ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸੇ ਫੈਸ਼ਨ ਆਈਕਨ ਤੋਂ ਘੱਟ ਨਹੀਂ ਹਨ ਪੀਐੱਮ ਮੋਦੀ, ਇਹ 5 ਲੁੱਕਸ ਹਨ ਇਸਦਾ ਸਬੂਤ

PM Modi Looks: ਪ੍ਰਧਾਨ ਮੰਤਰੀ ਆਪਣੀ ਡਰੈਸਿੰਗ ਸੈਂਸ ਨਾਲ ਵੀ ਸਾਰਿਆਂ ਨੂੰ ਬਹੁਤ ਪ੍ਰਭਾਵਿਤ ਕਰਦੇ ਹਨ। ਆਓ ਅਸੀਂ ਤੁਹਾਨੂੰ ਪ੍ਰਧਾਨ ਮੰਤਰੀ ਮੋਦੀ ਦੀ ਰਵਾਇਤੀ ਅਤੇ ਸਟਾਈਲਿਸ਼ ਲੁੱਕ ਦਿਖਾਉਂਦੇ ਹਾਂ।

tv9-punjabi
TV9 Punjabi | Published: 29 May 2023 14:35 PM
PM Modi Stylish Looks: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ਼ ਭਾਰਤ ਵਿੱਚ ਸਗੋਂ ਪੂਰੀ ਦੁਨੀਆ ਵਿੱਚ ਪ੍ਰਸਿੱਧ ਨੇਤਾ ਹਨ। ਆਪਣੇ ਲੁੱਕ ਦੇ ਕਾਰਨ ਪੀਐਮ ਮੋਦੀ ਨੌਜਵਾਨਾਂ ਵਿੱਚ ਵੀ ਕਾਫੀ ਮਸ਼ਹੂਰ ਹਨ। ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਆਪਣੀ ਡਰੈਸਿੰਗ ਸੈਂਸ ਨਾਲ ਸਾਰਿਆਂ ਨੂੰ ਕਾਫੀ ਪ੍ਰਭਾਵਿਤ ਕਰਦੇ ਹਨ। ਆਓ ਅਸੀਂ ਤੁਹਾਨੂੰ ਪ੍ਰਧਾਨ ਮੰਤਰੀ ਮੋਦੀ ਦੀ ਰਵਾਇਤੀ ਅਤੇ ਸਟਾਈਲਿਸ਼ ਲੁੱਕ ਦਿਖਾਉਂਦੇ ਹਾਂ।

1 / 5
ਪੀਐਮ ਮੋਦੀ ਦਾ ਸੂਟ ਲੁੱਕ ਵੀ ਬਹੁਤ ਪ੍ਰਭਾਵਸ਼ਾਲੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ ਬਾਦਸ਼ਾਹ ਕਿੰਗ ਚਾਰਲਸ III ਨਾਲ ਮੁਲਾਕਾਤ ਦੌਰਾਨ ਕਾਲਾ ਨਹਿਰੂ ਕਾਲਰ ਸੂਟ ਪਹਿਨਿਆ ਸੀ। ਉਨ੍ਹਾਂ ਦਾ ਇਹ ਆਈਕੋਨਿਕ ਲੁੱਕ ਬਹੁਤ ਸਟਾਈਲਿਸ਼ ਲੱਗ ਰਿਹਾ ਸੀ।

2 / 5
ਕਰਨਾਟਕ ਦੇ ਬਾਂਦੀਪੋਰਾ ਟਾਈਗਰ ਰਿਜ਼ਰਵ ਦਾ ਦੌਰਾ ਕਰਨ ਸਮੇਂ ਵੀ ਪੀਐਮ ਮੋਦੀ ਬਹੁਤ ਸ਼ਾਨਦਾਰ ਨਜ਼ਰ ਆਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਫਾਰੀ ਕੱਪੜਿਆਂ ਦੇ ਨਾਲ ਟੋਪੀ ਪਹਿਨੇ ਨਜ਼ਰ ਆਏ।

ਕਰਨਾਟਕ ਦੇ ਬਾਂਦੀਪੋਰਾ ਟਾਈਗਰ ਰਿਜ਼ਰਵ ਦਾ ਦੌਰਾ ਕਰਨ ਸਮੇਂ ਵੀ ਪੀਐਮ ਮੋਦੀ ਬਹੁਤ ਸ਼ਾਨਦਾਰ ਨਜ਼ਰ ਆਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਫਾਰੀ ਕੱਪੜਿਆਂ ਦੇ ਨਾਲ ਟੋਪੀ ਪਹਿਨੇ ਨਜ਼ਰ ਆਏ।

3 / 5
ਭਾਰਤ ਨੂੰ ਵੱਖ-ਵੱਖ ਸੱਭਿਆਚਾਰਾਂ ਦਾ ਪੰਘੂੜਾ ਮੰਨਿਆ ਜਾਂਦਾ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੇ ਵੱਖ-ਵੱਖ ਭਾਈਚਾਰਿਆਂ ਦੇ ਰਵਾਇਤੀ ਪਹਿਰਾਵੇ ਵਿੱਚ ਕਈ ਵਾਰ ਦੇਖਿਆ ਗਿਆ ਹੈ। ਉਨ੍ਹਾਂ ਦਾ ਲੁੱਕ ਮਹਾਰਾਸ਼ਟਰੀਅਨ ਕਲਚਰ ਨੂੰ ਦਰਸਾਉਂਦਾ ਹੈ।

ਭਾਰਤ ਨੂੰ ਵੱਖ-ਵੱਖ ਸੱਭਿਆਚਾਰਾਂ ਦਾ ਪੰਘੂੜਾ ਮੰਨਿਆ ਜਾਂਦਾ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੇ ਵੱਖ-ਵੱਖ ਭਾਈਚਾਰਿਆਂ ਦੇ ਰਵਾਇਤੀ ਪਹਿਰਾਵੇ ਵਿੱਚ ਕਈ ਵਾਰ ਦੇਖਿਆ ਗਿਆ ਹੈ। ਉਨ੍ਹਾਂ ਦਾ ਲੁੱਕ ਮਹਾਰਾਸ਼ਟਰੀਅਨ ਕਲਚਰ ਨੂੰ ਦਰਸਾਉਂਦਾ ਹੈ।

4 / 5
ਪੀਐਮ ਮੋਦੀ ਅਕਸਰ ਸਸਟੇਨੇਬਲ ਕੱਪੜਿਆਂ ਨੂੰ ਕੈਰੀ ਕਰਦੇ ਦਿਖਾਈ ਦਿੰਦੇ ਹਨ। ਪੀਐਮ ਮੋਦੀ ਹਮੇਸ਼ਾ ਆਪਣੇ ਖੇਤਰ ਦੀਆਂ ਪਰੰਪਰਾਵਾਂ ਅਤੇ ਸੰਸਕ੍ਰਿਤੀ ਦਾ ਸਨਮਾਨ ਕਰਦੇ ਹਨ। ਉਹ ਸਸਟੇਨੇਬਲ ਕੱਪੜਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਰਹਿੰਦੇ ਹਨ।

ਪੀਐਮ ਮੋਦੀ ਅਕਸਰ ਸਸਟੇਨੇਬਲ ਕੱਪੜਿਆਂ ਨੂੰ ਕੈਰੀ ਕਰਦੇ ਦਿਖਾਈ ਦਿੰਦੇ ਹਨ। ਪੀਐਮ ਮੋਦੀ ਹਮੇਸ਼ਾ ਆਪਣੇ ਖੇਤਰ ਦੀਆਂ ਪਰੰਪਰਾਵਾਂ ਅਤੇ ਸੰਸਕ੍ਰਿਤੀ ਦਾ ਸਨਮਾਨ ਕਰਦੇ ਹਨ। ਉਹ ਸਸਟੇਨੇਬਲ ਕੱਪੜਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਰਹਿੰਦੇ ਹਨ।

5 / 5
Follow Us
Latest Stories
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...