੋਗਾ ਕਰਦੇ ਨਜ਼ਰ ਆਏ। ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਨਾਗਰਿਕਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਯੋਗਾ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ।

7 / 8

ਓਮ ਬਿਰਲਾ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਨਵੀਂ ਦਿੱਲੀ ਵਿੱਚ ਯੋਗ ਕੀਤਾ।

8 / 8

ਲੋਕ ਸਭਾ ਸਪੀਕਰ ਓਮ ਬਿਰਲਾ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਨਵੀਂ ਦਿੱਲੀ ਵਿੱਚ ਯੋਗ ਕੀਤਾ।

Follow Us On
Tag :