ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਆਹ ਦੇ ਬੰਧਨ ‘ਚ ਬੱਝੇ Harjot Singh Bains ਤੇ IPS ਜਯੋਤੀ ਯਾਦਵ, ਤਸਵੀਰਾਂ ਆਈਆਂ ਸਾਹਮਣੇ

Harjot Bains Weeding: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ IPS ਜਯੋਤੀ ਯਾਦਵ ਨੇ ਨੰਗਲ ਦੇ ਗੁਰਦੁਆਰ ਵਿਭੋਰ ਸਾਹਿਬ ਵਿਖੇ ਲਾਵਾਂ ਲਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਵੀ ਮੌਜੂਦ ਰਹੇ।

abhishek-thakur
Abhishek Thakur | Updated On: 25 Mar 2023 17:03 PM
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ  IPS ਜਯੋਤੀ ਯਾਦਵ ਦਾ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਨੰਗਲ ਦੇ ਨਜ਼ਦੀਕ ਇਤਿਹਾਸਕ ਗੁਰਦੁਆਰ ਵਿਭੋਰ ਸਾਹਿਬ ਵਿਖੇ ਦੋਵਾਂ ਦੇ ਆਨੰਦ ਕਾਰਜ ਹੋਏ। ਬੀਤੇ ਦਿਨੀਂ ਦੋਵਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਸੀ।

1 / 6
ਨੰਗਲ ਦੇ ਗੁਰਦੁਆਰ ਵਿਭੋਰ ਸਾਹਿਬ ਵਿਖੋ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ IPS ਜਯੋਤੀ ਯਾਦਵ ਨੇ ਲਾਵਾਂ ਲਈਆਂ। ਦੋਵਾਂ ਦੇ ਵਿਆਹ ਦੀਆਂ ਤਿਆਰੀਆਂ ਬੀਤੇ ਕਈ ਦਿਨਾਂ ਤੋਂ ਚੱਲ ਰਹੀ ਸੀ। ਇਸ ਵਿਆਹ ਮੌਕੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਵੀ ਮੌਜੂਦ ਰਹੇ।

2 / 6
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ  IPS ਜਯੋਤੀ ਯਾਦਵ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਏ। ਵਿਆਹ ਸਮਾਗਮ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂਆਂ ਨੇ ਉਨ੍ਹਾਂ ਨੂੰ ਵਧਾਇਆ ਦਿੱਤੀਆਂ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ IPS ਜਯੋਤੀ ਯਾਦਵ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਏ। ਵਿਆਹ ਸਮਾਗਮ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂਆਂ ਨੇ ਉਨ੍ਹਾਂ ਨੂੰ ਵਧਾਇਆ ਦਿੱਤੀਆਂ।

3 / 6
ਪੰਜਾਬ ਕੇਡਰ ਦੀ  IPS ਡਾ. ਜੋਤੀ  ਯਾਦਵ 2019 ਬੈਚ ਦੀ ਅਧਿਕਾਰੀ ਹੈ। ਡਾ. ਜੋਤੀ  ਯਾਦਵ ਇਸ ਵੇਲੇ ਮਾਨਸਾ ਜ਼ਿਲ੍ਹੇ 'ਚ ਸਥਿਤ ਪੁਲਿਸ ਹੈੱਡਕੁਆਰਟਰ 'ਚ IPS ਵਜੋਂ ਤਾਇਨਾਤ ਹਨ। ਹਰਜੋਤ ਸਿੰਘ ਬੈਂਸ ਜ਼ਿਲ੍ਹਾ ਰੋਪੜ ਦੀ ਆਨੰਦਪੁਰ ਸਾਹਿਬ ਸੀਟ ਤੋਂ ਵਿਧਾਇਕ ਹਨ।

4 / 6
ਵਿਆਹ ਦੇ ਪ੍ਰੋਗਰਾਮ 'ਚ ਮੌਸਮ ਦੀ ਖਰਾਬੀ ਹੋਣ ਕਾਰਨ ਰੁਕਾਵਟ ਜ਼ਰੂਰ ਪਈ ਹੈ ਅਤੇ ਪ੍ਰੋਗਰਾਮ 'ਚ ਥੋੜ੍ਹੀ ਤਬਦੀਲੀ ਕੀਤੀ ਗਈ। ਹੁਣ ਵਿਆਹ ਦੇ ਬਾਕੀ ਸਮਾਗਮ ਨੰਗਲ ਦੇ NFL ਸਟੇਡੀਅਮ ਵਿੱਚ ਹੋਣਗੇ। ਜਿਸ ਵਿੱਚ ਪੰਜਾਬ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਮੌਜੂਦ ਰਹਿਣਗੇ।

5 / 6
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ  IPS ਜਯੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡਿਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਹਰ ਕੋਈ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਦੇਖਣਾ ਚਾਹੁੰਦਾ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ IPS ਜਯੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡਿਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਹਰ ਕੋਈ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਦੇਖਣਾ ਚਾਹੁੰਦਾ ਹੈ।

6 / 6
Follow Us
Latest Stories
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...