PHOTOS: ਪੰਜਾਬ ਸਰਕਾਰ ਦਾ ਪਹਿਲਾ ਪੂਰਨ ਬਜਟ, ਜਾਣੋਂ – ਕੀ ਹੈ ਖਾਸ
Budget Session : ਪੰਜਾਬ ਸਰਕਾਰ ਵੱਲੋਂ ਇਸ ਵਾਰ ਇੱਕ ਲੱਖ 96 ਹਜਾਰ 462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਦੇ ਸਿਰ ਇਸ ਵੇਲ੍ਹੇ 3 ਲੱਖ ਕਰੋੜ ਦਾ ਕਰਜਾ ਵੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਆਪਣੀ ਸਰਕਾਰ ਦਾ ਪਹਿਲਾ ਪੂਰਨ ਬਜਟ ਪੇਸ਼ ਕੀਤਾ। ਜਿਸ ਵਿੱਚ ਸਿੱਖਿਆ, ਸਿਹਤ ਅਤੇ ਸਨਅਤ ਦਾ ਖਾਸ ਖਿਆਲ ਰੱਖਿਆ ਗਿਆ ਹੈ।

1 / 6

2 / 6

3 / 6

4 / 6

5 / 6

6 / 6

ਆਪ੍ਰੇਸ਼ਨ ਸਿੰਦੂਰ ਵਿੱਚ 64 ਪਾਕਿਸਤਾਨੀ ਸੈਨਿਕ ਅਤੇ ਅਧਿਕਾਰੀ ਮਾਰੇ ਗਏ, ਭਾਰਤੀ ਫੌਜ ਦਾ ਵੱਡਾ ਬਿਆਨ

ਨਾ ਹੱਥ ਮਿਲਣਗੇ, ਨਾ ਗੇਟ ਖੁੱਲ੍ਹਣਗੇ… ਜੰਗ ਤੋਂ ਬਾਅਦ ਅੱਜ ਤੋਂ ਮੁੜ ਸ਼ੁਰੂ ਹੋਵੇਗਾ ਰਿਟਰੀਟ ਸਮਾਰੋਹ

ਅੱਤਵਾਦੀ ਟਿਕਾਣਿਆਂ ‘ਤੇ ਹਮਲੇ ਤੋਂ ਬਾਅਦ, ਪਾਕਿਸਤਾਨ ਨੂੰ ਦੱਸਿਆ ਗਿਆ… ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਮੇਟੀ ਨੂੰ ਕੀ ਕਿਹਾ?

ਅਗਲੇ 2 ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, 23 ਤਰੀਕ ਨੂੰ ਹਲਕੇ ਮੀਂਹ ਦੇ ਆਸਾਰ