CMs Meeting: ਪੰਜਾਬ ਦੇ ਸੀਐੱਮ ਮਾਨ ਨੂੰ ਮਿਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ
Mann-Sukhu Meet: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਿਮਾਚਲ ਦੇ ਸੀਐੱਮ ਸੁਖਵਿੰਦਰ ਸਿੰਘ ਸੁੱਖੂ ਵਿਚਾਲੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਹੋਈ। ਜਿਨ੍ਹਾਂ ਵਿੱਚ ਅਹਿਮ ਮੁੱਦਾ ਵਾਟਰ ਸੈੱਸ ਨੂੰ ਲੈ ਕੇ ਸੀ।
1 / 4

2 / 4

3 / 4

4 / 4